&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਸੂਬੇ ਵਿਚ ਠੰਡ ਤੇ ਧੁੰਦ ਕਹਿਰ ਵਰ੍ਹਾ ਰਹੀ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;dailytimes&period;com&period;pk&sol;assets&sol;uploads&sol;2022&sol;01&sol;13&sol;fog&period;jpg" alt&equals;"Intense fog disrupts traffic in Punjab - Daily Times" width&equals;"815" height&equals;"458"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪਹਿਲਾਂ ਸਕੂਲ ਖੁੱਲ੍ਹਣ ਦਾ ਸਮਾਂ 2 ਜਨਵਰੀ ਸੀ ਪਰ ਹੁਣ ਸੂਬੇ ਦੇ ਸਭ ਸਰਕਾਰੀ ਅਤੇ ਨਿੱਜੀ ਸਕੂਲ 9 ਜਨਵਰੀ ਨੂੰ ਖੁੱਲ੍ਹਣਗੇ।<br>ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ&comma; ਜਿਸ ਮੁਤਾਬਕ ਪੰਜਾਬ ਦੇ ਤਕਰੀਬਨ ਸਾਰੇ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਛਾਈ ਰਹੇਗੀ ਅਤੇ ਦਿਨ ਵਿਚ ਠੰਡ ਵਧੇਗੀ ਤੇ ਸੀਤ ਲਹਿਰ ਦਾ ਕਹਿਰ ਵਧੇਗਾ । ਕਈ ਇਲਾਕਿਆਂ ਵਿਚ ਧੁੰਦ ਵੀ ਪਏਗੀ&comma; ਜਿਸ ਨਾਲ ਪਾਰਾ ਡਿੱਗੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;