<p><strong> à¨šà©°à¨¡à©€à¨—ੜ੍ਹ&comma; 14 ਨਵੰਬਰ &vert; <&sol;strong>ਪੰਜਾਬ ਸਰਕਾਰ ਨੇ 20 ਨਵੰਬਰ ਨੂੰ 4 ਜ਼ਿਲਿਆ ਚ ਛੁਟੀ ਦਾ ਐਲਾਨ ਕੀਤਾ ਹੈ।  ਪੰਜਾਬ ਦੀਆਂ ਜ਼ਿਮਨੀ ਚੋਣਾਂ ਕਾਰਨ ਬਰਨਾਲਾ&comma; ਗੁਰਦਾਸਪੁਰ&comma; ਹੁਸ਼ਿਆਰਪੁਰ&comma; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ&comma; ਗਿੱਦੜਬਾਹਾ&comma; ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।<&sol;p>&NewLine;<p><img class&equals;"size-medium wp-image-90823 aligncenter" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;11&sol;a333333333333333-201x300&period;jpg" alt&equals;"" width&equals;"201" height&equals;"300" &sol;><&sol;p>&NewLine;<p>&nbsp&semi;<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;