&NewLine;<p class&equals;"wp-block-paragraph"><strong>ਅੰਮ੍ਰਿਤਸਰ &period;<&sol;strong> ਲੌਕਡਾਊਨ ਕਰਕੇ ਵੱਖ-ਵੱਖ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਫਲਾਈਟਾਂ ਰਾਹੀਂ ਵਾਪਸ ਲਿਆਂਦਾ ਜਾ ਰਿਹਾ ਹੈ। ਇਸ ਕੜੀ ਦੌਰਾਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ &&num;8216&semi;ਤੇ ਅੱਜ ਸਵੇਰੇ ਸੱਤ ਵਜੇ ਏਅਰ ਇੰਡੀਆ ਦੀ ਵਿਸ਼ੇਸ਼ ਫਲਾਈਟ 200 ਭਾਰਤੀ ਨਾਗਰਿਕਾਂ ਨੂੰ ਕੈਨੇਡਾ ਦੇ ਵੈਨਕੂਵਰ ਸ਼ਹਿਰ ਤੋਂ ਲੈ ਕੇ ਅੰਮ੍ਰਿਤਸਰ ਪਹੁੰਚੀ। ਇਸ ਫਲਾਇਟ &&num;8216&semi;ਚ ਜ਼ਿਆਦਾਤਰ ਪੰਜਾਬ ਦੇ ਵਸਨੀਕ ਸਨ ਜਦ ਕਿ ਹਰਿਆਣਾ&comma; ਹਿਮਾਚਲ ਤੇ ਜੰਮੂ ਦੇ ਵੀ ਕੁਝ ਨਾਗਰਿਕ ਇਸ ਫਲਾਈਟ &&num;8216&semi;ਚ ਪੁੱਜੇ। ਫਲਾਇਟ ਪਹੁੰਚਣ ਵੇਲੇ ਅੰਮ੍ਰਿਤਸਰ ਏਅਰਪੋਰਟ &&num;8216&semi;ਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੀ ਪਹੁੰਚੀਆਂ ਆਈਆਂ ਸਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਾਰੇ ਮੁਸਾਫਰਾਂ ਨੂੰ ਜ਼ਿਲ੍ਹੇ ਵਾਰ ਆਪੋ-ਆਪਣੇ ਕੁਆਰਨਟਾਈਨ ਸੈਂਟਰਾਂ ਦੇ ਵਿੱਚ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਤੋਂ ਇਲਾਵਾ ਮੁਸਾਫ਼ਰਾਂ ਦੇ ਰਿਸ਼ਤੇਦਾਰ ਆਪਣੇ ਵਤਨ ਪਰਤੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਵਿਸ਼ੇਸ਼ ਤੌਰ &&num;8216&semi;ਤੇ ਏਅਰਪੋਰਟ ਤੇ ਪਹੁੰਚੇ ਸਨ। ਹਾਲਾਂਕਿ ਕਿਸੇ ਨੂੰ ਵੀ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮੁਸਾਫ਼ਰਾਂ ਨੂੰ ਏਅਰਪੋਰਟ ਤੋਂ ਸਿੱਧਾ ਕੁਆਰਨਟਾਈਨ ਸੈਂਟਰਾਂ &&num;8216&semi;ਚ ਰਵਾਨਾ ਕਰ ਦਿੱਤਾ ਗਿਆ। ਅੰਮ੍ਰਿਤਸਰ ਏਅਰਪੋਰਟ ਪੁੱਜੇ ਐਗਜ਼ੈਕਟਿਵ ਮੈਜਿਸਟ੍ਰੇਟ ਜਗਸੀਰ ਸਿੰਘ ਨੇ ਦੱਸਿਆ ਕਿ ਸਾਰੇ ਦੋ ਸੌ ਮੁਸਾਫਰਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਹੀ ਕੁਆਰਨਟਾਈਨ ਸੈਂਟਰਾਂ &&num;8216&semi;ਚ ਭੇਜਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁਸਾਫ਼ਰਾਂ ਦੇ ਰਿਸ਼ਤੇਦਾਰਾਂ ਨੇ ਪੇਡ ਕੁਆਰੰਟਾਈਜੇਸ਼ਨ &&num;8216&semi;ਤੇ ਇਤਰਾਜ਼ ਜਤਾਇਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;