<p><strong>ਚੰਡੀਗੜ੍ਹ&comma; 19 ਅਕਤੂਬਰ &vert;<&sol;strong> ਪੰਜਾਬ ਦੇ ਬਾਜ਼ਾਰਾਂ ਵਿਚ ਵਿਕਣ ਵਾਲੇ ਸਰ੍ਹੋਂ ਦੇ ਤੇਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜ਼ਿਆਦਾਤਰ ਮਿਲਾਵਟੀ ਤੇਲ ਬਾਜ਼ਾਰਾਂ ਵਿਚ ਵਿਕ ਰਿਹਾ ਹੈ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਜਿਸਟਰਾਰ ਜਨਰਲ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਖਬਰਾਂ ਮੁਤਾਬਕ ਹਾਈ ਕੋਰਟ ਨੇ ਰਜਿਸਟਰਾਰ ਜਨਰਲ ਨੂੰ ਤਿੰਨ ਵੱਡੇ ਬ੍ਰਾਂਡਾਂ ਦੇ ਸਰ੍ਹੋਂ ਦੇ ਤੇਲ ਦੇ ਸੈਂਪਲ ਲੈਬ ਤੋਂ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ।<&sol;p>&NewLine;<p>ਇਹ ਵੀ ਪਤਾ ਲੱਗਾ ਹੈ ਕਿ ਉਕਤ ਪਟੀਸ਼ਨ ਜੋ ਕਿ 9 ਸਾਲ ਪਹਿਲਾਂ ਦਾਇਰ ਕੀਤੀ ਗਈ ਸੀ&comma; ਦੀ ਹੁਣ ਅਦਾਲਤ ਵਿਚ ਸੁਣਵਾਈ ਹੋ ਹੋਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 9 ਸਾਲਾਂ ਵਿੱਚ ਮਿਲਾਵਟੀ ਤੇਲ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਨਵੰਬਰ ਨੂੰ ਹੋਣੀ ਹੈ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਦੇ ਰਾਜੇਸ਼ ਗੁਪਤਾ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਪਹੁੰਚੇ ਸਨ। ਉਸ ਨੇ ਦੱਸਿਆ ਸੀ ਕਿ ਪੰਜਾਬ ਦੇ ਬਾਜ਼ਾਰਾਂ ਵਿਚ ਵਿਕਣ ਵਾਲਾ ਸਰ੍ਹੋਂ ਦਾ ਤੇਲ ਮਿਲਾਵਟੀ ਹੈ। ਕੱਚੀ ਸੰਘਣੀ ਸਰ੍ਹੋਂ ਦੇ ਤੇਲ ਵਜੋਂ ਵੇਚੀ ਜਾ ਰਹੀ ਬੋਤਲ ਦੇ ਪਿਛਲੇ ਪਾਸੇ ਇਹ ਲਿਖਿਆ ਹੋਇਆ ਸੀ ਕਿ ਇਸ ਵਿਚ ਸਿਰਫ਼ 30 ਫ਼ੀਸਦੀ ਸਰ੍ਹੋਂ ਦਾ ਤੇਲ ਹੈ ਅਤੇ ਬਾਕੀ ਹੋਰ ਤੇਲ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਤੇਲ ਵਿਚ ਮਿਲਾਵਟ ਹੁੰਦੀ ਹੈ ਤਾਂ ਇਜਾਜ਼ਤ ਲੈਣੀ ਚਾਹੀਦੀ ਹੈ ਅਤੇ ਬੋਤਲ &&num;8216&semi;ਤੇ ਲਿਖਿਆ ਜਾਣਾ ਚਾਹੀਦਾ ਹੈ ਕਿ ਇਸ ਵਿਚ ਕਿਹੜਾ ਤੇਲ ਹੈ ਅਤੇ ਕਿੰਨੀ ਮਾਤਰਾ ਵਿਚ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;