<p><strong> à¨šà©°à¨¡à©€à¨—ੜ੍ਹ&comma; 18 ਨਵੰਬਰ &vert; <&sol;strong>ਪੰਜਾਬ ਸਰਕਾਰ ਨੇ 20 ਨਵੰਬਰ ਨੂੰ 4 ਜ਼ਿਲਿਆ ਚ ਛੁਟੀ ਦਾ ਐਲਾਨ ਕੀਤਾ ਹੈ।  ਪੰਜਾਬ ਦੀਆਂ ਜ਼ਿਮਨੀ ਚੋਣਾਂ ਕਾਰਨ ਬਰਨਾਲਾ&comma; ਗੁਰਦਾਸਪੁਰ&comma; ਹੁਸ਼ਿਆਰਪੁਰ&comma; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ&comma; ਗਿੱਦੜਬਾਹਾ&comma; ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।<&sol;p>&NewLine;<p>ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ&comma; ਹੁਸ਼ਿਆਰਪੁਰ&comma; ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿਚ ਸਥਿਤ ਸਰਕਾਰੀ ਦਫ਼ਤਰਾਂ&comma; ਬੋਰਡਾਂ&comma; ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।<&sol;p>&NewLine;<p>ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ&sol;ਕਰਮਚਾਰੀ ਡੇਰਾ ਬਾਬਾ ਨਾਨਕ&comma; ਚੱਬੇਵਾਲ&comma; ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ&sol;ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।<&sol;p>&NewLine;<p><img class&equals;"size-medium wp-image-90823 aligncenter" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;11&sol;a333333333333333-201x300&period;jpg" alt&equals;"" width&equals;"201" height&equals;"300" &sol;><&sol;p>&NewLine;<p>&nbsp&semi;<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;