ਰਾਹੁਲ ਦੇ ਸਮਰਥਨ ‘ਚ ਕਾਂਗਰਸ ਦਾ ਪ੍ਰਦਰਸ਼ਨ, ਕਾਲੇ ਕੱਪੜੇ ਪਾ ਕੇ ਸੋਨੀਆ ਗਾਂਧੀ ਸਮੇਤ...

0
ਨਵੀਂ ਦਿੱਲੀ| ਅਡਾਨੀ ਸਮੂਹ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕਾਲੇ ਕੱਪੜੇ ਪਾ ਕੇ ਸੰਸਦ ‘ਚ ਗਾਂਧੀ ਦੇ ਬੁੱਤ ਨੇੜੇ ਪ੍ਰਦਰਸ਼ਨ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ...

ਲੁਧਿਆਣਾ : 16 ਸਾਲ ਦੀ ਲੜਕੀ ਨਾਲ ਵਿਅਕਤੀ ਨੇ ਕੀਤਾ ਜਬਰ-ਜ਼ਨਾਹ, ਸ਼ਿਕਾਇਤ ਦੇਣ ਜਾਂਦੇ...

0
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਕਸਬਾ ਸੁਧਾਰ ‘ਚ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਨਾਬਾਲਗ ਦੇ ਪਰਿਵਾਰ ਨੇ ਮੁਲਜ਼ਮ ਦਾ ਵਿਰੋਧ ਕੀਤਾ ਤਾਂ ਪੀੜਤ ਲੜਕੀ ਦੇ ਪਰਿਵਾਰਕ...

ਬਲਵੀਰ ਤੇ ਬਲਜੀਤ ਕੌਰ ਦਾ ਸਨਸਨੀਖੇਜ਼ ਖੁਲਾਸਾ, ਅੰਮ੍ਰਿਤਪਾਲ ਨੇ ਇਨ੍ਹਾਂ ਥਾਵਾਂ ‘ਤੇ ਕੀਤੀਆਂ ਸਨ...

0
ਚੰਡੀਗੜ੍ਹ| 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੀਆਂ ਦੋ ਔਰਤਾਂ ਬਲਜੀਤ ਕੌਰ ਅਤੇ ਬਲਵੀਰ ਕੌਰ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਅੰਮ੍ਰਿਤਪਾਲ ਨੇ ਉਨ੍ਹਾਂ ਦੇ ਫੋਨ ਰਾਹੀਂ...

ਲੁਧਿਆਣਾ : ਢਾਈ ਸਾਲਾਂ ਤੋਂ ਬਲੈਕਮੇਲਿੰਗ ਦੀ ਸ਼ਿਕਾਇਤ ਦੇਣ ‘ਤੇ ਪੁਲਿਸ ਨੇ ਨਹੀਂ ਕੀਤੀ...

0
ਲੁਧਿਆਣਾ | ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ਼ਿਮਲਾਪੁਰੀ ਥਾਣੇ ਦੇ ਐਸਐਚਓ ਨੂੰ ਇਕ ਆਰਟੀਆਈ ਕਾਰਕੁਨ ਨੂੰ ਜਾਣਕਾਰੀ ਨਾ ਦੇਣ ‘ਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। SHO ਨੂੰ 27 ਮਾਰਚ ਨੂੰ ਕਮਿਸ਼ਨ ਅੱਗੇ...

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਗਵਾਹ ਦੇ ਘਰੋਂ ਨਸ਼ੀਲੀਆਂ ਗੋਲ਼ੀਆਂ...

0
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਗਵਾਹ ਪੰਜਾਬ ਪੁਲਿਸ ਦੇ ਹੌਲਦਾਰ ਬਲਵਿੰਦਰ ਸਿੰਘ ਉਰਫ਼ ਬਿੱਟੂ ਦੇ ਨਵਾਂਗਾਓਂ ਘਰੋਂ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਪਹਿਲਾਂ...

ਅੰਮ੍ਰਿਤਪਾਲ ਦਾ ਇਕ ਹੋਰ ਗੰਨਮੈਨ ਵਰਿੰਦਰ ਜੌਹਲ ਗ੍ਰਿਫਤਾਰ, ਲੱਗ ਸਕਦੈ NSA

0
ਅੰਮ੍ਰਿਤਸਰ | ਤਾਜ਼ਾ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦਾ ਇਕ ਹੋਰ ਗੰਨਮੈਨ ਵਰਿੰਦਰ ਜੌਹਲ ਗ੍ਰਿਫਤਾਰ ਕਰ ਲਿਆ ਹੈ। ਉਸ 'ਤੇ NSA ਲੱਗ ਸਕਦਾ ਹੈ। ਪੱਟੀ ਦੇ ਪਿੰਡ ਜੌਹਲ ਦਾ ਵਰਿੰਦਰ ਰਹਿਣ ਵਾਲਾ ਹੈ। ਗ੍ਰਿਫਤਾਰੀ...

ਲੁਧਿਆਣਾ : ਅੰਮ੍ਰਿਤਪਾਲ ਦੇ ਗੰਨਮੈਨ ‘ਗੋਰਖਾ ਬਾਬਾ’ ਨੂੰ ਪਨਾਹ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

0
ਲੁਧਿਆਣਾ/ਖੰਨਾ | ਇਥੋਂ ਇਕ ਨਵੀਂ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਚਲਦਿਆਂ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦੇ ਗੰਨਮੈਨ ਤਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ...

ਕੈਲੀਫੋਰਨੀਆ ਦੇ ਗੁਰਦੁਆਰੇ ‘ਚ ਚਲੀਆਂ ਗੋਲੀਆਂ, 2 ਵਿਅਕਤੀ ਜ਼ਖਮੀ

0
ਅਮਰੀਕਾ | ਕੈਲੀਫੋਰਨੀਆ ਦੇ ਇਕ ਗੁਰਦੁਆਰੇ ਵਿਚ ਐਤਵਾਰ ਦੇਰ ਰਾਤ ਗੋਲੀਬਾਰੀ ਹੋਈ, ਜਿਸ 'ਚ 2 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਹ ਘਟਨਾ ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਉਂਟੀ ਦੀ ਹੈ। ਪੁਲਿਸ ਦਾ ਕਹਿਣਾ ਹੈ...

ਚੰਡੀਗੜ੍ਹ ‘ਚ ਕੋਰੋਨਾ ਨਾਲ ਇਕ ਬਜ਼ੁਰਗ ਦੀ ਮੌਤ, ਲਗਵਾਏ ਸਨ ਕੋਰੋਨਾ ਦੇ ਸਾਰੇ...

0
ਚੰਡੀਗੜ੍ਹ | ਐਤਵਾਰ ਨੂੰ ਕੋਰੋਨਾ ਕਾਰਨ ਇਕ ਹੋਰ ਮੌਤ ਹੋ ਗਈ। ਪਿਛਲੇ ਇੱਕ ਮਹੀਨੇ 'ਚ ਕੋਰੋਨਾ ਨਾਲ ਇਹ ਦੂਜੀ ਮੌਤ ਹੈ। ਮ੍ਰਿਤਕ ਦੀ ਪਛਾਣ 88 ਸਾਲਾ ਔਰਤ ਵਜੋਂ ਹੋਈ ਹੈ। ਜੀ.ਐਮ.ਐਸ.ਐਚ.-16 ਵਿਖੇ ਇਲਾਜ ਦੌਰਾਨ...

ਬਠਿੰਡਾ ਕੇਂਦਰੀ ਜੇਲ੍ਹ ‘ਚ ਪਹੁੰਚਾਇਆ ਜਾ ਰਿਹਾ ਨਸ਼ਾ, ਕੋਰੀਡੋਰ ‘ਚ ਸੁੱਟਿਆ ਚਿੱਟਾ ਤੇ...

0
ਬਠਿੰਡਾ| ਪੰਜਾਬ ਦੀਆਂ ਜੇਲ੍ਹਾਂ ਵਿਚ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੱਥੋਂ ਤੱਕ ਕਿ ਜੇਲ੍ਹ ਅੰਦਰੋਂ ਗੈਂਗਸਟਰ ਦੀ ਇੰਟਰਵਿਊ ਵੀ ਜਨਤਕ ਹੋ ਚੁੱਕੀ ਹੈ। ਹੁਣ ਇੱਕ ਵਾਰ ਫਿਰ ਬਠਿੰਡਾ...