ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ...
ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ, ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨੰਗੇ ਪੈਰੀਂ ਹਾਜ਼ਰੀ ਭਰੀ। ਪੰਜਾਬ...
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ...
ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ...
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ:...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ...
ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਿਛਲੇ ਗੁਨਾਹਾਂ ਦਾ ਹਿਸਾਬ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ...
ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ 'ਤੇ ਨਵਾਂ ਬਣਿਆ ਫਲਾਈਓਵਰ ਲੋਕਾਂ ਨੂੰ ਸਮਰਪਿਤ ਕਰਕੇ ਵੱਡਾ ਤੋਹਫ਼ਾ ਦਿੱਤਾ।...
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ
ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ...
ਲੁਧਿਆਣਾ ‘ਚ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ, ਪੰਜਾਬ ਸਮੇਤ ਕਈ ਸੂਬਿਆਂ ਤੋਂ ਖਿਡਾਰੀਆਂ ਨੇ ਲਿਆ...
ਲੁਧਿਆਣਾ, 28 ਜੂਨ | ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਇਕ ਸਥਾਨ 'ਤੇ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪੰਜਾਬ ਦੇ...
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 28 ਜੂਨ ਨੂੰ ਲੁਧਿਆਣਾ ਦੌਰੇ ‘ਤੇ ਪੁੱਜੇ,...
ਲੁਧਿਆਣਾ, 28 ਜੂਨ | ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਲੁਧਿਆਣਾ ਦੌਰੇ 'ਤੇ ਪੁੱਜੇ। ਉਨ੍ਹਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ਹਿਰ ਦੇ ਮਸ਼ਹੂਰ ਸਤਲੁਜ ਕਲੱਬ (ਮਾਲ ਰੋਡ) ਵਿੱਚ ਆਯੋਜਿਤ ਕੀਤਾ ਗਿਆ, ਜਿੱਥੇ ਉਨ੍ਹਾਂ...
ਗਿੱਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ 28 ਜੂਨ ਨੂੰ ਅਕਾਲੀ ਦਲ ਵਾਰਸ ਪੰਜਾਬ...
ਲੁਧਿਆਣਾ, 28 ਜੂਨ | ਗਿੱਲ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਮੂਲੀਅਤ ਕਰ ਲਈ। ਉਨ੍ਹਾਂ ਨੂੰ ਪਾਰਟੀ ਦੇ ਆਗੂ ਮਨਪ੍ਰੀਤ...













































