ਮੋਹਾਲੀ ‘ਚ ਨਵਜੰਮੀ ਬੱਚੀ ਸਾੜ ਕੇ ਡੰਪਿੰਗ ‘ਚ ਸੁੱਟੀ
ਮੋਹਾਲੀ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਕਿਸੇ ਨੇ ਨਵਜੰਮੀ ਬੱਚੀ ਨੂੰ ਸਾੜ ਕੇ ਡੰਪਿੰਗ ਗਰਾਊਂਡ ’ਚ ਸੁੱਟ ਦਿੱਤਾ। ਘਟਨਾ ਦਾ ਪਤਾ...
ਬਟਾਲਾ ‘ਚ ਲੁਟੇਰਿਆਂ ਪਿੱਛੇ ਲੱਗੀ ਪੁਲਿਸ ‘ਤੇ ਤਾਬੜਤੋੜ ਫਾਇਰਿੰਗ, ਕਾਂਸਟੇਬਲ ਗੰਭੀਰ ਰੂਪ ‘ਚ ਜ਼ਖਮੀ
ਬਟਾਲਾ | ਬਟਾਲਾ ਦੇ ਕਸਬਾ ਫਤਿਹਗੜ੍ਹ ਚੂੜੀਆਂ 'ਚ ਪਿੰਡ ਸੰਗਤਪੁਰਾ ਵਿਚ ਬੀਤੀ ਦੇਰ ਰਾਤ ਲੁਟੇਰਾ ਗੈਂਗ ਅਤੇ ਫਤਿਹਗੜ੍ਹ ਚੂੜੀਆਂ ਪੁਲਿਸ ਦੌਰਾਨ ਹੋਏ ਮੁਕਾਬਲੇ ਵਿਚ ਪੁਲਿਸ ਟੀਮ ਦਾ ਕਾਂਸਟੇਬਲ ਜੁਗਰਾਜ ਸਿੰਘ ਗੋਲੀ ਲੱਗਣ ਨਾਲ ਜ਼ਖਮੀ...
ਰੂਪੋਸ਼ ਦੇ ਕਹਿਣ ’ਤੇ ਨਹੀਂ ਸੱਦਿਆ ਜਾਂਦਾ ਸਰਬੱਤ ਖ਼ਾਲਸਾ – ਸਿੱਖ ਬੁੱਧੀਜੀਵੀ
ਚੰਡੀਗੜ੍ਹ | ਫ਼ਰਾਰ ਅੰਮ੍ਰਿਤਪਾਲ ਦੀ ਕੱਲ੍ਹ ਸਾਹਮਣੇ ਆਈ ਵੀਡੀਓ, ਜਿਸ ਵਿਚ ਉਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸਰਬੱਤ ਖ਼ਾਲਸਾ ਬੁਲਾਉਣ ਅਤੇ ਸਿੱਖ ਸੰਗਤ ਨੂੰ ਇਸ ਵਿਚ ਵੱਧ-ਚੜ੍ਹ ਕੇ...
CM ਹਾਊਸ ਦੀ ਸੁਰੱਖਿਆ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ...
ਫਾਜ਼ਿਲਕਾ/ਅਬੋਹਰ | ਮੁੱਖ ਮੰਤਰੀ ਹਾਊਸ ਦੀ ਸੁਰੱਖਿਆ 'ਚ ਤਾਇਨਾਤ ਪੰਜਾਬ ਪੁਲਿਸ ਦੇ ਇਕ ਕਮਾਂਡੋ ਨੇ ਵੀਰਵਾਰ ਤੜਕੇ ਅਬੋਹਰ ਸਥਿਤ ਆਪਣੀ ਰਿਹਾਇਸ਼ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕਮਾਂਡੋ ਕਾਫੀ ਸਮੇਂ ਤੋਂ ਮਾਨਸਿਕ ਤੌਰ...
ਰਾਮਨੌਮੀ ਮੌਕੇ ਡਿੱਗੀ ਮੰਦਰ ਦੀ ਛੱਤ, 25 ਸ਼ਰਧਾਲੂਆਂ ਦੇ ਜ਼ਖਮੀ ਹੋਣ ਦਾ ਖਦਸ਼ਾ
ਇੰਦੌਰ | ਸ਼੍ਰੀ ਬੇਲੇਸ਼ਵਰ ਮਹਾਦੇਵ ਝੁਲੇਲਾਲ ਮੰਦਰ 'ਚ ਅੱਜ ਰਾਮ ਨੌਮੀ 'ਤੇ ਵੱਡਾ ਹਾਦਸਾ ਵਾਪਰ ਗਿਆ। ਮੰਦਰ ਵਿਚ ਆਯੋਜਿਤ ਧਾਰਮਿਕ ਪ੍ਰੋਗਰਾਮ ਦੌਰਾਨ ਮੰਦਰ ਦੀ ਛੱਤ ਡਿੱਗਣ ਨਾਲ 25 ਲੋਕਾਂ ਦੇ ਜ਼ਖਮੀ ਹੋਣ ਦਾ ਖ਼ਦਸ਼ਾ...
ਪੰਜਾਬ ‘ਚ ਉਦਯੋਗਾਂ ਨੂੰ ਲੱਗਾ ਵੱਡਾ ਝਟਕਾ : ਪਾਵਰਕਾਮ ਨੇ ਬਿਜਲੀ ਦੀਆਂ ਕੀਮਤਾਂ ‘ਚ...
ਲੁਧਿਆਣਾ | ਪੰਜਾਬ ’ਚ ਉਦਯੋਗਾਂ ’ਤੇ ਪਾਵਰਕਾਮ ਨੇ ਇਕ ਸਰਕੂਲਰ ਜਾਰੀ ਕਰ ਕੇ 10 ਫ਼ੀਸਦੀ ਬਿਜਲੀ ਦੀ ਕੀਮਤ ਵਧਾ ਦਿੱਤੀ ਹੈ। ਮਿਤੀ 28 ਮਾਰਚ, 2023 ਦੇ ਸਰਕੂਲਰ ’ਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ...
ਜਲੰਧਰ ‘ਚ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਲਾਏ ‘ਮੋਦੀ ਹਟਾਓ,ਦੇਸ਼ ਬਚਾਓ’ ਦੇ ਪੋਸਟਰ
ਜਲੰਧਰ | ਆਮ ਆਦਮੀ ਪਾਰਟੀ ਵੱਲੋਂ ਦਿੱਲੀ 'ਚ 'ਮੋਦੀ ਹਟਾਓ ਦੇਸ਼ ਬਚਾਓ' ਦੇ ਪੋਸਟਰ ਲਗਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਅਜਿਹੇ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ...
ਤਰਨਤਾਰਨ ਦੀ ਜੇਲ ‘ਚ ਹਵਾਲਾਤੀ ਨੇ ਕੀਤੀ ਖੁਦ+ਕੁਸ਼ੀ, ਬੇਅਦਬੀ ਦੇ ਦੋਸ਼ਾਂ ਤਹਿਤ ਚਲ ਰਹੀ...
ਤਰਨਤਾਰਨ| ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਗੈਂਗ ਵਿਚਾਲੇ ਹੋਈ ਝੜਪ ਤੋਂ ਬਾਅਦ ਹੁਣ ਵਿਵਾਦਾਂ 'ਚ ਆਏ ਤਰਨਤਾਰਨ ਦੀ ਗੋਇੰਦਵਾਲ ਜੇਲ 'ਚ ਇਕ ਕੈਦੀ ਨੇ ਖੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਵਾਲੇ ਇਸ ਕੈਦੀ ਖ਼ਿਲਾਫ਼...
ਅੰਮ੍ਰਿਤ.ਪਾਲ ਖਿਲਾਫ ਕੀਤੀ ਕਾਰਵਾਈ ‘ਚ ਪੰਜਾਬ ਸਰਕਾਰ ਨਾਲ ਚਟਾਨ ਵਾਂਗ ਖੜ੍ਹਾ ਕੇਂਦਰ : ਅੰਮ੍ਰਿਤ...
ਚੰਡੀਗੜ੍ਹ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ, ਸੂਬਾ ਸਰਕਾਰ ਨਾਲ ਚੱਟਾਨ ਦੀ ਤਰ੍ਹਾਂ ਖੜ੍ਹਾ ਹੈ। ਪੰਜਾਬ ਸਰਕਾਰ ਦੀ ਹਰ ਤਰ੍ਹਾਂ ਦੀ ਮਦਦ ਕੀਤੀ...
ਬ੍ਰੇਕਿੰਗ : ਅੰਮ੍ਰਿਤ.ਪਾਲ ਖਿਲਾਫ ਕੀਤੀ ਕਾਰਵਾਈ ਤੋਂ ਨਾਰਾਜ਼ ਖਾਲਿਸਤਾਨੀਆਂ ਨੇ CM ਮਾਨ ਦੀ ਧੀ...
ਚੰਡੀਗੜ੍ਹ | ਪੰਜਾਬ 'ਚ ਅੰਮ੍ਰਿਤਪਾਲ ਖਿਲਾਫ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਨੂੰ ਖਾਲਿਸਤਾਨੀਆਂ ਨੇ ਧਮਕੀ ਦਿੱਤੀ ਹੈ। ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ 'ਤੇ ਧਮਕੀਆਂ ਦਿੱਤੀਆਂ ਗਈਆਂ...












































