&NewLine;<p class&equals;"wp-block-paragraph"><strong>ਅਨੰਦਪੁਰ ਸਾਹਿਬ&vert;<&sol;strong> ਹੋਲਾ ਮਹੱਲਾ ਇਸ ਵਾਰ 3 ਤੋਂ 8 ਮਾਰਚ ਤੱਕ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਹੋਲਾ ਮਹੱਲਾ ਜੈਕਾਰਿਆਂ ਤੇ ਨਗਾੜਿਆਂ ਦੀ ਗੂੰਜ ਨਾਲ ਵੀਰਵਾਰ ਰਾਤ 12 ਵਜੇ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ।<br><br>ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ&comma; ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਸੰਗਤਾਂ ਹਾਜ਼ਰ ਸਨ।<br><br>ਕਿਲਾ ਆਨੰਦਗੜ੍ਹ ਸਾਹਿਬ ਵਿਖੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਉਪਰੰਤ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਗਏ&comma; ਜਿਸ ਵਿਚ ਗੁਰੂ ਘਰ ਦੇ ਕੀਰਤਨੀਆਂ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;