ਕਮਿਸ਼ਨਰੇਟ ਪੁਲਿਸ ਨੇ ਕਰਫ਼ਿਊ ਦੌਰਾਨ 19445 ਚਲਾਨ ਕੱਟੇ, 823 ਐਫਆਈਆਰ ਦਰਜ...

0
ਜਲੰਧਰ . 23 ਮਾਰਚ ਤੋਂ 17 ਮਈ ਤੱਕ ਜਲੰਧਰ ਕਮਿਸ਼ਨਰੇਟ ਦੀ ਪੁਲਿਸ ਨੇ ਕਰਫ਼ਿਊ ਦੌਰਾਨ ਹੁਣ ਤੱਕ 19455 ਟਰੈਫਿਕ ਚਲਾਨ ਕੀਤੇ ਗਏ ਹਨ। ਪੁਲਿਸ...

ਮੋਗਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ‘ਚ 8 ਪੁਲਸ ਅਧਿਕਾਰਿਆਂ ਤੇ ਥਾਣਾ ਮੁਖੀਆਂ...

0
ਮੋਗਾ(ਨਵੀਨ ਗੋਇਲ ਬੱਧਨੀ). ਜ਼ਿਲਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਪੁਲਸ ਪ੍ਰਸ਼ਾਸਨ ਨੂੰ ਚੁਸਤ ਦਰੁਸਤ ਕਰਨ ਲਈ ਕੁਝ ਥਾਣਾ ਮੁਖੀਆਂ ਸਮੇਤ 8 ਪੁਲਸ ਅਧਿਕਾਰੀਆਂ...

ਪ੍ਰਸ਼ਾਸਨ ਨੇ ਪਿੰਡਾਂ ਦੀਆਂ 93 ਡਿਸਪੈਂਸਰੀਆਂ ਨੂੰ ਲਾਏ ਜਿੰਦਰੇ, ਡਾਕਟਰਾਂ ਸਿਵਲ...

0
ਜਲੰਧਰ . ਕੋਰੋਨਾ ਵਾਇਰਸ ਕਾਰਨ ਮਰੀਜ਼ ਦੀ ਦੇਖਭਾਲ ਕਰਨ ਲਈ ਪੰਜਾਬ ਦੇ ਪਿੰਡਾਂ ਦੀਆਂ 93 ਡਿਸਪੈਂਸਰੀਆਂ ਦੇ 68 ਡਾਕਟਰਾਂ ਨੂੰ ਸਿਵਲ ਹਸਪਤਾਲ ਜਲੰਧਰ ਵਿਚ...

ਜਲੰਧਰ ‘ਚ ਕੋਰੋਨਾ ਦਾ 1 ਹੋਰ ਨਵਾਂ ਮਾਮਲਾ ਕਿਲ੍ਹਾ ਮੁੱਹਲਾ ਤੋਂ...

0
ਜਲੰਧਰ. ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਅੱਜ ਐਤਵਾਰ ਨੂੰ ਸਾਹਮਣੇ ਆਇਆ ਹੈ। ਹੁਣ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 212...

ਗ਼ਜ਼ਲ

0
-ਸੁਰਿੰਦਰ ਗੀਤ ਲਾਸ਼ਾਂ ਗਿਣਦਾ ਗਿਣਦਾ ਸੂਰਜਅੱਜ ਸਵੇਰੇ ਬਹੁਤ ਹੀ ਰੋਇਆਸੋਚ ਰਿਹਾ ਸੀ ਕਾਹਤੋਂ ਬੰਦਾਖੁਦ ਹੀ ਖੁਦ ਦਾ ਵੈਰੀ ਹੋਇਆ। ਅੱਜ ਸਮੇਂ ਦੇ ਪੱਲੇ ਵਿੱਚੋਂਅੰਗਿਆਰੇ ਜੋ...

ਅੰਮ੍ਰਿਤਸਰ ਸਮੇਤ ਦੇਸ਼ ਦੇ 30 ਜ਼ਿਲ੍ਹਿਆਂ ‘ਚ ਲੌਕਡਾਊਨ – 4 ‘ਚ...

0
ਨਵੀਂ ਦਿੱਲੀ. ਮਹਾਂਮਾਰੀ ਦੇ ਕਾਰਨ, ਦੇਸ਼ ਵਿੱਚ ਚੱਲ ਰਹੇ ਤਾਲਾਬੰਦੀ ਦੇ ਤੀਜੇ ਪੜਾਅ ਦੀ ਮਿਆਦ ਅੱਜ 17 ਮਈ ਨੂੰ ਖਤਮ ਹੋ ਰਹੀ ਹੈ। ਅਜਿਹੀ...

ਨਵਾਂਸ਼ਹਿਰ ’ਚ 5 ਨਵੇਂ ਮਾਮਲੇ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ...

0
ਬੰਗਾ/ਅੰਮ੍ਰਿਤਸਰ . ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਕੋਵਿਡ ਨਾਲ ਸਬੰਧਤ 5 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ ’ਚ ਐਕਟਿਵ ਕੇਸਾਂ ਦੀ ਗਿਣਤੀ 6...

ਸੁਲਤਾਨਪੁਰ ਲੌਧੀ ‘ਚ ਕਤਲ, ਨਿਹੰਗ ਸਿੰਘਾਂ ਦੀਆਂ 2 ਧਿਰਾਂ ‘ਚ ਚੱਲੇ...

0
ਕਪੂਰਥਲਾ. ਸੁਲਤਾਨਪੁਰ ਲੋਧੀ ਸਥਿਤ ਨਿਹੰਗ ਸਿੰਘਾਂ ਦੇ ਗੁਰਦੁਆਰੇ 'ਚ ਦੋ ਗੁੱਟਾਂ ਵਿਚਾਲੇ ਟਕਰਾਅ ਹੋ ਗਿਆ ਅਤੇ ਇੱਕ ਨਿਹੰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ...

ਫਰੀਦਕੋਟ ਤੋਂ 200 ਪ੍ਰਵਾਸੀ ਮਜ਼ਦੂਰ ਆਪਣੇ ਪਿੰਡਾਂ ਨੂੰ ਹੋਏ ਰਵਾਨਾ

0
ਫਰੀਦਕੋਟ . ਲੌਕਡਾਊਨ ਕਾਰਨ ਪ੍ਰਵਾਸੀ ਮਜ਼ਦੂਰ ਬਹੁ-ਗਿਣਤੀ ਵਿਚ ਆਪਣੇ ਰਾਜਾਂ ਨੂੰ ਰਵਾਨਾ ਹੋ ਰਹੇ ਹਨ। ਰੋਜ਼ ਕੋਈ ਬੱਸ ਜਾਂ ਰੇਲਗੱਡੀ ਜ਼ਰੀਏ ਉਹ ਆਪਣੇ ਪਿੰਡਾ...

ਕਿਸਾਨ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਮਾਂ ਦੀ ਕਾਸ਼ਤ...

0
ਗੁਰਦਾਸਪੁਰ. ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਨਾੜ ਨੂੰ ਜ਼ਮੀਨ ਵਿਚ ਹੀ ਵਾਹੁਣ। ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ 'ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ, ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ।  ਉਨਾਂ ਕਿਸਾਨਾਂ ਨੂੰ ਖੇਤਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੀ ਅਪੀਲ ਕੀਤੀ।ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 16 ਮਈ ਤਕ 492898 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 492170 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ 880 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ ਅਤੇ ਮੰਡੀਆਂ ਵਿਚੋਂ 93 ਫੀਸਦ ਫਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 137386, ਮਾਰਕਫੈੱਡ ਵਲੋਂ 102169, ਪਨਸਪ ਵਲੋਂ 100198, ਵੇਅਰਹਾਊਸ ਵਲੋਂ 92968, ਐਫ.ਸੀ.ਆਈ ਵਲੋਂ 57707 ਅਤੇ ਵਪਾਰੀਆਂ ਵਲੋਂ 1742 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ।