ਬਹਿਬਲ ਕਲਾਂ ਮਾਮਲੇ ‘ਚ ਹਾਇਕੋਰਟ ਵਲੋਂ ਪੁਲਿਸ ਅਧਿਕਾਰੀਆਂ ਦੀ ਅਪੀਲ ਖਾਰਿਜ

    0
    356

    ਚੰਡੀਗੜ. ਹਾਈਕੋਰਟ ਨੇ ਬਹਿਬਲ ਕਲਾਂ ਕੇਸ ਵਿੱਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਹੋਰ ਪੁਲਿਸ ਅਫਸਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਰਣਜੀਤ ਸਿੰਘ ਕਮੀਸ਼ਨ ਦੀ ਰਿਪੋਰਟ ਦੇ ਖਿਲਾਫ ਦਾਖਲ ਕੀਤੀ ਗਈ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਜਿਕਰਯੋਗ ਹੈ ਇਸ ਮਾਮਲੇ ਦੀ ਕਲੋਜ਼ਰ ਰਿਪੋਰਟ ‘ਤੇ ਕਲ ਬੁੱਧਵਾਰ ਨੂੰ ਸੀਬੀਆਈ ਕੋਰਟ ਮੁਹਾਲੀ ਵਿਖੇ ਸੁਣਵਾਈ ਕੀਤੀ ਜਾਏਗੀ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ https://bit.ly/2uvrbvN ‘ਤੇ ਕਲਿੱਕ ਕਰੋ।