ਅੰਮ੍ਰਿਤਪਾਲ ‘ਤੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਚਾਹਲ ਦਾ ਬਿਆਨ – ‘ਜਲਦ ਕਰਾਂਗੇ ਗ੍ਰਿਫਤਾਰ’
ਜਲੰਧਰ | ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਸ ਦੀਆਂ 2 ਕਾਰਾਂ...
ਤਰਨਤਾਰਨ ‘ਚ ਅੰਮ੍ਰਿਤਪਾਲ ਦੇ 12 ਹੋਰ ਸਮਰਥੱਕ ਰਾਊਂਡਅਪ
ਜਲੰਧਰ/ਤਰਨਤਾਰਨ/ਕਪੂਰਥਲਾ | ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ 'ਚ ਆਪ੍ਰੇਸ਼ਨ ਅਜੇ ਤਕ ਜਾਰੀ ਹੈ। ਪੁਲਿਸ ਨੇ ਉਸਨੂੰ ਭਗੌੜਾ ਐਲਾਨ ਦਿੱਤਾ ਹੈ। ਉਸ ਦੀ ਭਾਲ 'ਚ ਪੁਲਿਸ ਵਲੋਂ ਪੰਜਾਬ ਭਰ 'ਚ ਸਰਚ ਜਾਰੀ ਹੈ।...
ਵੱਡੀ ਖਬਰ : ਪੰਜਾਬ ‘ਚ ਦੁਬਾਰਾ ਕੱਲ 12 ਵਜੇ ਤਕ ਰਹੇਗਾ ਇੰਟਰਨੈੱਟ ਬੰਦ
ਚੰਡੀਗੜ੍ਹ | ਪੰਜਾਬ ਵਿਚ ਸੋਮਵਾਰ 12 ਵਜੇ ਤਕ ਇੰਟਰਨੈੱਟ ਬੰਦ ਰਹੇਗਾ। ਦੱਸ ਦਈਏ ਕਿ ਕੱਲ ਅੰਮ੍ਰਿਤਪਾਲ ਸਿੰਘ ਦੇ ਕਈ ਸਮਰਥੱਕ ਪੁਲਿਸ ਨੇ ਫੜੇ ਸਨ ਤੇ ਹਥਿਆਰ ਵੀ ਬਰਾਮਦ ਹੋਏ ਸਨ। ਸੂਬੇ ਵਿਚ ਲੋਕਾਂ ਨੂੰ...
ਵੱਡੀ ਖਬਰ : ਅੰਮ੍ਰਿਤਪਾਲ ਸਿੰਘ ਭਗੋੜਾ ਕਰਾਰ, ਪੁਲਿਸ ਵੱਲੋਂ ਭਾਲ ਜਾਰੀ, ਪੰਜਾਬ ‘ਚ ਹਾਈ...
ਚੰਡੀਗੜ੍ਹ/ਜਲੰਧਰ | ਪੰਜਾਬ ਪੁਲਿਸ ਨੇ ਖਾਲਿਸਤਾਨ ਸਮਰਥਕ ਅਤੇ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਹੈ। ਉਸ ਦੀਆਂ ਦੋ ਕਾਰਾਂ ਜ਼ਬਤ ਕਰਨ ਦੇ ਨਾਲ-ਨਾਲ ਉਸ ਦੇ...
ਸਿੱਖਿਆ ਮੰਤਰੀ ਹਰਜੋਤ ਬੈਂਸ ਦਾ 25 ਮਾਰਚ ਨੂੰ ਵਿਆਹ, ਨੰਗਲ ਦੇ ਗੁਰਦੁਆਰਾ ਸਾਹਿਬ ‘ਚ...
ਚੰਡੀਗੜ੍ਹ | ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਬੈਂਸ ਦਾ ਵਿਆਹ ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਡਾਕਟਰ ਜੋਤੀ ਯਾਦਵ ਨਾਲ ਹੋਵੇਗਾ। ਦੋਵੇਂ ਇਸ ਮਹੀਨੇ ਦੀ...
ਅੰਮ੍ਰਿਤਪਾਲ ਦੀ ਭਾਲ ਲਈ ਦੂਜੇ ਦਿਨ ਵੀ ਸੂਬੇ ‘ਚ ਚੱਲ ਰਿਹਾ ਮੈਗਾ ਸਰਚ ਅਭਿਆਨ,...
ਅੰਮ੍ਰਿਤਸਰ | ਪੰਜਾਬ 'ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਨੇ ਸੂਬੇ 'ਚ ਉਸ ਨੂੰ ਲੱਭਣ ਲਈ ਇੱਕ ਮੈਗਾ ਸਰਚ ਅਭਿਆਨ ਚਲਾਇਆ ਹੈ। ਸ਼ਨੀਵਾਰ ਨੂੰ...
ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ, ਮਕਾਨ ਦੀ...
ਚੰਡੀਗੜ੍ਹ | ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਇਕ ਪੰਚਾਇਤ ਸਕੱਤਰ ਅਤੇ ਇਕ ਪ੍ਰਾਈਵੇਟ ਵਿਅਕਤੀ ਜੋ ਕਿ ਸਰਪੰਚ ਦਾ ਪਤੀ ਹੈ, ਨੂੰ 5 ਹਜ਼ਾਰ ਰੁਪਏ...
ਤੀਜੀ ਜਮਾਤ ਦੀ ਬੱਚੀ ਨਾਲ ਗੁਆਂਢੀ ਨੇ ਕੀਤੀਆਂ ਅਸ਼ਲੀਲ ਹਰਕਤਾਂ, ਰੌਲਾ ਪੈਣ ‘ਤੇ ਭੱਜਿਆ
ਗੁਰਦਾਸਪੁਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਥਾਣਾ ਦੀਨਾਨਗਰ ਦੀ ਪੁਲਿਸ ਨੇ ਸਾਢੇ 8 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ...
ਵੱਡੀ ਖ਼ਬਰ : ਸ੍ਰੀ ਮੁਕਤਸਰ ਸਾਹਿਬ ’ਚ ਲੱਗੀ ਧਾਰਾ 144, ਸੁਰੱਖਿਆ ਦੇ ਮੱਦੇਨਜ਼ਰ ਲਿਆ...
ਸ੍ਰੀ ਮੁਕਤਸਰ ਸਾਹਿਬ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਜਿਥੇ ਪੰਜਾਬ ਭਰ ਵਿਚ ਇੰਨਰਨੈੱਟ ਅਤੇ ਐੱਸ.ਐੱਮ. ਐੱਸ. ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ...
ਥਾਣੇ ‘ਚੋਂ ਲੈਪਟਾਪ ਚੋਰੀ ਕਰਨ ਵਾਲੇ ਨੌਜਵਾਨ ਗ੍ਰਿਫਤਾਰ, 70 ਲੈਪਟਾਪ ਤੇ ਕੈਸ਼ ਬਰਾਮਦ
ਮੋਹਾਲੀ | ਇਥੋਂ ਦੇ ਖਰੜ ਸਥਿਤ ਥਾਣਾ ਸਦਰ ਦੀ ਅਲਮਾਰੀ ‘ਚੋਂ ਲੈਪਟਾਪ ਚੋਰੀ ਕਰਨ ਦੇ ਮਾਮਲੇ ‘ਚ ਪੁਲਿਸ ਨੇ ਦੋਵਾਂ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੂੰ ਇਨ੍ਹਾਂ ਦੇ ਕਬਜ਼ੇ ‘ਚੋਂ 70 ਲੈਪਟਾਪ...













































