ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ...
ਚੰਡੀਗੜ੍ਹ, 5 ਮਾਰਚ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ...
ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ:...
ਸੰਗਰੂਰ, 5 ਮਾਰਚ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ...
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ...
ਚੰਡੀਗੜ੍ਹ, 5 ਮਾਰਚ | ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ...
ਲੁਧਿਆਣਾ ‘ਚ ਬੱਚਿਆਂ ਦੀ ਲੜਾਈ ਤੋਂ ਬਾਅਦ ਪਰਿਵਾਰ ‘ਤੇ ਹਮਲਾ, ਪੈਟਰੋਲ...
20 ਤੋਂ ਵੱਧ ਹਮਲਾਵਰਾਂ ਨੇ ਘਰ ਵਿੱਚ ਦਾਖਲ ਹੋ ਕੇ ਮਚਾਈ ਤਬਾਹੀ, 21 ਲੋਕਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 05 ਮਾਰਚ | ਲੁਧਿਆਣਾ ਦੇ ਧੂਰੀ ਲਾਈਨ...
ਕੈਨੇਡਾ ਦੇ ਲਸਾਲ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤਲ,...
ਕੈਨੇਡਾ ਵਿਚ ਰਹਿਣ ਵਾਲੀ ਪੰਜਾਬੀ ਮੂਲ ਦੀ ਸੋਸ਼ਲ ਮੀਡੀਆ ਇੰਫਲੂਐਂਸਰ ਨੈਂਸੀ ਗਰੇਵਾਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕੈਨੇਡਾ ਦੀ ਲਾਸਾਲ ਪੁਲਿਸ ਮੁਤਾਬਕ...
ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ...
ਲੁਧਿਆਣਾ, 4 ਮਾਰਚ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ...
ਦੀਪਕ ਬਾਲੀ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਹੋਲੀ ਮਨਾਈ,ਬੇਈਮਾਨੀ...
ਦਿੱਲੀ/ਜਲੰਧਰ, 4 ਮਾਰਚ, 2026 ਹੋਲੀ ਦੇ ਸ਼ੁਭ ਮੌਕੇ 'ਤੇ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ...
Sri Akal Takht Sahib ਤੋਂ ਹੋਲੇ-ਮਹੱਲੇ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 4 ਮਾਰਚ | ਹੋਲੇ-ਮਹੱਲੇ ਦੇ ਪਾਵਨ ਅਵਸਰ ‘ਤੇ ਅੱਜ ਅੰਮ੍ਰਿਤਸਰ ਵਿੱਚ Sri Akal Takht Sahib ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ...
ਵੈਲਡਰ ਨੇ ਬਣਾਈ ਬਾਇਕ ਮੋਡੀਫਾਈ ਕਰਕੇ ਲਗਾਇਆ AK-47 ਦਾ ਮਾਡਲ, ਹੋਲੇ...
ਸ੍ਰੀ ਆਨੰਦਪੁਰ ਸਾਹਿਬ, 4 ਮਾਰਚ | ਹੋਲਾ ਮਹੱਲਾ ਦੇ ਮੱਦੇਨਜ਼ਰ ਲਗਾਈ ਵਿਸ਼ੇਸ਼ ਨਾਕਾਬੰਦੀ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁਲਿਸ ਨੇ ਬਿਨਾਂ ਨੰਬਰ ਪਲੇਟ ਅਤੇ ਅੱਗੇ...
ਜਲੰਧਰ ‘ਚ ਧੂਮਧਾਮ ਨਾਲ ਮਨਾਈ ਹੋਲੀ
ਜਲੰਧਰ, 4 ਮਾਰਚ | ਸ਼ਹਿਰ 'ਚ ਅੱਜ ਹੋਲੀ ਦਾ ਤਿਉਹਾਰ ਲੋਕਾਂ ਨੇ ਪਰਿਵਾਰਾਂ, ਦੋਸਤਾਂ ਅਤੇ ਮੰਦਿਰਾਂ ਵਿੱਚ ਧੂਮਧਾਮ ਨਾਲ ਮਨਾਇਆ, ਜਿੱਥੇ ਮਾਡਲ ਟਾਊਨ ਦੇ...










































