ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ...
ਚੰਡੀਗੜ੍ਹ, 23 ਫਰਵਰੀ | ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’...
ਪਿੰਡ ਬੜਿੰਗ ਵਿੱਚ ਸ਼ਹੀਦ ਜਥੇਦਾਰ ਸ. ਕਿਸ਼ਨ ਸਿੰਘ ਗੜਗੱਜ ਨੂੰ ਸਮਰਪਿਤ ਤਿੰਨ ਦਿਨਾਂ ਹਾਕੀ...
ਜਲੰਧਰ, 23 ਫਰਵਰੀ | ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਨਸ਼ੇ ਦੀ ਦਲਦਲ ਤੋਂ ਬਾਹਰ ਨਿਕਲ ਸਕਦੇ ਹਨ। ਇਹ ਵਿਚਾਰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ ਨੇ ਪਿੰਡ ਬੜਿੰਗ...
ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ...
ਲੁਧਿਆਣਾ, 22 ਫਰਵਰੀ | ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। "ਪੂਰਵਾਂਚਲ ਸਨਮਾਨ ਰੈਲੀ" ਵਿੱਚ ਸ਼ਾਮਲ ਹੋਣ...
ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ...
ਚੰਡੀਗੜ੍ਹ / ਅੰਮ੍ਰਿਤਸਰ, 22 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ...
ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ...
ਅਹਿਮਦਾਬਾਦ, 22 ਫਰਵਰੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ...
ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ...
ਅੰਮ੍ਰਿਤਸਰ, 21 ਫਰਵਰੀ | ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ...
ਚੰਡੀਗੜ੍ਹ, 21 ਫਰਵਰੀ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ...
1 ਕਰੋੜ 25 ਲੱਖ ‘ਚ ਵਿਕਿਆ ਜਲੰਧਰ ਦਾ 105 ਸਾਲ ਪੁਰਾਣਾ ਟ੍ਰੈਕਟਰ, ਕੈਲੀਫੋਰਨੀਆ ਦੇ...
ਜਲੰਧਰ, 21 ਫਰਵਰੀ | ਪੰਜਾਬੀ ਬੁਲੇਟਿਨ ਟੀਮ ਪਿਛਲੇ ਕੁਝ ਦਿਨਾਂ ਤੋਂ ਇੰਟਰਨੈੱਟ ‘ਤੇ ਕਾਫੀ ਚਰਚਾ ਵਿੱਚ ਰਹਿਆ ਜਲੰਧਰ ਦਾ 105 ਸਾਲ ਪੁਰਾਣਾ ਟ੍ਰੈਕਟਰ ਆਖਿਰਕਾਰ ਵਿਕ ਗਿਆ ਹੈ। ਜਲੰਧਰ ਦੇ ਭਗਤ ਸਿੰਘ ਚੌਕ ਨੇੜੇ ਇਕ...
ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ...
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ । ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ...
ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ...
ਚੰਡੀਗੜ੍ਹ, 20 ਫਰਵਰੀ । ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW Group ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ...













































