ਜਲੰਧਰ ਜ਼ਿਮਨੀ ਚੋਣ : ਦੁਪਹਿਰ 1 ਵਜੇ ਤਕ 29.5 ਫੀਸਦੀ ਹੋਈ ਵੋਟਿੰਗ
ਜਲੰਧਰ | ਜਲੰਧਰ ਜ਼ਿਮਨੀ ਚੋਣ 'ਚ ਦੁਪਹਿਰ 1 ਵਜੇ ਤਕ 29.5 ਫੀਸਦੀ ਵੋਟਿੰਗ ਹੋਈ। ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਦੱਸ ਦਈਏ ਕਿ ਸਵੇਰੇ 11 ਵਜੇ ਤੱਕ 17.07 ਫੀਸਦੀ ਵੋਟਿੰਗ ਹੋਈ ਹੈ। ਦੱਸ...
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ, ਸੁਰੱਖਿਆ ਦੇ ਸਖਤ ਪ੍ਰਬੰਧ
ਬੰਗਲੌਰ | ਕਰਨਾਟਕ ਵਿਧਾਨ ਸਭਾ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਥੇ 224 ਸੀਟਾਂ ਤੋਂ 2614 ਉਮੀਦਵਾਰ ਚੋਣ ਮੈਦਾਨ ਵਿਚ ਹਨ। ਕਰਨਾਟਕ ਦੇ ਸਾਰੇ ਜ਼ਿਲ੍ਹਿਆਂ 'ਚ ਸਵੇਰ ਤੋਂ ਹੀ ਵੱਡੀ ਗਿਣਤੀ...
ਜਲੰਧਰ ਉਪ ਚੋਣ : ਆਪ ਤੇ ਕਾਂਗਰਸ ਸਮਰਥਕਾਂ ਵਿਚਾਲੇ ਕਈ ਥਾਈਂ ਝੜਪਾਂ, ਮਕਸੂਦਾਂ ‘ਚ...
ਜਲੰਧਰ| ਲੋਕ ਸਭਾ ਉਪ ਚੋਣ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 11 ਵਜੇ ਤਕ 43 ਫੀਸਦੀ ਪੋਲਿੰਗ ਹੋਈ ਹੈ। ਚੋਣ...
ਗੁਰਦਾਸਪੁਰ ‘ਚ ਮੁੜ ਵਾਪਰੀ ਬੇਅਦਬੀ ਦੀ ਘਟਨਾ, ਗੁਰੂ ਸਾਹਿਬਾਨ ਦੀਆਂ ਫੋਟੋਆਂ ਨੂੰ ਲਗਾਈ ਅੱਗ
ਗੁਰਦਾਸਪੁਰ | ਬਟਾਲਾ ਅਧੀਨ ਪੈਂਦੇ ਪਿੰਡ ਵਡਾਲਾ ਗ੍ਰੰਥੀਆਂ ਵਿਚ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਦੋਸ਼ੀਆਂ ਨੇ ਕੁਝ ਗੁਰੂ ਸਾਹਿਬਾਨ ਦੀਆਂ 3 ਪੋਥੀਆਂ ਅਤੇ ਫੋਟੋਆਂ ਨੂੰ ਅੱਗ ਲਗਾ ਕੇ ਸੜਕ ਕਿਨਾਰੇ ਸੁੱਟ...
ਲੁਧਿਆਣਾ : ਕਾਂਗਰਸੀ ਆਗੂ ਗੁਰਸਿਮਰਨ ਮੰਡ ਨੂੰ ਕੇਂਦਰ ਸਰਕਾਰ ਨੇ ਦਿੱਤੀ Y+ ਸੁਰੱਖਿਆ
ਲੁਧਿਆਣਾ | ਅੱਤਵਾਦੀਆਂ ਦੀ ਹਿੱਟ ਲਿਸਟ ‘ਚ ਸ਼ਾਮਲ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ। ਜੋ ਉਸ ਦੀ ਜਾਨ...
ਜਲੰਧਰ ਜ਼ਿਮਨੀ ਚੋਣ : ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਈ ਵੋਟ
ਜਲੰਧਰ | ਜਲੰਧਰ ਵੈਸਟ ਤੋਂ ਆਪ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੋਟ ਪਾਈ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰ ਨੇ ਵੀ ਉਨ੍ਹਾਂ ਨਾਲ ਮੌਜੂਦ ਸੀ। ਉਨ੍ਹਾਂ ਨੇ ਵੀ ਵੋਟ ਪਾਈ। ਇਸ ਦੌਰਾਨ ਸ਼ੀਤਲ ਅੰਗੁਰਾਲ ਨੇ ਕਿਹਾ...
ਜਲੰਧਰ ਜ਼ਿਮਨੀ ਚੋਣ : ਢੰਨ ਮੁਹੱਲੇ ‘ਚ ਹੰਗਾਮਾ, ਆਪ ਸਮਰਥਕਾਂ ‘ਤੇ ਕਾਂਗਰਸ ਤੇ ਭਾਜਪਾ...
ਜਲੰਧਰ| ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਵੋਟਾਂ ਦਾ ਦੌਰ ਜਾਰੀ ਹੈ। ਇਸੇ ਵਿਚਾਲੇ ਜਲੰਧਰ ਦੇ ਢੱਲ ਮੁਹੱਲੇ ਤੋਂ ਲੜਾਈ-ਝਗੜੇ ਦੀਆਂ ਖਬਰਾਂ ਸਾਹਮਣੇ ਆਈਆਂ ਹਨ।
ਢੱਲ ਮੁਹੱਲੇ ਦੇ ਲੋਕਾਂ ਨੇ ਆਪ ਸਮਰਥਕਾਂ ਰਿੰਕੂ ਢੱਲ, ਬੌਬੀ...
ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, 11 ਵਜੇ ਤੱਕ 17.07 ਫੀਸਦੀ ਹੋਈ ਵੋਟਿੰਗ
ਜਲੰਧਰ | ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ 17.07 ਫੀਸਦੀ ਵੋਟਿੰਗ ਹੋਈ ਹੈ। ਦੱਸ ਦਈਏ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ 'ਚ ਰਾਹੁਲ...
ਜਲੰਧਰ ਜ਼ਿਮਨੀ ਚੋਣ : ਖੁਦ ਨੂੰ ਹੀ ਵੋਟ ਨਹੀਂ ਪਾ ਸਕਣਗੇ ਅਕਾਲੀ-ਬਸਪਾ ਤੇ ਬੀਜੇਪੀ...
ਜਲੰਧਰ | ਜ਼ਿਮਨੀ ਚੋਣ ਲਈ ਪਹਿਲੇ ਤਿੰਨ ਘੰਟਿਆਂ ਵਿੱਚ 17 ਫੀਸਦੀ ਵੋਟਿੰਗ ਮੁਕੰਮਲ ਹੋ ਚੁੱਕੀ ਹੈ। ਆਪ, ਕਾਂਗਰਸ, ਅਕਾਲੀ-ਬਸਪਾ ਤੇ ਬੀਜੇਪੀ ਦੇ ਉਮੀਦਵਾਰਾਂ ਨੇ ਪੂਰਾ ਜ਼ੋਰ ਲਗਾ ਰੱਖਿਆ ਹੈ।ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ...
ਗ੍ਰੀਸ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਪਿੰਡ ‘ਚ ਪਸਰਿਆ ਸੋਗ
ਨਵਾਂਸ਼ਹਿਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਦੀ ਨੌਜਵਾਨ ਪੀੜ੍ਹੀ ਪੜ੍ਹਨ, ਰੋਜ਼ਗਾਰ ਅਤੇ ਚੰਗੇ ਭਵਿੱਖ ਲਈ ਵਿਦੇਸ਼ਾਂ 'ਚ ਜਾਂਦੀ ਹੈ ਤਾਂ ਜੋ ਮਿਹਨਤ-ਮਜ਼ਦੂਰੀ ਕਰਕੇ ਆਪਣੇ ਭਵਿੱਖ ਨੂੰ ਸੁਨਹਿਰਾ ਬਣਾ ਸਕਣ। ਮਾਮਲਾ...












































