&NewLine;<p class&equals;"wp-block-paragraph">ਪਟਿਆਲਾ ਅੰਮ੍ਰਿਤਸਰ ਲੁਧਿਆਣਾ ਜਲੰਧਰ &vert; ਪਟਿਆਲਾ ਵਿੱਚ ਹਿੰਦੂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਈ ਤਕਰਾਰ ਦਾ ਇਲਜਾਮ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਅਕਾਲੀ ਦਲ ਉੱਤੇ ਲਗਾਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇੱਕ ਨਿੱਜੀ ਨਿਊਜ਼ ਚੈਨਲ ਨਾਲ ਗੱਲ ਕਰਦਿਆਂ ਸੀਐਮ ਨੇ ਕਿਹਾ- ਇਹ ਦੋ ਸਿਆਸੀ ਧਿਰਾਂ ਦਾ ਵਿਵਾਦ ਸੀ। ਹਿੰਦੂ ਤੇ ਸਿੱਖਾਂ ਦਾ ਵਿਵਾਦ ਨਹੀਂ ਸੀ। ਇਹ ਵਿਵਾਦ ਭਾਜਪਾ ਤੇ ਅਕਾਲੀ ਦਲ ਨੇ ਕਰਵਾਇਆ। ਵਿਵਾਦ ਦੌਰਾਨ ਭਾਜਪਾ ਦੇ ਯੂਥ ਵਿੰਗ&comma; ਅਰਬਨ ਵਿੰਗ ਤੇ ਜਨਰਲ ਸੈਕਟਰੀ ਪਟਿਆਲਾ ਤੇ ਸ਼੍ਰੋਮਣੀ ਅਕਾਲੀ ਦਲ&comma; ਸ਼੍ਰੋਮਣੀ ਅਕਾਲੀ ਦਲ &lpar;ਅੰਮ੍ਰਿਤਸਰ&rpar; ਦੇ ਲੋਕ ਵੀ ਮੌਜੂਦ ਸਨ ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਐਮ ਮਾਨ ਨੇ ਕਿਹਾ ਕਿ ਇਸ ਮਾਮਲੇ ਵਿਚ ਕੁਝ ਦੋਸ਼ੀਆਂ &&num;8216&semi;ਤੇ ਪਰਚਾ ਕਰ ਲਿਆ ਗਿਆ ਹੈ। ਜਾਂਚ ਚੱਲ ਰਹੀ ਹੈ ਬਾਕੀ ਅਰੋਪੀਆਂ &&num;8216&semi;ਤੇ ਜਲਦ ਕਾਰਵਾਈ ਕੀਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਨੇਕਿਹਾ ਕਿ ਵਿਰੋਧੀਆਂ ਤੋਂ ਸਰਕਾਰ ਦੀ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ&comma; ਇਸ ਲਈ ਇਹ ਕਰਵਾਇਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਲੀ ਮਾਤਾ ਮੰਦਰ ਦਾ ਦੌਰਾ ਕਰਨ &&num;8216&semi;ਤੇ ਸੀਐਮ ਨੇ ਕਿਹਾ ਕਿ ਕੋਈ ਕਿਸੇ ਵੀ ਅਹੁਦੇ &&num;8216&semi;ਤੇ ਹੋਵੇ ਅਜਿਹਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ੁੱਕਰਵਾਰ ਨੂੰ ਪਟਿਆਲਾ ਵਿਚ ਸ਼ਿਵ ਸੈਨਿਕਾਂ ਤੇ ਖਾਲਿਸਤਾਨ ਸਮਰਥਕਾਂ ਵਿਚ ਝੜਪ ਹੋਈ ਸੀ&comma; ਜਿਸ ਤੇ 4 ਦੋਸ਼ੀਆਂ ਖਿਲਾਫ FIR ਦਰਜ ਕਰ ਲਈ ਗਈ ਹੈ। ਸਰਕਾਰ ਵੱਲੋਂ ਆਈ ਜੀ ਸਮੇਤ ਤਿੰਨ ਪੁਲਿਸ ਅਫਸਰਾਂ ਦਾ ਤਬਾਦਲਾ ਕਰ ਦਿੱਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;