ਮੋਹਾਲੀ, 26 ਜਨਵਰੀ | ਅੱਜ ਦੇਸ਼ ਭਰ ਦੇ ਅੰਦਰ ਗਣਤੰਤਰ ਦਿਵਸ ਦਾ ਮਨਾਇਆ ਗਿਆ ਹੈ। ਇਸੇ ਦੇ ਸਬੰਧ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਹਿੱਸਾ ਲਿਆ ਹੈ। ਜਾਣਕਾਰੀ ਇਹ ਹੈ ਕਿ ਪੰਜਾਬ ਦੇ ਮੋਹਾਲੀ ਜ਼ਿਲੇ ਅੰਦਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ 27 ਜਨਵਰੀ ਨੂੰ ਮੋਹਾਲੀ ਦੇ ਸਾਰੇ ਸਕੂਲ ਬੰਦ ਰਹਿਣਗੇ।
ਭਲਕੇ ਪੰਜਾਬ ਦੇ ਇਸ ਜ਼ਿਲੇ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ
Related Post