ਪੰਜਾਬ ਦੇ ਸਰਕਾਰੀ ਸਕੂਲ CCTV ਕੈਮਰਿਆਂ ਨਾਲ ਹੋਣਗੇ ਲੈਸ, ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿੱਖਿਆ...
ਚੰਡੀਗੜ੍ਹ | ਮਾਨ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਕਈ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਤੋਂ ਬਾਅਦ ਹੁਣ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਨੂੰ ਹਾਈਟੈੱਕ ਬਣਾਇਆ ਜਾਵੇਗਾ। ਪੰਜਾਬ...
ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਮਹੀਨਾਂ ਪਹਿਲਾਂ ਸਟੱਡੀ ਵੀਜ਼ਾ ‘ਤੇ...
ਮਾਨਸਾ | ਇਥੋਂ ਦੇ ਪਿੰਡ ਗੁਰਨੇ ਕਲਾਂ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਜਾਨ ਚਲੀ ਗਈ। ਰਾਜਵਿੰਦਰ ਸਿੰਘ ਰਾਜੂ 32 ਸਾਲ ਪੁੱਤਰ ਦਰਸ਼ਨ ਸਿੰਘ 3 ਫਰਵਰੀ ਨੂੰ ਕੈਨੇਡਾ ਦੇ ਓਂਟਾਰੀਓ...
ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਰੱਕ ਨੇ ਮਾਰੀ ਭਿਆਨਕ ਟੱਕਰ, ਹੋਈ ਮੌਤ, ਕੰਮ ਤੋਂ ਛੁੱਟੀ...
ਹਰਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਬਾਲਾ ਵਿਚ ਟਰੱਕ ਦੀ ਲਪੇਟ ਵਿਚ ਆਉਣ ਨਾਲ 34 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਪਿੰਡ ਸਮਲੇਹੜੀ-ਪਿਲਖਣੀ ਰੋਡ 'ਤੇ ਵਾਪਰਿਆ। ਮ੍ਰਿਤਕ ਦੀ ਪਛਾਣ...
ਮੇਕਅੱਪ ਨੇ ਵਿਗਾੜੀ ਲਾੜੀ ਦੇ ਚਿਹਰੇ ਦੀ ਹਾਲਤ, ICU ‘ਚ ਭਰਤੀ, ਬਿਊਟੀਸ਼ੀਅਨ ਗ੍ਰਿਫਤਾਰ
ਬੈਂਗਲੁਰੂ | ਆਪਣੇ ਹੀ ਵਿਆਹ 'ਚ ਕੁੜੀ ਨੂੰ ਮੇਕਅੱਪ ਕਰਵਾਉਣਾ ਮਹਿੰਗਾ ਪੈ ਗਿਆ। ਕਰਨਾਟਕ ਦੇ ਹਸਨ 'ਚ ਇਕ ਲੜਕੀ ਨੇ ਆਪਣੇ ਵਿਆਹ ਲਈ ਮੇਕਅੱਪ ਕਰਵਾਇਆ ਪਰ ਉਸੇ ਮੇਕਅੱਪ ਕਾਰਨ ਲੜਕੀ ਨੂੰ ਆਈ.ਸੀ.ਯੂ. 'ਚ ਭਰਤੀ...
ਲੁਧਿਆਣਾ : ਪਤਨੀ ਦੇ ਰੋਜ਼ਾਨਾ ਦੇ ਝਗੜੇ ਤੋਂ ਪ੍ਰੇਸ਼ਾਨ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ
ਲੁਧਿਆਣਾ | ਮਾਣਕਵਾਲ ਦੇ ਰਹਿਣ ਵਾਲੇ ਨੌਜਵਾਨ ਨੇ ਪਤਨੀ ਤੋਂ ਪਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ 39 ਸਾਲ ਵੱਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ...
ਮੂਸਾ ਪਿੰਡੇ ਦੇ ਕਿਸਾਨ ਨੇ ਦਿੱਤੀ ਜਾਨ, 2 ਭੈਣਾਂ ਦਾ ਇਕਲੌਤਾ ਭਰਾ ਸੀ ਗੁਰਮੀਤ,...
ਮਾਨਸਾ | ਕਰਜ਼ੇ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਜਾਨ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੰਡ ਮੂਸਾ ਦੇ 21 ਸਾਲ ਦੇ ਨੌਜਵਾਨ ਗੁਰਮੀਤ ਸਿੰਘ ਨੇ ਇਸੇ ਪਰੇਸ਼ਾਨੀ ਕਰਕੇ ਜਾਨ ਦੇ ਦਿੱਤੀ । ਦੱਸਿਆ ਜਾ ਰਿਹਾ...
ਲੁਧਿਆਣਾ : ਸਪਾ ਸੈਂਟਰ ’ਚ ਚੱਲ ਰਿਹਾ ਸੀ ਸੈਕਸ ਰੈਕੇਟ, 6 ਔਰਤਾਂ ਸਣੇ 10...
ਲੁਧਿਆਣਾ | ਓਮੈਕਸ ਪਲਾਜ਼ਾ ਮਾਲ ’ਚ ਸਪਾ ਸੈਂਟਰ ਦੀ ਆੜ ’ਚ ਚੱਲਦੇ ਸੈਕਸ ਰੈਕੇਟ ਨੂੰ ਪੁਲਿਸ ਨੇ ਬੇਨਕਾਬ ਕੀਤਾ ਹੈ। ਕੁੱਲ 10 ਲੋਕਾਂ ਨੂੰ ਹਿਰਾਸਤ ’ਚ ਲਿਆ ਹੈ। ਏਸੀਪੀ ਸਿਵਲ ਲਾਈਨ ਜਸਰੂਪ ਬਾਠ ਨੇ...
ਚੋਲਾ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਬੁਲੇਟ ਦੀ ਟੱਕਰ ਨਾਲ...
ਗੁਰਦਾਸਪੁਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਸੰਗ ਯਾਤਰਾ ਕਰ ਰਹੇ ਸ਼ਰਧਾਲੂਆਂ ਵਿਚ ਬੁਲਟ ਮੋਟਰਸਾਈਕਲ ਵੱਜਣ ਕਾਰਨ ਇਕ...
ਮੋਹਾਲੀ ‘ਚ ਆਈਲੈਟਸ ਕਰਦੇ ਸਟੂਡੈਂਟ ਨੂੰ ਟੈਂਕਰ ਨੇ ਕੁਚਲਿਆ, ਮਾਪਿਆਂ ਦਾ ਇਕਲੌਤਾ ਸੀ ਸਹਾਰਾ...
ਮੋਹਾਲੀ | ਇਥੋਂ ਇਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਟੈਂਕਰ ਦੀ ਲਪੇਟ ਵਿਚ ਆਉਣ ਕਾਰਨ 18 ਸਾਲ ਦੇ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਕਰਨ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਕਰਨ...
ਅੰਮ੍ਰਿਤਸਰ : ਨਕਾਬਪੋਸ਼ਾਂ ਨੇ ਨੌਜਵਾਨ ਨੂੰ ਦਾਤਰ ਮਾਰ ਕੇ ਮੋਟਰਸਾਈਕਲ ਖੋਹਿਆ
ਅੰਮ੍ਰਿਤਸਰ | ਇਥੋਂ ਦੇ ਭਿੱਖੀਵਿੰਡ ਨੈਸ਼ਨਲ ਹਾਈਵੇ 'ਤੇ ਨੌਜਵਾਨ ’ਤੇ ਦਾਤਰਾਂ ਨਾਲ ਹਮਲਾ ਕਰਕੇ ਮੋਟਰਸਾਈਕਲ ਖੋਹ ਲਿਆ ਗਿਆ। ਵਾਰਦਾਤ ਦੇ ਸ਼ਿਕਾਰ ਹੋਏ ਨੌਜਵਾਨ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਜਦੋਂ ਭਿੱਖੀਵਿੰਡ ਤੋਂ...













































