ਬਰਖ਼ਾਸਤ ਕੀਤੇ PPS ਅਫਸਰ ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ

0
ਚੰਡੀਗੜ੍ਹ| ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮਾਮਲੇ ‘ਚ ਬਰਖ਼ਾਸਤ ਕੀਤੇ ਗਏ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਪੁਲਿਸ ਅਧਿਕਾਰੀ...

ਚੱਲਦੀ ਬੱਸ ਦੌਰਾਨ ਪੰਜਾਬ ਰੋਡਵੇਜ਼ ਦੇ ਡਰਾਈਵਰ ਦੀ ਫਟੀ ਦਿਮਾਗ਼ ਦੀ ਨਾੜੀ, ਹੋਈ ਮੌਤ

0
ਬਟਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਿਮਾਗ਼ ਦੀ ਨਾੜੀ ਫਟਣ ਕਾਰਨ ਪੰਜਾਬ ਰੋਡਵੇਜ਼ ਦੇ ਡਰਾਈਵਰ ਦੀ ਮੌਤ ਹੋ ਗਈ। ਯੂਨੀਅਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਕੰਵਰਦੀਪ ਸਿੰਘ ਬਤੌਰ ਡਰਾਈਵਰ...

ਪੰਜਾਬ ਕਿਡਨੀ ਕਾਂਡ ‘ਚ ਐਸਆਈਟੀ ਨੇ ਕੀਤਾ ਖੁਲਾਸਾ, 3 ਹੋਰ ਫਰਜ਼ੀ ਮਾਮਲੇ ਆਏ ਸਾਹਮਣੇ

0
ਚੰਡੀਗੜ੍ਹ | ਇੰਡਸ ਇੰਟਰਨੈਸ਼ਨਲ ਹਸਪਤਾਲ ਦੇ ਕਿਡਨੀ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਐਸਆਈਟੀ ਦੀ ਜਾਂਚ 'ਚ ਤਿੰਨ ਹੋਰ ਫਰਜ਼ੀ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਚਾਰ ਫਰਜ਼ੀ ਮਾਮਲੇ ਸਾਹਮਣੇ ਆਏ ਸਨ। ਤਿੰਨ...

ਅੰਮ੍ਰਿਤਪਾਲ ਦੇ ਸਾਥੀਆਂ ਦਾ ਪਰਿਵਾਰ ਨਹੀਂ ਜਾਵੇਗਾ ਡਿਬਰੂਗੜ੍ਹ : ਇਜਾਜ਼ਤ ਮਿਲਣ ਦੇ ਬਾਵਜੂਦ ਜਾਣ...

0
ਚੰਡੀਗੜ੍ਹ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਵਿੱਢੀ ਮੁਹਿੰਮ ਤਹਿਤ ਐੱਨਐੱਸਏ ਤਹਿਤ ਡਿਬਰੂਗੜ੍ਹ ਜੇਲ੍ਹ ਭੇਜੇ ਗਏ 9 ਸਾਥੀਆਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਮਿਲਣ ਨਹੀਂ ਜਾਣਾ ਚਾਹੁੰਦੇ। ਅੰਮ੍ਰਿਤਪਾਲ ਸਿੰਘ ਦੇ 9 ਵਿਚੋਂ...

ਜ਼ਰੂਰਤ ਤੋਂ ਜ਼ਿਆਦਾ ਪਾਣੀ ਪੀਣਾ ਵੀ ਸਿਹਤ ਲਈ ਖਤਰਨਾਕ, ਹੋ ਸਕਦੀਆਂ ਹਨ ਕਈ ਬਿਮਾਰੀਆਂ

0
ਹੈਲਥ ਡੈਸਕ | ਅਪ੍ਰੈਲ ਦੇ ਮਹੀਨੇ 'ਚ ਹੀ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਦੇ ਕਈ ਹਿੱਸਿਆਂ 'ਚ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਕੁਝ ਦਿਨ ਪਹਿਲਾਂ...

ਲੁਧਿਆਣਾ : ਮੋਬਾਇਲ ਖੋਹ ਕੇ ਭੱਜਦੇ ਲੁਟੇਰੇ ਦੀ ਲੋਕਾਂ ਨੇ ਕਾਬੂ ਕਰ ਕੇ ਕੀਤੀ...

0
ਲੁਧਿਆਣਾ | ਬਹਾਦੁਰਕੇ ਰੋਡ 'ਤੇ ਇੱਕ ਲੁਟੇਰਾ ਇੱਕ ਪੈਦਲ ਜਾ ਰਹੇ ਵਿਅਕਤੀ ਤੋਂ ਮੋਬਾਈਲ ਖੋਹ ਕੇ ਕਾਲੀ ਰੋਡ ਵੱਲ ਫ਼ਰਾਰ ਹੋ ਗਿਆ। ਜਦੋਂ ਵਿਅਕਤੀ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕਾਂ ਨੇ ਪਿੱਛਾ ਕਰ...

ਕੋਵਿਡ ਦੇ ਵਧਦੇ ਮਾਮਲਿਆਂ ਵਿਚਕਾਰ ਪੰਜਾਬ ‘ਚ ਕੋਰੋਨਾ ਦੀ ਦਵਾਈ ਖਤਮ, ਮਾਨ ਸਰਕਾਰ ਨੇ...

0
ਚੰਡੀਗੜ੍ਹ | ਦੇਸ਼ ਵਿੱਚ ਕੋਵਿਡ ਦੇ ਮਾਮਲੇ ਮੁੜ ਤੋਂ ਵਧਣੇ ਸ਼ੁਰੂ ਹੋ ਗਏ ਹਨ, ਦੂਜੇ ਪਾਸੇ ਪੰਜਾਬ ਵਿੱਚ ਕੋਵਿਡ ਦਾ ਟੀਕਾ ਖਤਮ ਹੋ ਗਿਆ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ...

ਲੁਧਿਆਣਾ ‘ਚ ਜ਼ਿੰਬਾਬਵੇ ਦੀ ਵਿਦਿਆਰਥਣ ਨਾਲ ਬਲਾਤਕਾਰ, ਦੋਸ਼ੀ ਨੇ ਰਸੋਈ ‘ਚ ਦਿੱਤਾ ਵਾਰਦਾਤ ਨੂੰ...

0
ਲੁਧਿਆਣਾ | ਖੰਨਾ 'ਚ ਰਹਿਣ ਵਾਲੀ ਜ਼ਿੰਬਾਬਵੇ ਦੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਵਿਦਿਆਰਥੀ ਅਫਰੀਕੀ ਦੇਸ਼ ਲਾਈਬੇਰੀਆ ਦਾ ਨਿਵਾਸੀ ਹੈ। ਪੁਲਿਸ ਨੇ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਦਿਆਰਥਣ ਮੰਡੀ...

ਲੁਧਿਆਣਾ ‘ਚ ਕੋਰੋਨਾ ਨਾਲ 2 ਦਿਨਾਂ ‘ਚ 2 ਲੋਕਾਂ ਦੀ ਮੌਤ, 18 ਨਵੇਂ...

0
ਲੁਧਿਆਣਾ| ਇਥੇ ਕੋਰੋਨਾ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 2 ਦਿਨਾਂ 'ਚ 2 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ 'ਚ ਇੱਕ 77 ਸਾਲਾ ਬਜ਼ੁਰਗ ਵੀ ਸ਼ਾਮਲ...

ਅਤੀਕ ਦੀ ਹੱਤਿਆ ਦੇ ਬਾਅਦ CM ਯੋਗੀ ਦਾ ਪਹਿਲਾ ਬਿਆਨ-‘ਹੁਣ ਕੋਈ ਕ੍ਰਿਮੀਨਲ ਕਿਸੇ ਨੂੰ...

0
ਉੱਤਰ ਪ੍ਰਦੇਸ਼| ਮਾਫੀਆ ਅਤੀਕ ਅਹਿਮਦ ਤੇ ਉਸ ਦੇ ਭਰਾ ਦੀ ਹੱਤਿਆ ਦੇ ਬਾਅਦ ਯੂਪੀ ਦੇ ਸੀਐੱਮ ਯੋਗੀ ਆਦਿਤਿਆਨਾਥ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਕਿਹਾ ਕਿ ਹੁਣ ਕੋਈ ਅਪਰਾਧੀ ਵਪਾਰੀਆਂ ਨੂੰ ਧਮਕਾ ਨਹੀਂ ਸਕਦਾ...