ਪ੍ਰਸ਼ਾਸਨ ਨੇ ਪਿੰਡਾਂ ਦੀਆਂ 93 ਡਿਸਪੈਂਸਰੀਆਂ ਨੂੰ ਲਾਏ ਜਿੰਦਰੇ, ਡਾਕਟਰਾਂ ਸਿਵਲ...
ਜਲੰਧਰ . ਕੋਰੋਨਾ ਵਾਇਰਸ ਕਾਰਨ ਮਰੀਜ਼ ਦੀ ਦੇਖਭਾਲ ਕਰਨ ਲਈ ਪੰਜਾਬ ਦੇ ਪਿੰਡਾਂ ਦੀਆਂ 93 ਡਿਸਪੈਂਸਰੀਆਂ ਦੇ 68 ਡਾਕਟਰਾਂ ਨੂੰ ਸਿਵਲ ਹਸਪਤਾਲ ਜਲੰਧਰ ਵਿਚ...
ਜਲੰਧਰ ‘ਚ ਕੋਰੋਨਾ ਦਾ 1 ਹੋਰ ਨਵਾਂ ਮਾਮਲਾ ਕਿਲ੍ਹਾ ਮੁੱਹਲਾ ਤੋਂ...
ਜਲੰਧਰ. ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਅੱਜ ਐਤਵਾਰ ਨੂੰ ਸਾਹਮਣੇ ਆਇਆ ਹੈ। ਹੁਣ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 212...
ਅੰਮ੍ਰਿਤਸਰ ਸਮੇਤ ਦੇਸ਼ ਦੇ 30 ਜ਼ਿਲ੍ਹਿਆਂ ‘ਚ ਲੌਕਡਾਊਨ – 4 ‘ਚ...
ਨਵੀਂ ਦਿੱਲੀ. ਮਹਾਂਮਾਰੀ ਦੇ ਕਾਰਨ, ਦੇਸ਼ ਵਿੱਚ ਚੱਲ ਰਹੇ ਤਾਲਾਬੰਦੀ ਦੇ ਤੀਜੇ ਪੜਾਅ ਦੀ ਮਿਆਦ ਅੱਜ 17 ਮਈ ਨੂੰ ਖਤਮ ਹੋ ਰਹੀ ਹੈ। ਅਜਿਹੀ...
ਨਵਾਂਸ਼ਹਿਰ ’ਚ 5 ਨਵੇਂ ਮਾਮਲੇ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ...
ਬੰਗਾ/ਅੰਮ੍ਰਿਤਸਰ . ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਕੋਵਿਡ ਨਾਲ ਸਬੰਧਤ 5 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ ’ਚ ਐਕਟਿਵ ਕੇਸਾਂ ਦੀ ਗਿਣਤੀ 6...
ਸੁਲਤਾਨਪੁਰ ਲੌਧੀ ‘ਚ ਕਤਲ, ਨਿਹੰਗ ਸਿੰਘਾਂ ਦੀਆਂ 2 ਧਿਰਾਂ ‘ਚ ਚੱਲੇ...
ਕਪੂਰਥਲਾ. ਸੁਲਤਾਨਪੁਰ ਲੋਧੀ ਸਥਿਤ ਨਿਹੰਗ ਸਿੰਘਾਂ ਦੇ ਗੁਰਦੁਆਰੇ 'ਚ ਦੋ ਗੁੱਟਾਂ ਵਿਚਾਲੇ ਟਕਰਾਅ ਹੋ ਗਿਆ ਅਤੇ ਇੱਕ ਨਿਹੰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ...
ਫਰੀਦਕੋਟ ਤੋਂ 200 ਪ੍ਰਵਾਸੀ ਮਜ਼ਦੂਰ ਆਪਣੇ ਪਿੰਡਾਂ ਨੂੰ ਹੋਏ ਰਵਾਨਾ
ਫਰੀਦਕੋਟ . ਲੌਕਡਾਊਨ ਕਾਰਨ ਪ੍ਰਵਾਸੀ ਮਜ਼ਦੂਰ ਬਹੁ-ਗਿਣਤੀ ਵਿਚ ਆਪਣੇ ਰਾਜਾਂ ਨੂੰ ਰਵਾਨਾ ਹੋ ਰਹੇ ਹਨ। ਰੋਜ਼ ਕੋਈ ਬੱਸ ਜਾਂ ਰੇਲਗੱਡੀ ਜ਼ਰੀਏ ਉਹ ਆਪਣੇ ਪਿੰਡਾ...
ਕਿਸਾਨ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਮਾਂ ਦੀ ਕਾਸ਼ਤ...
ਗੁਰਦਾਸਪੁਰ. ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਨਾੜ ਨੂੰ ਜ਼ਮੀਨ ਵਿਚ ਹੀ ਵਾਹੁਣ। ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ 'ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ, ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ।
ਉਨਾਂ ਕਿਸਾਨਾਂ ਨੂੰ ਖੇਤਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੀ ਅਪੀਲ ਕੀਤੀ।ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 16 ਮਈ ਤਕ 492898 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 492170 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ 880 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ ਅਤੇ ਮੰਡੀਆਂ ਵਿਚੋਂ 93 ਫੀਸਦ ਫਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 137386, ਮਾਰਕਫੈੱਡ ਵਲੋਂ 102169, ਪਨਸਪ ਵਲੋਂ 100198, ਵੇਅਰਹਾਊਸ ਵਲੋਂ 92968, ਐਫ.ਸੀ.ਆਈ ਵਲੋਂ 57707 ਅਤੇ ਵਪਾਰੀਆਂ ਵਲੋਂ 1742 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ।
ਮੋਹਾਲੀ ‘ਚ 3 ਹੋਰ ਮਰੀਜ਼ਾਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਐਕਟਿਵ...
ਐਸ ਏ ਐਸ ਨਗਰ. ਜ਼ਿਲ੍ਹੇ ਵਿੱਚ ਹਰ ਦਿਨ ਲੰਘਣ ਦੇ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਰਹੀ ਹੈ, ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ...
MLA ਪਰਗਟ ਸਿੰਘ ਦਾ ਆਪਣੀ ਹੀ ਸਰਕਾਰ ਤੋਂ ਸਵਾਲ – ਡੇਢ...
ਜਲੰਧਰ. ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਆਈਏਐਸ ਅਧਿਕਾਰੀ ਦਰਮਿਆਨ ਚੱਲ ਰਹੇ ਵਿਵਾਦ ਬਾਰੇ ਟਿੱਪਣੀ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ...
ਇਨ੍ਹਾਂ ਕਲਾਕਾਰਾਂ ਦੇ TikTok ਵੀਡੀਓ ਤੁਸੀਂ ਜ਼ਰੂਰ ਵੇਖੇ ਹੋਣਗੇ, ਪੜ੍ਹੋ ਸਟਾਰ...
ਗੁਰਪ੍ਰੀਤ ਡੈਨੀ | ਜਲੰਧਰ
ਲੌਕਡਾਊਨ ਤੇ ਕਰਫਿਊ ਵਿਚਾਲੇ ਭਾਵੇਂ ਤੁਸੀਂ ਕਦੇ ਟਿਕਟੌਕ ਨਾ ਚਲਾਇਆ ਹੋਵੇ ਪਰ ਤੁਹਾਨੂੰ ਵਟਸਐਪ 'ਤੇ ਵਾਇਰਲ ਹੋ ਰਹੇ ਵੀਡੀਓ ਜ਼ਰੂਰ ਮਿਲੇ...
ਕਹਾਣੀ – ਘਰ
-ਸਿਮਰਨ ਧਾਲੀਵਾਲ
ਮੈਨੂੰ ਤੀਜਾ ਦਿਨ ਹੈ,ਘਰ ਪਹੁੰਚੇ ਨੂੰ। ਤਿੰਨਾਂ ਦਿਨਾਂ 'ਚ ਬਾਪੂ ਕਈ ਵਾਰ ਫਿਸ ਚੁਕਿਆ।ਜ਼ਰਾ ਜਿੰਨੀ ਕੋਈ ਗੱਲ ਛਿੜਦੀ।ਉਹ ਗਲਾ ਭਰ ਆਉਂਦਾ।ਬਾਪੂ ਦੀਆਂ ਅੱਖਾਂ...
PM ਦੇ 20 ਲੱਖ ਕਰੋੜ ਦੇ ਆਰਥਿਕ ਪੈਕੇਜ ਦੀ 5ਵੀਂ ਕਿਸ਼ਤ...
ਨਵੀਂ ਦਿੱਲੀ. ਦੇਸ਼ ਦੀ ਫਾਇਨਾਂਸ ਮਿਨਿਸਟਰ(FM) ਨਿਰਮਲਾ ਸੀਤਾਰਮਨ ਨੇ 20 ਲੱਖ ਕਰੋੜ ਦੇ ਆਰਥਿਕ ਪੈਕੇਜ ਦੀ ਵੰਡ ਕਰਦੇ ਹੋਏ ਅੱਜ ਕਈ ਘੋਸ਼ਨਾਵਾਂ ਕੀਤੀਆਂ। ਉਨ੍ਹਾਂ...
ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾਂ ਦੇ 2 ਸਕੇ ਭਰਾਵਾਂ ਨੇ ਨਹਿਰ...
ਫ਼ਿਰੋਜ਼ਪੁਰ . ਪਿੰਡ ਸ਼ੇਰ ਖਾਂ ਦੇ 2 ਸਕੇ ਭਰਾਵਾਂ ਦੇ ਨਹਿਰ ‘ਚ ਛਾਲ ਮਾਰ ਦੇਣ ਦੀ ਦਰਦਨਾਕ ਘਟਨਾ ਵਾਪਰੀ ਹੈ। ਪਿੰਡ ਤਖ਼ਤੁਵਾਲਾ ਦੇ ਨਜ਼ਦੀਕ...
ਲੌਕਡਾਊਨ ਤੇ ਕਰਫਿਊ ਵਿਚਾਲੇ 20000 ਨਸ਼ੀਲੀਆਂ ਗੋਲੀਆਂ ਸਣੇ ਦੋ ਗ੍ਰਿਫ਼ਤਾਰ
ਮੋਗਾ . ਲੌਕਡਾਊਨ ਤੇ ਕਰਫਿਊ ਵਿਚਾਲੇ ਮੋਗਾ ਪੁਲਿਸ ਨੇ ਦੋ ਵਿਅਕਤੀ ਨੂੰ 20000 ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ। ਐਸਐਸਪੀ ਹਰਮਨਬੀਰ ਸਿੰਘ ਗਿੱਲ ਦੱਸਿਆ ਕਿ...
ਲੌਕਡਾਊਨ- 3 ਦੇ ਆਖਰੀ ਦਿਨ ਦੇਸ਼ ‘ਚ ਹੁਣ ਤੱਕ ਦੇ ਸਭ...
ਨਵੀਂ ਦਿੱਲੀ. ਦੇਸ਼ ਵਿੱਚ ਕੋਰੋਨਾ ਸੰਕਟ ਕਾਰਨ ਚੱਲ ਰਹੇ ਤਾਲਾਬੰਦੀ ਦੇ ਬਾਵਜੂਦ, ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਭਾਰਤ ਵਿਚ ਕੋਰੋਨਾ...
ਲੌਕਡਾਊਨ ਦੌਰਾਨ ਪ੍ਰਾਜੈਕਟ ਠੱਪ ਹੋਣ ਕਰਕੇ ਅਭਿਨੇਤਾ ਮਨਮੀਤ ਗਰੇਵਾਲ ਨੀ ਕੀਤੀ...
ਮੁਬੰਈ . ਕੋਰੋਨਾ ਦੌਰਾਨ ਲੱਗੇ ਲੌਕਡਾਊਨ ਦੇ ਚੱਲਦਿਆਂ ਟੀਵੀ ਸ਼ੋਅ 'ਆਦਤ ਸੇ ਮਜਬੂਰ' 'ਚ ਨਜ਼ਰ ਆਏ ਅਭਿਨੇਤਾ ਮਨਮੀਤ ਗਰੇਵਾਲ ਨੇ ਖੁਦਕੁਸ਼ੀ ਕਰ ਲਈ ਹੈ।...
ਕੈਪਟਨ ਵੱਲੋਂ 18 ਮਈ ਤੋਂ ਕਰਫਿਊ ਹਟਾਉਣ ਦਾ ਐਲਾਨ, ਪਰ ਲੌਕਡਾਊਨ...
ਗੈਰ-ਸੀਮਿਤ ਜ਼ੋਨਾਂ ਵਿੱਚ ਵੱਧ ਤੋਂ ਵੱਧ ਛੋਟਾਂ ਦੇਣ ਅਤੇ ਸੀਮਿਤ ਜਨਤਕ ਆਵਾਜਾਈ ਮੁੜ ਸ਼ੁਰੂ ਕਰਨ ਦੇ ਸੰਕੇਤ, ਸਕੂਲ ਅਜੇ ਬੰਦ ਰਹਿਣਗੇਵਿਰੋਧੀ ਧਿਰਾਂ ਨੂੰ ਕੋਵਿਡ...
ਜਦੋਂ ਤਕ ਕੋਰੋਨਾ ਕਾਬੂ ਨਹੀਂ ਹੁੰਦਾ, ਸਕੂਲ ਬੰਦ ਰਹਿਣਗੇ : ਕੈਪਟਨ...
ਚੰਡੀਗੜ੍ਹ. ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਅੰਦਰ ਜਦੋਂ ਤਕ ਕੋਰੋਨਾ ਨੂੰ ਲੈ ਕੇ ਸਥਿਤੀ ਕਾਬੂ ਨਹੀਂ ਹੁੰਦੀ...
ਕਪੂਰਥਲਾ ਦੇ 21 ਕੋਰੋਨਾ ਮਰੀਜ਼ ਠੀਕ ਹੋਣ ਉਪਰੰਤ ਘਰਾਂ ਨੂੰ ਪਰਤੇ
ਕਪੂਰਥਲਾ . ਜ਼ਿਲ੍ਹੇ ਲਈ ਇਕ ਵੱਡੀ ਰਾਹਤ ਦੀ ਖਬਰ ਆਈ ਜਦੋਂ 21 ਕੋਰੋਨਾ ਮਰੀਜ਼ ਸਿਹਤਯਾਬ ਹੋਣ ਉਪਰੰਤ ਆਪਣੇ ਘਰਾਂ ਨੂੰ ਪਰਤੇ। ਕੋਰੋਨਾ ’ਤੇ ਫਤਹਿ...























































