&NewLine;<p class&equals;"wp-block-paragraph"><strong>ਪਠਾਨਕੋਟ&vert;<&sol;strong> à¨ªà©°à¨œà¨¾à¨¬ ਦੇ ਜ਼ਿਲ੍ਹਾ ਪਠਾਨਕੋਟ ਛਾਉਣੀ &OpenCurlyQuote;ਚ ਜ਼ਿਆਦਾਤਰ ਸਕੂਲ ਬੰਦ ਕਰ ਦਿੱਤੇ ਗਏ ਹਨ। ਦਰਅਸਲ&comma; ਫੌਜ ਨੇ 3 ਸ਼ੱਕੀ ਵਿਅਕਤੀ ਦੇਖੇ ਹਨ&comma; ਜਿਸ ਤੋਂ ਬਾਅਦ ਪਠਾਨਕੋਟ ਕੈਂਟ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ 29-30 ਅਪ੍ਰੈਲ ਨੂੰ ਪਠਾਨਕੋਟ ਦੇ ਸਰਹੱਦੀ ਇਲਾਕੇ &OpenCurlyQuote;ਚ 2-3 ਸ਼ੱਕੀ ਵਿਅਕਤੀ ਦੇਖੇ ਗਏ ਸਨ&comma; ਜਿਸ ਤੋਂ ਬਾਅਦ ਫੌਜ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਕੁਝ ਵੀ ਹਾਸਲ ਨਹੀਂ ਹੋਇਆ&comma; ਪਰ ਅੱਜ ਕੈਂਟ ਇਲਾਕੇ ਦੇ ਜ਼ਿਆਦਾਤਰ ਸਕੂਲਾਂ ਨੂੰ ਫੌਜ ਨੇ ਬੰਦ ਕਰ ਦਿੱਤਾ ਹੈ। ਫਿਲਹਾਲ ਪਠਾਨਕੋਟ &OpenCurlyQuote;ਚ ਫੌਜ ਵੱਲੋਂ ਹਾਈ ਅਲਰਟ &OpenCurlyQuote;ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;