&NewLine;<p class&equals;"wp-block-paragraph"><strong>ਡਿਬਰੂਗੜ੍ਹ&vert; <&sol;strong>ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਤੇ ਖਾਲਿਸਤਾਨੀ  à¨¸à¨®à¨°à¨¥à¨• ਅੰਮ੍ਰਿਤਪਾਲ ਸਿੰਘ à¨¨à©‚à©° ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕਿਰਨਦੀਪ ਕੌਰ ਆਪਣੇ ਪਤੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਅੱਜ ਅਸਾਮ ਦੇ ਡਿਬਰੂਗੜ੍ਹ ਪਹੁੰਚੀ ਹੈ। ਖ਼ਬਰ ਸਾਹਮਣੇ ਆਈ ਹੈ ਕਿ ਕਿਰਨਦੀਪ ਕੌਰ ਦੇ ਨਾਲ ਦੀਪਕ ਕਲਸੀ ਦੀ ਪਤਨੀ&comma; ਵਕੀਲ ਅਤੇ ਹੋਰ ਪਰਿਵਾਰਕ ਮੈਂਬਰ ਵੀ ਡਿਬਰੂਗੜ੍ਹ ਪਹੁੰਚ ਗਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਉਤੇ NSA ਲੱਗਾ ਹੈ ਤੇ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਹੈ। ਕਰੀਬ ਡੇਢ ਮਹੀਨੇ ਬਾਅਦ ਉਸ ਦੀ ਪਤਨੀ ਉਸ ਨੂੰ ਮਿਲਣ ਆਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;