ਪੈਸਿਆਂ ਦਾ ਲਾਲਚ ਦੇ ਕੇ ਚਰਚ ‘ਚ ਕਰਵਾਉਂਦੇ ਸਨ ਧਰਮ ਪਰਿਵਰਤਨ,...
ਉਤਰ ਪ੍ਰਦੇਸ਼। ਅੱਜ ਕੱਲ੍ਹ ਧਰਮ ਪਰਿਵਰਤਨ ਨੂੰ ਲੈ ਕੇ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ਦੇ ਵਿੱਚ ਯੂਪੀ ਦੇ ਫਤਿਹਪੁਰ ਜ਼ਿਲ੍ਹੇ ਦੇ...
ਬਾਲੀਵੁੱਡ ਸਿੰਗਰ ਬਾਦਸ਼ਾਹ ਨੇ ਅਨੋਖੇ ਢੰਗ ਨਾਲ ਮਨਾਈ ਦੀਵਾਲੀ, ਸਭ ਨੂੰ...
ਨਵੀਂ ਦਿੱਲੀ/ਚੰਡੀਗੜ੍ਹ| ਬਾਲੀਵੁੱਡ ਦੇ ਮਸ਼ਹੂਰ ਸਿੰਗਰ ਬਾਦਸ਼ਾਹ ਨੇ ਅਨੋਖੇ ਢੰਗ ਨਾਲ ਦੀਵਾਲੀ ਮਨਾਈ। ਉਨ੍ਹਾਂ ਇਸ ਵਾਰ ਗਰੀਬ ਬੱਚਿਆਂ ਨਾਲ ਦੀਵਾਲੀ ਮਨਾਈ ਅਤੇ ਮਨੁਖਤਾ ਦਾ...
ਗੁਰਦਾਸਪੁਰ : ਮੌਜੂਦਾ ਕਾਂਗਰਸੀ ਕੌਂਸਲਰ ਸਣੇ ਜੂਆ ਖੇਡਦੇ 14 ਗ੍ਰਿਫਤਾਰ, ਗੈਂਬਲਿੰਗ...
ਗੁਰਦਾਸਪੁਰ। ਥਾਣਾ ਤਿੱਬੜ ਦੀ ਪੁਲਿਸ ਨੇ ਜੂਆ ਖੇਡਦੇ 14 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਗੈਂਬਲਿੰਗ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਗ੍ਰਿਫਤਾਰ...
ਹੁਸ਼ਿਆਰਪੁਰ : ਪਟਾਕਾ ਡਿੱਗਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਭਿਆਨਕ ਅੱਗ,...
ਹੁਸ਼ਿਆਰਪੁਰ। ਸੁਖੀਆਬਾਦ ਇਲਾਕੇ ਵਿੱਚ ਦੇਰ ਰਾਤ ਇੱਕ ਫਰਨੀਚਰ ਹਾਊਸ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਕਰਕੇ ਭਾਰੀ ਨੁਕਸਾਨ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਤਿੰਨ...
ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਅਫਸਾਨਾ ਖਾਨ ਤੋਂ 5 ਘੰਟੇ...
ਪੰਜਾਬੀ ਗਾਇਕਾ ਅਫਸਾਨਾ ਖ਼ਾਨ ਵਿਵਾਦਾਂ ’ਚ ਘਿਰ ਗਈ ਹੈ। ਬੀਤੇ ਦਿਨੀਂ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਕੇਂਦਰੀ ਜਾਂਚ ਏਜੰਸੀ (ਐੱਨ. ਆਈ. ਏ.)...
ਵਧਦਾ ਜਾ ਰਿਹਾ ਸਾਈਬਰ ਕ੍ਰਾਈਮ, ਲੋਕ ਇਸ ਤਰੀਕੇ ਨਾਲ ਹੋ ਰਹੇ...
ਜਲੰਧਰ| ਬਿਜਲੀ ਬਿੱਲ ਦੀ ਪੇਮੈਂਟ ਸਿਸਟਮ ਵਿੱਚ ਅੱਪਡੇਟ ਨਾ ਹੋਣ ਦਾ ਕਹਿ ਕੇ ਬੈਂਕ ਖਾਤਾ ਡਿਟੇਲ ਲੈ ਕੇ ਟਾਵਰ ਇੰਕਲੇਵ ਵਿੱਚ ਰਹਿੰਦੇ ਸਾਬਕਾ ਇੰਸਪੈਕਟਰ...
ਸੀ.ਐੱਮ. ਮਾਨ ਨੇ ਪੰਜਾਬ ‘ਚ ਵਰਕਰਾਂ ਦੀ ਸੁਰੱਖਿਆ ਨੂੰ ਲੈ ਕੇ...
ਸੰਗਰੂਰ|ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਬੇ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।...
NIA ਨੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੰਜਾਬੀ ਗਾਇਕਾ ਅਫਸਾਨਾ ਖਾਨ...
ਨਵੀਂ ਦਿੱਲੀ/ਚੰਡੀਗੜ੍ਹ/ਮਾਨਸਾ| ਮੰਗਲਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਮਸ਼ਹੂਰ ਪੰਜਾਬੀ ਗਾਇਕਾ ਅਫ਼ਸਾਨਾ ਖ਼ਾਨ ਨੂੰ ਸੰਮਨ ਭੇਜਿਆ ਹੈ।...
ਸਹੁਰਿਆਂ ਵਲੋਂ ਦਾਜ ਮੰਗਣ ਤੋਂ ਪ੍ਰੇਸ਼ਾਨ ਇੱਕ ਹੋਰ ਵਿਆਹੁਤਾ ਨੇ ਦਿੱਤੀ...
ਗੁਰਦਾਸਪੁਰ| ਕਸਬਾ ਕਲਾਨੌਰ ਵਿੱਚ ਇਕ ਵਿਆਹੁਤਾ ਦੀ ਹੋਈ ਮੌਤ ਮਾਮਲੇ ਵਿੱਚ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਸਹੁਰਾ ਪਰਿਵਾਰ 'ਤੇ ਉਸ ਨੂੰ...
ਸੀ.ਐਮ.ਮਾਨ ਅਤੇ ਕਿਸਾਨ ਜਥੇਬੰਦੀ ਆਹਮੋ-ਸਾਹਮਣੇ : ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ...
ਸੰਗਰੂਰ|ਪੰਜਾਬ ਵਿੱਚ ‘ਆਪ’ ਸਰਕਾਰ ਦੇ ਸੀਐਮ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀ ਆਹਮੋ-ਸਾਹਮਣੇ ਹੋ ਗਏ ਹਨ। ਮੁੱਖ ਮੰਤਰੀ ਸੰਗਰੂਰ ਦੀ ਰਿਹਾਇਸ਼ ਅੱਗੇ ਅਣਮਿੱਥੇ ਸਮੇਂ ਲਈ...






































