ਮੁੱਖ ਮੰਤਰੀ ਦਾ ਪੋਸਟਰ ਪਾੜਣ ‘ਤੇ ਆਵਾਰਾ ਕੁੱਤੇ ‘ਤੇ ਪਰਚਾ

0
ਆਂਧਰਾ ਪ੍ਰਦੇਸ਼| ਆਂਧਰਾ ਪ੍ਰਦੇਸ਼ ਤੋਂ ਕਾਫੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਆਵਾਰਾ ਕੁੱਤੇ ਉਤੇ ਕੁਝ ਔਰਤਾਂ ਨੇ ਰਲ਼ ਕੇ ਮਾਮਲਾ ਦਰਜ ਕਰਵਾਇਆ ਹੈ। ਕੁੱਤੇ ਉਤੇ ਪਰਚਾ ਦਰਜ ਹੋਣ ਤੋਂ ਬਾਅਦ...

ਵੱਡੀ ਖਬਰ : ਭਾਜਪਾ ਆਗੂ ਮੋਹਿੰਦਰ ਭਗਤ ਆਪ ‘ਚ ਹੋਏ ਸ਼ਾਮਲ

0
ਜਲੰਧਰ/ਚੰਡੀਗੜ੍ਹ | ਜਲੰਧਰ 'ਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ...

ਤਰਨਤਾਰਨ ‘ਚ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਭਤੀਜੇ ਨੇ ਚਾਚਾ ਕੁਹਾੜੇ ਨਾਲ...

0
ਤਰਨਤਾਰਨ/ਦਿਆਲਪੁਰਾ | ਇਥੋਂ ਇਕ ਖੌਫਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਘੁਰਕਵਿੰਡ ਵਿਖੇ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਇਕ ਵਿਅਕਤੀ ਨੇ ਆਪਣੇ ਚਾਚੇ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਸੁਖਪਾਲ ਸਿੰਘ...

ਜਲੰਧਰ : ਭਾਜਪਾ ਨੂੰ ਝਟਕਾ ਲੱਗਣ ਦੇ ਆਸਾਰ, ‘ਆਪ’ ਦੇ ਹੋ ਸਕਦੇ ਨੇ ਚੂੰਨੀ...

0
ਜਲੰਧਰ| ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸੂਤਰਾਂ ਅਨੁਸਾਰ ਜਲੰਧਰ ਪੱਛਮੀ ਹਲਕੇ ਤੋਂ ਆਉਣ ਵਾਲੇ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁੰਨੀਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ, ਜੋ ਭਾਜਪਾ ਦੀ ਤਰਫ਼ੋਂ...

OBC ਦਾ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਲੈਣ ਵਾਲਾ ਪਾਇਲਟ ਗ੍ਰਿਫਤਾਰ, 17 ਸਾਲਾਂ ਤੋਂ...

0
ਮੋਹਾਲੀ/ਡੇਰਾਬੱਸੀ | ਪੁਲਿਸ ਨੇ ਏਅਰ ਇੰਡੀਆ ਦੇ ਪਾਇਲਟ ਨੂੰ 17 ਸਾਲ ਪਹਿਲਾਂ ਪੱਛੜੀਆਂ ਸ਼੍ਰੇਣੀਆਂ ਦਾ ਸਰਟੀਫਿਕੇਟ ਹਾਸਲ ਕਰਕੇ ਸਰਕਾਰੀ ਨੌਕਰੀ ਦਿਵਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਡੇਰਾਬੱਸੀ ਅਦਾਲਤ ਨੇ ਉਸ ਨੂੰ 14 ਦਿਨਾਂ...

ਵਿਸਾਖੀ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਬੋਲੇ : ਹਰ ਸਿੱਖ ਘਰ ‘ਚ ਤਲਵਾਰ ਰੱਖੇ

0
ਸ੍ਰੀ ਦਮਦਮਾ ਸਾਹਿਬ | ਵਿਸਾਖੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਦੇ ਦਿਨ ਖਾਲਸੇ ਦੇ ਹੱਥ ਵਿਚ ਤਲਵਾਰ ਫੜਾਈ।...

ਪੰਜਾਬੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਇਸ ਹਫਤੇ ਪੈ ਸਕਦੈ ਮੀਂਹ, ਪੜ੍ਹੋ ਤਰੀਕ

0
ਚੰਡੀਗੜ੍ਹ | ਪੰਜਾਬ-ਹਰਿਆਣਾ ਵਿਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿਚ 3 ਤੋਂ 4 ਡਿਗਰੀ ਦਾ ਵਾਧਾ ਹੋ...

ਸਾਬਕਾ CM ਚੰਨੀ ਪਹੁੰਚੇ ਵਿਜੀਲੈਂਸ ਦਫਤਰ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਹੋਵੇਗੀ...

0
ਚੰਡੀਗੜ੍ਹ | ਸਾਬਕਾ CM ਚਰਨਜੀਤ ਸਿੰਘ ਚੰਨੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਦੇਣ ਲਈ ਅੱਜ ਮੁਹਾਲੀ ਵਿਜੀਲੈਂਸ ਦਫ਼ਤਰ ਪੁੱਜੇ। ਸਾਬਕਾ ਮੁੱਖ ਮੰਤਰੀ ਦੀ ਵਿਜੀਲੈਂਸ ਪੇਸ਼ੀ ਨੂੰ ਲੈ ਕੇ ਵਿਜੀਲੈਂਸ ਦਫ਼ਤਰ...

ਲੁਧਿਆਣਾ ‘ਚ ਨੌਜਵਾਨ ਦੀ ਕਰਤੂਤ, ਰੁਕਣ ਦਾ ਇਸ਼ਾਰਾ ਦੇਣ ‘ਤੇ ਟ੍ਰੈਫਿਕ ਮੁਲਾਜ਼ਮ ‘ਤੇ ਚੜ੍ਹਾਈ...

0
ਲੁਧਿਆਣਾ | ਲੁਧਿਆਣਾ 'ਚ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਨੌਜਵਾਨ ਵਲੋਂ ਗੱਡੀ ਚੜ੍ਹਾ ਦਿੱਤੀ ਗਈ। ਗੱਡੀ ਦੀ ਬੋਨਟ 'ਤੇ ਟ੍ਰੇੈਫਿਕ ਮੁਲਾਜ਼ਮ ਲਟਕਿਆ ਰਿਹਾ। ਸੀਸੀਟੀਵੀ 'ਚ ਤਸਵੀਰਾਂ ਕੈਦ ਹੋਈਆਂ। ਦੱਸ ਦਈਏ ਕਿ ਨੌਜਵਾਨ ਨੂੰ ਜਦੋਂ ਰੁਕਣ...

ਵਿਜੀਲੈਂਸ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਸਾਬਕਾ CM ਚੰਨੀ ਦਾ ਵੱਡਾ ਬਿਆਨ – ਜਾਨ...

0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਸ਼ੁੱਕਰਵਾਰ ਨੂੰ ਆਮਦਨ ਦੇ ਜ਼ਾਹਰ ਸਰੋਤਾਂ ਤੋਂ ਵੱਧ ਆਮਦਨ ਬਣਾਉਣ ਦੇ ਮਾਮਲੇ ’ਚ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।...