Big Breaking : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਬ੍ਰਹਮਪੁਰਾ ਨੇ...

0
ਤਰਨਤਾਰਨ | ਅੱਜ ਇਕ ਦੁਖਭਰੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਸੋਗ ਪਸਰ ਗਿਆ ਹੈ। ਦੱਸ ਦੇਈਏ ਕਿ ਅਕਾਲੀ ਦਲ ਦੇ ਸਰਪ੍ਰਸਤ ਤੇ ਸੀਨੀਅਰ...

ਕੈਨੇਡਾ ‘ਚ 26 ਸਾਲ ਦੇ ਪੰਜਾਬੀ ਨੌਜਵਾਨ ਦੀ ਮੌਤ, ਕੁਝ ਦਿਨਾਂ...

0
ਕੈਨੇਡਾ | ਅੱਜ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਟੋਰਾਂਟੋ ਤੋਂ ਹੈ, ਜਿਥੇ ਇਕ 26 ਸਾਲਾ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ...

ਧਰਮ ਪਰਿਵਰਤਨ ਕਰ ਕੇ ਮੁਸਲਮਾਨ ਜਾਂ ਈਸਾਈ ਬਣਨ ਵਾਲੇ ਦਲਿਤਾਂ ਨੂੰ...

0
ਨਵੀਂ ਦਿੱਲੀ | 7 ਦਸੰਬਰ 2022 ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਜਿਹੜੇ ਦਲਿਤ ਧਰਮ ਪਰਿਵਰਤਨ ਕਰ ਕੇ ਇਸਾਈ ਬਣ ਗਏ...

ਅੰਮ੍ਰਿਤਸਰ : ਵਕਫ਼ ਬੋਰਡ ਦੀ ਵੱਡੀ ਕਾਰਵਾਈ, ਲੋਕਾਂ ਨੂੰ ਮਕਾਨ ਖਾਲੀ...

0
ਅੰਮ੍ਰਿਤਸਰ | ਵਕਫ਼ ਬੋਰਡ ਦੀ ਟੀਮ ਅੰਮ੍ਰਿਤਸਰ ਦੇ ਵਾਰਡ ਨੰਬਰ 68 ਵਿਚ ਪਹੁੰਚੀ ਅਤੇ ਘਰਾਂ ਦੀ ਜ਼ਮੀਨੀ ਪ੍ਰਬੰਧ ਦੀ ਜਾਂਚ ਕੀਤੀ, ਟੀਮ ਨੇ...

ਲੁਧਿਆਣਾ : ਡੇਢ ਮਹੀਨੇ ‘ਚ 10 ਪੁਲਿਸ ਮੁਲਾਜ਼ਮਾਂ ਨੇ ਖਾਕੀ ਨੂੰ...

0
ਲੁਧਿਆਣਾ | ਪਿਛਲੇ ਡੇਢ ਮਹੀਨੇ 'ਚ 10 ਦੇ ਕਰੀਬ ਪੁਲਿਸ ਮੁਲਾਜ਼ਮਾਂ ਤੇ ਅਫ਼ਸਰਾਂ ਨੇ ਖਾਕੀ ਨੂੰ ਦਾਗ ਲਾਇਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ...

ਜਲੰਧਰ : ਅੰਮ੍ਰਿਤਪਾਲ ਦੇ ਸਮਰਥਕਾਂ ਨੇ ਗੁਰਦੁਆਰਾ ਸਾਹਿਬ ‘ਚੋਂ ਕੁਰਸੀਆਂ ਅਤੇ...

0
ਜਲੰਧਰ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੱਖ-ਵੱਖ ਗੁਰੂਘਰਾਂ ਦਾ ਦੌਰਾ ਕੀਤਾ। ਉਹ ਆਪਣੇ ਸਮਰਥਕਾਂ ਨਾਲ ਸ਼ਹਿਰ ਤੋਂ ਪੌਸ਼ ਏਰੀਆ ਮਾਡਲ...

ਜਲੰਧਰ : ਗੁਰਦੁਆਰੇ ਦੇ ਪ੍ਰਧਾਨ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਦਾ ਕੀਤਾ...

0
ਜਲੰਧਰ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੱਖ-ਵੱਖ ਗੁਰੂਘਰਾਂ ਦਾ ਦੌਰਾ ਕੀਤਾ। ਉਹ ਆਪਣੇ ਸਮਰਥਕਾਂ ਨਾਲ ਸ਼ਹਿਰ ਤੋਂ ਪੌਸ਼ ਏਰੀਆ ਮਾਡਲ...

ਲੁਧਿਆਣਾ : ਪੁਲਿਸ ਨੇ 5 ਨਸ਼ਾ ਤਸਕਰ ਕੀਤੇ ਗ੍ਰਿਫਤਾਰ, 535 ਗ੍ਰਾਮ...

0
ਲੁਧਿਆਣਾ | ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 535 ਗ੍ਰਾਮ ਹੈਰੋਇਨ, 5 ਕਿਲੋ...

ਬ੍ਰੇਕਿੰਗ : ਦਿੱਲੀ ਹਾਈਕੋਰਟ ਦਾ ਫਰਜ਼ੀ ਜੱਜ ਬਣ ਕੇ ਅੰਮ੍ਰਿਤਸਰ ‘ਚ...

0
ਅੰਮ੍ਰਿਤਸਰ | ਇਥੇ ਦਿੱਲੀ ਹਾਈਕੋਰਟ ਦਾ ਜਸਟਿਸ ਬਣ ਕੇ ਘੁੰਮ ਰਹੇ ਇਕ ਫਰਜ਼ੀ ਜੱਜ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਫਰਜ਼ੀ ਜੱਜ ਅੰਮ੍ਰਿਤਸਰ...

ਚੰਗੀ ਖਬਰ :ਹੁਣ ਦਿਵਿਆਂਗਾਂ ਨੂੰ ਇੱਕੋ ਕਾਰਡ ‘ਤੇ ਮਿਲੇਗਾ ਕੇਂਦਰ ਅਤੇ...

0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ ਨੂੰ...

ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਦਾ ਛੇਵਾਂ ਸ਼ੂਟਰ ਵੀ ਗ੍ਰਿਫਤਾਰ

0
ਫਰੀਦਕੋਟ | ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਸ਼ਾਮਲ ਸ਼ੂਟਰ ਰਮਜ਼ਾਨ ਖਾਨ ਉਰਫ ਰਾਜਨ ਹੁੱਡਾ ਦਾ ਪੁਲਿਸ ਰਿਮਾਂਡ ਖਤਮ ਹੋਣ 'ਤੇ...

CM ਮਾਨ ਦੀ ਚਿਤਾਵਨੀ – ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ...

0
ਪਟਿਆਲਾ | CM ਮਾਨ ਨੇ ਅੱਜ ਕਿਹਾ ਕਿ ਜਿਹੜੀਆਂ ਵਿਦਿਅਕ ਸੰਸਥਾਵਾਂ ਆਪਣੇ ਕੈਂਪਸ ਵਿਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਸਖਤ...

ਲੁਧਿਆਣਾ : ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਨੇ ਕੀਤਾ...

0
ਲੁਧਿਆਣਾ | ਮੁੰਡੀਆ ਕਲਾਂ ਇਲਾਕੇ ਵਿਚ ਫਾਇਰਿੰਗ ਦੀ ਘਟਨਾ ਸਬੰਧੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਇਸ ਸਬੰਧੀ ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ...

ਅਹਿਮ ਖਬਰ : ਸੂਬੇ ’ਚ 2,93,975 ਦਿਵਿਆਂਗਾਂ ਨੂੰ ਯੂਡੀਆਈਡੀ ਕਾਰਡ...

0
ਚੰਡੀਗੜ੍ਹ | ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ...

ਹਰਸਿਮਰਤ ਬਾਦਲ ਨੇ ਸੰਸਦ ‘ਚ ਚੁੱਕੀ ਮੰਗ : ਐਮ. ਐਸ.ਪੀ ਨੂੰ...

0
ਚੰਡੀਗੜ੍ਹ| ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਹਨਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫਾ ਸ਼ਾਮਲ ਕਰ ਕੇ ਐਮ ਐਸਪੀ ਉਸ ਅਨੁਸਾਰ ਤੈਅ ਕੀਤੀ ਜਾਵੇ। ਸੰਸਦ ਵਿਚ ਇਹ ਮਾਮਲਾ ਚੁੱਕਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾਸੀ  ਕਿ ਉਹ ਐਮ ਐਸ ਪੀ ਤੈਅ ਕਰਨ ਵਾਲੀ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਸ਼ਾਮਲ ਕਰ ਕੇ ਇਸਦਾ ਪੁਨਰਗਠਨ ਕਰੇਗੀ।  ਪਰ ਅਜਿਹਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਅਤੇ ਖੇਤੀਬਾੜੀ ਮਾਹਿਰ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਨੇ ਕੇਂਦਰ ਸਰਕਾਰ ਨੂੰਅਪੀਲ  ਕੀਤੀ ਕਿ ਉਹ ਕਿਸਾਨਾਂ ਨਾਲਕੀਤੇ  ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਵੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਰਬਕ ਸੀ 2 ਦੇ ਨਾਲ 50 ਫੀਸਦੀ ਮੁਨਾਫਾ ਜੋੜ ਕੇ ਐਮ ਐਸ ਪੀ ਤੈਅ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਇਕ ਫਸਲ ਦੇ ਪਾਲਣ ਪੋਸ਼ਣ ’ਤੇ ਆਈ ਲਾਗਤ ’ਤੇ 50 ਫੀਸਦੀ ਮੁਨਾਫਾ ਮਿਲਸਕੇ।    ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਲਿਖਤੀਵਾਅਦਾ  ਕਰ ਕੇ ਉਸਨੂੰ ਪੂਰਾ ਨਾ ਕਰਨਾ ਸਰਕਾਰ ਨੂੰ ਸੋਭਾ ਨਹੀਂ ਦਿੰਦਾ।ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਾ ਕਰ ਕੇ ਕਿਸਾਨਾਂ ਨੂੰ ਮੁੜ ਅੰਦੋਲਨ ਦੇ ਰਾਹ ਪੈਣ ਲਈ ਮਜਬੂਰ ਕਰ ਰਹੀਹੈ।  ਉਹਨਾਂ ਨੇ ਬਿਜਲੀ ਸੋਧ ਬਿੱਲ ਦਾ ਹਵਾਲਾ ਦਿੱਤਾ ਜਿਸ ਬਾਰੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾਸੀ  ਕਿ ਉਹ ਕਿਸਾਨਾਂ ਦੇ ਖਦਸ਼ਿਆਂਅਨੁਸਾਰ  ਇਸਦੀਸਮੀਖਿਆਕਰੇਗੀ   ਪਰ ਅਜਿਹਾ ਨਹੀਂ ਕੀਤਾ ਗਿਆ. ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 850 ਕਿਸਾਨਾਂ ਦੇਪਰਿਵਾਰ  ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਵੀ ਉਠਾਈ ਅਤੇ ਕਿਸਾਨ ਅੰਦੋਲਨ ਦੌਰਾਨ ਜਿਹੜੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਸਨ, ਉਹ ਸਾਰੇ ਵਾਪਸ ਲੈਣ ਦੀ ਮੰਗ ਵੀ ਕੀਤੀ। ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਫੈਸਲਾ ਲਿਆ ਸੀ ਤੇ ਨਾਲ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ ਤਾਂ ਜੋ ਉਹ ਰਿਹਾਅ ਹੋ ਸਕਣ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੇ ਨਾਵਾਂ ਦੀ ਸ਼ਮੂਲੀਅਤ ਵਾਲਾ ਵਿਸਥਾਰਿਤ ਹੁਕਮ ਹੋਣ ਦੇ ਬਾਵਜੂਦ ਇਹਨਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਇਸ ਨਾਲ ਸਿੱਖ ਕੌਮ ਵਿਚ ਗਲਤ ਸੰਦੇਸ਼ ਜਾ ਰਿਹਾ ਹੈ ਤੇ ਅਸੀਂ ਮੰਗ ਕਰਦੇ ਹਾਂ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਮੈਂਬਰ ਪਾਰਲੀਮੈਂਟ ਨੇ ਇਹ ਵੀ ਮੰਗ ਕੀਤੀ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ 8 ਮਹੀਨਿਆਂ ਤੋਂ ਹੁਕਮਾਂ ’ਤੇ ਹਸਤਾਖ਼ਰ ਨਾਕਰਨ  ਕਾਰਨ ਉਹ ਰਿਹਾਅ ਨਹੀਂ ਹੋ ਰਹੇ। 

ਮੁਫ਼ਤ ਸਫਰ ਔਰਤਾਂ ਲਈ ਬਣਿਆ ਮੁਸੀਬਤ, ਬੱਸਾਂ ਪਿੱਛੇ ਦੌੜ ਕੇ ਲਵਾ...

0
ਚੰਡੀਗੜ੍ਹ | ਪੰਜਾਬ ਅੰਦਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਔਰਤਾਂ ਨੂੰ ਸਰਕਾਰੀ ਬੱਸਾਂ ਵਿਚ ਮੁਫ਼ਤ...

ਪੰਜਾਬ ਪੁਲਿਸ ਦਾ ਨਸ਼ਿਆਂ ਵਿਰੁੱਧ ਐਕਸ਼ਨ : 5 ਮਹੀਨਿਆਂ ‘ਚ 8755...

0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਛੇਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ...

ਜ਼ਰੂਰੀ ਖਬਰ : ਜੇ.ਡੀ.ਏ. ਵੱਲੋਂ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ...

0
ਚੰਡੀਗੜ੍ਹ | ਜਲੰਧਰ ਵਿਕਾਸ ਅਥਾਰਟੀ (ਜੇਡੀਏ) ਵੱਲੋਂ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਖੇ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਗਈ ਹੈ। ਇਹ...

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਚਾਲੇ ਸਰਕਾਰੀ ਮਕਾਨਾਂ ਦੀ ਆਨਲਾਈਨ ਅਲਾਟਮੈਂਟ ਲਈ...

0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸੁਖਾਲੀਆਂ ਤੇ ਬਿਹਤਰ ਪ੍ਰਸ਼ਾਸਨਿਕ ਸੇਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ...

ਮਾਨਸਾ ‘ਚ ਡਾਕਟਰ ਦੀ ਵੱਡੀ ਲਾਪ੍ਰਵਾਹੀ : ਫਿਲਮ ਥ੍ਰੀ ਇਡੀਅਟਸ ਵਾਂਗ...

0
ਮਾਨਸਾ | ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਜਣੇਪੇ ਦੌਰਾਨ ਔਰਤ ਅਤੇ ਉਸ ਦੇ ਨਵਜੰਮੇ ਬੱਚੇ ਦੀ ਮੌਤ ਹੋ ਗਈ। ਕਿਹਾ ਜਾਂਦਾ ਹੈ ਕਿ...