ਚੰਡੀਗੜ੍ਹ| ਪੰਜਾਬ ਵਿਚ ਭਾਰੀ ਮੀਂਹ ਪਿੱਛੋਂ ਹੜ੍ਹਾਂ ਦੇ ਹਾਲਾਤ ਕਾਫੀ ਚਿੰਤਾਜਨਕ ਬਣੇ ਹੋਏ ਹਨ, ਹੁਣ ਵੀ ਬਹੁਤ ਸਾਰੇ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਪਟਿਆਲਾ ਤੇ ਸੰਗਰੂਰ ਨੇੜਲੇ ਇਲਾਕੇ ਘੱਗਰ ਦਾ ਮਾਰ ਹੇਠ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਖਰਾਬ ਹੁੰਦੇ ਮਾਹੌਲ ਨੂੰ ਲੈ ਕੇ ਪੰਜਾਬ ਦੇ ਸਾਰੇ ਸਕੂਲਾਂ ਵਿਚ 16 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹੁਣ ਸਾਰੇ ਸਕੂਲ 17 ਜੁਲਾਈ ਨੂੰ ਹੀ ਖੁੱਲ੍ਹਣਗੇ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ