ਪਠਾਨਕੋਟ ‘ਚ ਬਣੇਗਾ ਨਵਾਂ ਸਰਕਟ ਹਾਊਸ – ਈ. ਟੀ. ਓ. ਹਰਭਜਨ ਸਿੰਘ

0
ਚੰਡੀਗੜ੍ਹ | ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ...

ਵਿਰਾਟ ਬਾਰੇ ਆਹ ਕੀ ਬੋਲ ਗਏ ਆਸਟ੍ਰੇਲੀਆਈ ਕ੍ਰਿਕਟਰ, ਕਿਹਾ- ਕੋਹਲੀ ਜਿਸ ਟੀਮ ਲਈ ਖੇਡਦੇ...

0
ਨਿਊਜ਼ ਡੈਸਕ| ਵਿਰਾਟ ਕੋਹਲੀ ਜਦੋਂ ਵੀ ਮੈਦਾਨ 'ਤੇ ਹੁੰਦੇ ਹਨ ਤਾਂ ਉਹ ਵੱਖਰੇ ਹੀ ਅੰਦਾਜ਼ 'ਚ ਨਜ਼ਰ ਆਉਂਦੇ ਹਨ। ਵਿਰਾਟ ਕੋਹਲੀ ਆਪਣੀ ਟੀਮ ਦੇ ਪੱਧਰ ਨੂੰ ਉੱਚਾ ਰੱਖਣ ਦੀ ਪੂਰੀ ਕੋਸ਼ਿਸ਼ ਕਰਦੇ ਹਨ। ਇਹੀ...

ਹੈਦਰਾਬਾਦ ਏਅਰਪੋਰਟ ‘ਤੇ ਰਿਆਦ ਤੋਂ ਆਏ ਯਾਤਰੀ ਕੋਲੋਂ 67 ਲੱਖ ਦਾ ਸੋਨਾ ਕੀਤਾ ਬਰਾਮਦ

0
ਹੈਦਰਾਬਾਦ | ਇਥੋਂ ਇਕ ਹੈਰਾਨ ਕਰਦੀ ਖਬਰ ਸਾਹਮਣੇ ਆਈ ਹੈ। ਹੈਦਰਾਬਾਦ ਹਵਾਈ ਅੱਡੇ 'ਤੇ ਰਿਆਦ ਤੋਂ ਆਏ ਇਕ ਯਾਤਰੀ ਕੋਲੋਂ 67 ਲੱਖ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਹੈਦਰਾਬਾਦ ਕਸਟਮ...

ISC 12th Result 2023 : ISC 12ਵੀਂ ਦਾ ਨਤੀਜਾ ਜਾਰੀ, ਰੀਆ ਅਗਰਵਾਲ ਬਣੀ ਟਾਪਰ

0
NEWS DESK. ISC 12 ਨਤੀਜਾ 2023: ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ (CISCE) ਲਈ ਕੌਂਸਲ ਨੇ ਅੱਜ, ਮਈ 14, 2023 ਦੇ 12ਵੀਂ ਜਮਾਤ ਦੇ ਭਾਰਤੀ ਸੈਕੰਡਰੀ ਸਿੱਖਿਆ ਸਰਟੀਫਿਕੇਟ (ISC) ਦਾ ਨਤੀਜਾ ਐਲਾਨ ਕਰ ਦਿੱਤਾ ਹੈ। ਜਿਹੜੇ...

13 ਸਾਲਾ ਭਰਾ ਨੇ ਗੁਲੇਲ ਨਾਲ ਵਿੰਨ੍ਹੀ ਹਮਲਾਵਰ ਦੀ ਛਾਤੀ, 8 ਸਾਲਾ ਭੈਣ ਨੂੰ...

0
ਮਿਸ਼ੀਗਨ| ਅਮਰੀਕਾ ਦੇ ਮਿਸ਼ੀਗਨ ਵਿੱਚ ਇੱਕ 13 ਸਾਲਾ ਲੜਕੇ ਨੇ ਆਪਣੀ 8 ਸਾਲਾ ਭੈਣ ਨੂੰ ਆਪਣੇ ਪਰਿਵਾਰਕ ਘਰ ਦੇ ਵਿਹੜੇ ਵਿੱਚੋਂ ਗੁਲੇਲ ਦੀ ਗੋਲੀ ਮਾਰ ਕੇ ਅਗਵਾ ਹੋਣ ਤੋਂ ਬਚਾਇਆ। ਸਥਾਨਕ ਖਬਰਾਂ ਦੇ ਅਨੁਸਾਰ,...

ਤਰਨਤਾਰਨ ‘ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਰਿਵਾਰ ਨੂੰ ਬੰਦੀ ਬਣਾ ਕੁੱਟਿਆ

0
ਤਰਨਤਾਰਨ | ਇਥੇ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਵਿਚ ਲੜਾਈ ਹੋਈ। ਇਕ ਧਿਰ ਨੇ ਪਰਿਵਾਰ ਨੂੰ ਬੰਦੀ ਬਣਾ ਕੇ ਕੁੱਟਿਆ। ਇਥੋਂ ਦੇ ਖਡੂਰ ਸਾਹਿਬ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਮੁਲਜ਼ਮਾਂ ਨੇ...

ਪ੍ਰਵੀਨ ਸੂਦ ਨੂੰ ਅਗਲੇ ਦੋ ਸਾਲਾਂ ਲਈ ਬਣਾਇਆ CBI ਦਾ ਡਾਇਰੈਕਟਰ

0
ਨਵੀਂ ਦਿੱਲੀ| ਪ੍ਰਵੀਨ ਸੂਦ ਨੂੰ ਆਉਣ ਵਾਲੇ ਦੋ ਸਾਲਾਂ ਲਈ ਸੀਬੀਆਈ ਦਾ ਡਾਇਰੈਕਟਰ ਬਣਾਇਆ ਗਿਆ ਹੈ। ਉਹ ਕਰਨਾਟਕਾ ਦੇ ਮੌਜੂਦਾ ਡੀਜੀਪੀ ਹਨ। ਆਈਪੀਐਸ ਅਧਿਕਾਰੀ ਪ੍ਰਵੀਨ ਸੂਦ ਨੂੰ ਸੀਬੀਆਈ ਦਾ ਡਾਇਰੈਕਟਰ ਨਿਯੁਕਤ ਕੀਤਾ...

ਜਥੇਦਾਰ ਦੇ ਰਾਘਵ-ਪਰਿਣੀਤੀ ਦੀ ਮੰਗਣੀ ‘ਚ ਸ਼ਾਮਲ ਹੋਣ ‘ਤੇ ਵਿਵਾਦ; ਵਲਟੋਹਾ ਬੋਲੇ- ਹੁਣ ਇਸ...

0
ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਨਵਾਂ ਵਿਵਾਦ...

ਦੁਬਈ ‘ਚ 17ਵੀਂ ਮੰਜ਼ਿਲ ਤੋਂ ਡਿੱਗੀ ਭਾਰਤੀ ਮੂਲ ਦੀ ਬੱਚੀ, ਦਰਦਨਾਕ ਮੌਤ

0
ਦੁਬਈ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਾਰਜਾਹ ਦੇ ਅਲ ਨਾਹਦਾ ਇਲਾਕੇ 'ਚ ਆਪਣੀ ਰਿਹਾਇਸ਼ੀ ਇਮਾਰਤ ਦੀ 17ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਭਾਰਤੀ ਮੂਲ ਦੀ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਕੇਰਲਾ...

ਅੰਮ੍ਰਿਤਸਰ : 5ਵੀਂ ਜਮਾਤ ਦੇ ਵਿਦਿਆਰਥੀ ਨੂੰ ਅਧਿਆਪਕ ਨੇ ਬੁਰੀ ਤਰ੍ਹਾਂ ਕੁੱਟਿਆ, ਪਿਸ਼ਾਬ ‘ਚ...

0
ਅੰਮ੍ਰਿਤਸਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਪੰਜਾਬ ਘੱਟ ਗਿਣਤੀ ਕਮਿਸ਼ਨ ਨੇ ਸਰਕਾਰੀ ਹਾਈ ਸਕੂਲ ਕਾਹਲਵਾਂ ਦੇ ਅਧਿਆਪਕ ਵੱਲੋਂ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਦੇ ਮੈਂਬਰ...