5 ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਤੋਂ ਬਾਅਦ ਐਲਾਨ, ਜਲਦੀ ਹੀ ਦਿੱਲੀ ਨੂੰ ਕੀਤਾ...
ਚੰਡੀਗੜ੍ਹ| 5 ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਭਵਨ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ਦੌਰਾਨ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਮੌਜਦੁ ਸਨ। ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ 'ਚ...
ਥਾਣਾ ਸੁਭਾਨਪੁਰ ਮਾਲ ਮੁਕੱਦਮੇ ਨੂੰ ਲੱਗੀ ਅੱਗ, 35 ਮੋਟਰਸਾਈਕਲ ਤੇ 12 ਗੱਡੀਆਂ ਸੜ ਕੇ...
ਨਡਾਲਾ| ਮੰਗਲਵਾਰ ਦੁਪਿਹਰ 3 ਵਜੇ ਥਾਣਾ ਸੁਭਾਨਪੁਰ ਵਿਖੇ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦ ਥਾਣੇ ਦੇ ਬਾਹਰ ਮਾਲ ਮੁਕੱਦਮੇ ਵਿੱਚ ਵੱਖ ਵੱਖ ਕੇਸਾਂ ਨਾਲ ਸਬੰਧਿਤ ਜ਼ਬਤ ਕੀਤੇ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ।ਅੱਗ ਦਾ...
ਹੁਸ਼ਿਆਰਪੁਰ : ਚਲਦੀ ਟਰੇਨ ‘ਚੋਂ ਲੁਟੇਰਿਆਂ ਨੇ ਫ਼ੌਜੀ ਨੂੰ ਦਿੱਤਾ ਧੱਕਾ, ਸਾਮਾਨ ਦੀ ਲੁੱਟ...
ਹੁਸ਼ਿਆਰਪੁਰ | ਟਾਂਡਾ ਰੇੇਲਵੇ ਟਰੈਕ 'ਤੇ ਇਕ ਫ਼ੌਜੀ ਨੂੰ ਸਫ਼ਰ ਦੌਰਾਨ ਮਾਰਨ ਦੀ ਨੀਅਤ ਨਾਲ ਅਣਪਛਾਤੇ ਲੁਟੇਰਿਆਂ ਵਲੋਂ ਚਲਦੀ ਟਰੇਨ ਵਿਚੋਂ ਧੱਕਾ ਮਾਰ ਕੇ ਬਾਹਰ ਸੁੱਟ ਦਿੱਤਾ ਗਿਆ, ਜਿਸ ਕਾਰਨ ਫ਼ੌਜੀ ਗੰਭੀਰ ਜ਼ਖ਼ਮੀ ਹੋ ਗਿਆ।...
ਗੋਇੰਦਵਾਲ ਜੇਲ੍ਹ ਗੈਂਗਵਾਰ ’ਚ ਮਾਰੇ ਗਏ ਗੈਂਗਸਟਰ ਮੋਹਨਾ ਦਾ ਹੋਇਆ ਸਸਕਾਰ, ਵੱਡੇ ਭਰਾ ਨੇ...
ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਬੰਦ ਮਨਮੋਹਨ ਸਿੰਘ ਉਰਫ ਮੋਹਨਾ ਦੀ ਜੇਲ੍ਹ ’ਚ ਗੈਂਗਸਟਰਾਂ ਨਾਲ ਹੋਈ ਲੜਾਈ ਵਿਚ ਮੌਤ ਹੋ ਗਈ ਸੀ। ਜਿਸ ਦਾ ਅੱਜ ਉਸਦੇ...
ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸੰਪਤ ਨਹਿਰਾ ਗੈਂਗ ਦੇ 7 ਸਾਥੀ ਗ੍ਰਿਫਤਾਰ, ਵੱਡੀ ਗੈਂਗਵਾਰ ਨੂੰ...
ਸੂਰਤ | ਇਥੋਂ ਦੀ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬੀ ਗਾਇਕ ਮੂਸੇਵਾਲਾ ਕਤਲਕਾਂਡ ਦੇ ਦੋਸ਼ੀ ਗੈਂਗਸਟਰ ਲਾਰੈਂਸ ਅਤੇ ਸੰਪਤ ਨਹਿਰਾ ਗੈਂਗ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸਾਰੇ ਮੁਲਜ਼ਮ...
ਜਲੰਧਰ : ਸਾਬਕਾ ਕੌਂਸਲਰ ਦੇ ਬੇਟੇ ਨੇ ਕੀਤਾ ਆਤਮ ਸਮਰਪਣ, ਸੁਪਰੀਮ ਕੋਰਟ ਖਾਰਿਜ ਕਰ...
ਜਲੰਧਰ| ਉੱਤਰੀ ਖੇਤਰ ਦੇ ਵਿਧਾਇਕ ਬਾਵਾ ਹੈਨਰੀ ਵੱਲੋਂ ਛੇ ਸੁਸਾਇਟੀਆਂ ਨੂੰ ਦਿੱਤੀ ਗਈ 60 ਲੱਖ ਰੁਪਏ ਦੀ ਸਰਕਾਰੀ ਗਰਾਂਟ ਦੀ ਨਿੱਜੀ ਵਰਤੋਂ ਦੇ ਮਾਮਲੇ ਵਿੱਚ ਭਗੌੜੇ ਸਾਬਕਾ ਕੌਂਸਲਰ ਸੁਸ਼ੀਲ ਵਿੱਕੀ ਕਾਲੀਆ ਦੇ ਪੁੱਤਰ ਅੰਸ਼ੁਮਨ...
ਵੱਡੀ ਖਬਰ : ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ| ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਉਧਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦਾ ਅਸਤੀਫ਼ਾ ਮਨਜ਼ੂਰ ਵੀ ਕਰ...
ਅਜਨਾਲਾ ਕਾਂਡ ਪਿੱਛੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਤਬਾਦਲਾ, ਨੌਨਿਹਾਲ ਸਿੰਘ ਨੂੰ ਲਗਾਇਆ ਨਵਾਂ...
ਚੰਡੀਗੜ੍ਹ| ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨ ਜਸਕਰਨ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਉਹਨਾਂ ਦੀ ਥਾਂ 'ਤੇ ਨੌਨਿਹਾਲ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ...
ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦੇ ਕਤਲ ਦਾ ਦੋਸ਼ੀ ਅੱਤਵਾਦੀ ਆਕਿਬ ਮੁਸ਼ਤਾਕ ਆਰਮੀ ਨੇ ਕੀਤਾ...
ਜੰਮੂ | ਪੁਲਵਾਮਾ 'ਚ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦੀ ਹੱਤਿਆ ਕਰਨ ਵਾਲੇ ਅੱਤਵਾਦੀ ਨੂੰ ਸੁਰੱਖਿਆ ਬਲਾਂ ਨੇ 2 ਦਿਨਾਂ ਅੰਦਰ ਹੀ ਮਾਰ ਦਿੱਤਾ ਹੈ। ਮਾਰੇ ਗਏ ਅੱਤਵਾਦੀ ਦੀ ਪਛਾਣ ਆਕਿਬ ਮੁਸ਼ਤਾਕ ਭੱਟ ਵਜੋਂ ਹੋਈ ਹੈ।...
ਹੈਵਾਨੀਅਤ ! ਕਬਰ ‘ਚੋਂ ਕੱਢ ਕੇ ਡੇਢ ਸਾਲ ਦੀ ਮ੍ਰਿਤ ਬੱਚੀ ਨੂੰ ਦਰਿੰਦੇ ਨੇ...
ਗੁਜਰਾਤ | ਇਥੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਬੱਚੀ ਦੀ ਲਾਸ਼ ਨੂੰ ਕਬਰ ਵਿਚੋਂ ਕੱਢ ਕੇ ਬਲਾਤਕਾਰ ਕੀਤਾ ਗਿਆ। ਪੀੜਤ ਪਰਿਵਾਰ ਵੱਲੋਂ ਦਿੱਤੀ ਸੂਚਨਾ ਦੇ ਆਧਾਰ ‘ਤੇ ਇਹ ਮਾਮਲਾ ਸਾਹਮਣੇ ਆਇਆ ਹੈ।...












































