&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਇਕ ਇਤਿਹਾਸਕ ਫੈਸਲਾ ਸੁਣਾਇਆ ਗਿਆ ਹੈ&comma; ਜਿਸ &&num;8216&semi;ਚ ਹਾਈਕੋਰਟ ਨੇ ਸਰਕਾਰੀ ਨੌਕਰੀ &&num;8216&semi;ਚ ਪ੍ਰੋਬੇਸ਼ਨਲ ਪੀਰੀਅਡ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ। ਹੁਣ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਵਾਲੇ ਦਿਨ ਤੋਂ ਹੀ ਸਾਰੇ ਵਿੱਤੀ ਲਾਭ ਅਤੇ ਪੂਰੀ ਤਨਖਾਹ ਮਿਲੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਾਈਕੋਰਟ ਵਲੋਂ 15 ਫਰਵਰੀ 2023 ਜਸਟਿਸ ਰਾਮਚੰਦਰਾ ਦੀ ਬੈਂਚ ਵੱਲੋਂ 15&period;01&period;2015 ਵਾਲਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਲਾਗੂ 15&period;01&period;2015 ਨੋਟੀਫਿਕੇਸ਼ਨ ਤਹਿਤ ਕਿਸੇ ਵੀ ਮੁਲਾਜ਼ਮ ਦੀ ਨਿਯੁਕਤੀ ਹੁੰਦੀ ਸੀ ਤਾਂ ਉਸ ਨੂੰ ਪ੍ਰੋਬੇਸ਼ਨਲ ਸਮੇਂ ਦੌਰਾਨ ਸਿਰਫ ਮੁੱਢਲੀ ਤਨਖਾਹ ਹੀ ਦਿੱਤੀ ਜਾਂਦੀ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਨੋਟੀਫਿਕੇਸ਼ਨ ਨੂੰ ਮੁਲਜ਼ਮਾਂ ਵਲੋਂ ਸਿਵਲ ਰਿੱਟ ਪਟੀਸ਼ਨਾਂ ਦਾਇਰ ਕਰ ਕੇ ਹਾਈਕੋਰਟ &&num;8216&semi;ਚ ਚੁਣੌਤੀ ਦਿੱਤੀ ਗਈ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਨੂੰ ਨਿਯੁਕਤੀ ਵਾਲੇ ਦਿਨ ਤੋਂ ਹੀ ਸਾਰੇ ਵਿੱਤੀ ਲਾਭ ਅਤੇ ਪੂਰੀ ਤਣਖਾਹ ਦੇਣ ਦਾ ਫੈਸਲਾ ਕੀਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;