ਪੰਜਾਬ ਦੇ 4 ਜ਼ਿਲਿਆਂ ‘ਚ 20 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

0
887

 ਚੰਡੀਗੜ੍ਹ, 14 ਨਵੰਬਰ | ਪੰਜਾਬ ਸਰਕਾਰ ਨੇ 20 ਨਵੰਬਰ ਨੂੰ 4 ਜ਼ਿਲਿਆ ਚ ਛੁਟੀ ਦਾ ਐਲਾਨ ਕੀਤਾ ਹੈ।  ਪੰਜਾਬ ਦੀਆਂ ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

 

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)