ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਇਸ ਤਰੀਕ ਤਕ ਬੰਦ ਰਹਿਣਗੇ ਸਾਰੇ ਸਕੂਲ

0
1790

ਚੰਡੀਗੜ੍ਹ, 22 ਦਸੰਬਰ | ਪੰਜਾਬ ਸਰਕਾਰ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਪੱਤਰ ਜਾਰੀ ਕੀਤਾ ਹੈ। ਸਕੂਲਾਂ ਵਿਚ 24 ਦਸੰਬਰ ਤੋਂ 31 ਦਸੰਬਰ ਤਕ ਛੁੱਟੀਆਂ ਰਹਿਣਗੀਆਂ।