ਇਨ੍ਹਾਂ ਸਕੂਲਾਂ ‘ਚ 30 ਅਗਸਤ ਤੋਂ ਇਕ ਸਤੰਬਰ ਤੱਕ ਛੁੱਟੀਆਂ ਦਾ ਐਲਾਨ

0
396

ਅੰਮ੍ਰਿਤਸਰ| ਜਿਲ੍ਹਾ ਪ੍ਰਸ਼ਾਸਨ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ-1 ਅਤੇ ਰਈਆ-2 ਵਿਚ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 30 ਅਗਸਤ ਤੋਂ ਇਕ ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸ ਸਬੰਧੀ ਪ੍ਰਸ਼ਾਸਨ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।