ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

0
ਚੰਡੀਗੜ੍ਹ, 1 ਮਾਰਚ | ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026...

ਵੱਡੀ ਖਬਰ : ਫਾਇਰਿੰਗ ਮਾਮਲੇ ‘ਚ ਏਸੀਪੀ, ਐਸਐਚਓ ਮੁਅੱਤਲ

0
ਜਲੰਧਰ, 1 ਮਾਰਚ | ਮੋਤਾ ਸਿੰਘ ਨਗਰ ਸਥਿਤ ਵਰਦਾਨ ਮੈਡੀਕਲ ਸੈਂਟਰ ‘ਚ ਹੋਈ ਫਾਇਰਿੰਗ ਘਟਨਾ ਤੋਂ ਬਾਅਦ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਏਸੀਪੀ ਮਾਡਲ ਟਾਊਨ ਪਰਮਿੰਦਰ ਸਿੰਘ ਅਤੇ ਥਾਣਾ ਨੰਬਰ 6 ਦੀ...

ਲੁਧਿਆਣਾ ‘ਚ ਖਾਮੇਨੇਈ ਦੀ ਮੌਤ ‘ਤੇ ਰੋਸ, ਨੇਤਨਯਾਹੂ ਦਾ ਪੁਤਲਾ ਫੂਕਿਆ

0
ਲੁਧਿਆਣਾ, 1 ਮਾਰਚ | ਈਰਾਨ-ਇਜ਼ਰਾਈਲ ਜੰਗ ਦੌਰਾਨ ਇਜ਼ਰਾਈਲੀ ਹਵਾਈ ਹਮਲੇ ਵਿੱਚ ਈਰਾਨ ਦੇ ਸੁਪਰੀਮ ਧਾਰਮਿਕ ਆਗੂ ਅਯਤੁੱਲਾਹ ਖਾਮੇਨੇਈ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਅੱਜ ਲੁਧਿਆਣਾ ਦੀ ਜਾਮਾ ਮਸਜਿਦ ਬਾਹਰ ਮੁਸਲਮਾਨ ਭਾਈਚਾਰੇ ਨੇ ਰੋਸ...

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚੱਡਾ ਦੇ ਪਿਤਾ ਦਾ ਹਾਲ ਪੁੱਛਿਆ

0
ਜਲੰਧਰ, 1 ਮਾਰਚ | ਦਿਵੰਗਤ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਜਲੰਧਰ ‘ਚ ਕਾਂਗਰਸ ਕੌਂਸਲਰ ਸ਼ੈਰੀ ਚੱਡਾ ਦੇ ਪਿਤਾ ਦਾ ਹਾਲਚਾਲ ਜਾਣਨ ਨਿੱਜੀ ਹਸਪਤਾਲ ਪਹੁੰਚੇ, ਜਿੱਥੇ ਉਹ ਇਲਾਜ ਅਧੀਨ ਹਨ, ਅਤੇ ਮੀਡੀਆ...

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ...

0
ਚੰਡੀਗੜ੍ਹ, 28 ਫਰਵਰੀ | ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ...

‘ਆਪ’ ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

0
ਚੰਡੀਗੜ੍ਹ, 28 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਰੈਲੀ ਵਿੱਚ ਹਿੱਸਾ ਲੈਣ...

ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’...

0
ਚੰਡੀਗੜ੍ਹ 28 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਜੱਦੀ ਪਿੰਡ ਗਦਰੀਆਂ (ਦੀਨਾਨਗਰ) ਪਹੁੰਚ...

ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ...

0
ਚੰਡੀਗੜ੍ਹ, 28 ਫਰਵਰੀ | ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ', ਇੱਕ ਵਿਆਪਕ ਖੇਡ-ਅਧਾਰਤ...

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ...

0
ਚੰਡੀਗੜ੍ਹ, 27 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ...

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ...

0
ਚੰਡੀਗੜ੍ਹ, 27 ਫਰਵਰੀ, | ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 'ਆਪ'...