MP ਰਵਨੀਤ ਬਿੱਟੂ ਦਾ ਅੰਮ੍ਰਿਤਪਾਲ ‘ਤੇ ਤਿੱਖਾ ਤੰਜ : ਕਿਹਾ – ਬੱਚਾ ਕਾਫੀ ਡਰਿਆ...

0
ਲੁਧਿਆਣਾ | ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਕੀਤੀ ਗਈ ਪ੍ਰੈਸ ਕਾਨਫਰੰਸ 'ਤੇ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਬਿਨਾਂ ਨਾਂਅ ਲਏ ਤੰਜ ਕੱਸਿਆ ਹੈ। ਉਨ੍ਹਾਂ ਨੇ ਬਿਨਾਂ ਨਾਂ ਲਏ...

ਦਿੱਲੀ ‘ਚ ‘ਆਪ’ ਦੀ ਸ਼ੈਲੀ ਓਬਰਾਏ ਬਣੀ ਮੇਅਰ, ਕੇਜਰੀਵਾਲ ਦਾ ਟਵੀਟ – ਗੁੰਡੇ ਹਾਰ...

0
ਨਵੀਂ ਦਿੱਲੀ | ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਦਿੱਲੀ ਦੀ ਨਵੀਂ ਮੇਅਰ ਚੁਣ ਲਈ ਗਈ ਹੈ। ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿਚ ਸ਼ੈਲੀ ਨੂੰ 150 ਅਤੇ ਭਾਜਪਾ ਉਮੀਦਵਾਰ ਰੇਖਾ ਗੁਪਤਾ ਨੂੰ 116...

ਅਮਿਤ ਸ਼ਾਹ ‘ਤੇ ਅੰਮ੍ਰਿਤਪਾਲ ਸਿੰਘ ਦਾ ਯੂ-ਟਰਨ : ਕਿਹਾ – ਮੇਰੇ ਬਿਆਨ ਨੂੰ ਤੋੜ-ਮਰੋੜ...

0
ਚੰਡੀਗੜ੍ਹ | ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਏਜੰਸੀਆਂ ਉਨ੍ਹਾਂ ਦਾ ਕਤਲ ਕਰਵਾ ਸਕਦੀਆਂ ਹਨ। ਉਨ੍ਹਾਂ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ...

31 ਮਾਰਚ ਤੱਕ ਸੂਬੇ ਦੇ ਇਨ੍ਹਾਂ 5 ਸ਼ਹਿਰਾਂ ‘ਚ ਵੀ ਖੁੱਲ੍ਹਣ ਜਾ ਰਹੇ ਨਵੇਂ...

0
ਚੰਡੀਗੜ੍ਹ | CM ਮਾਨ ਦੀ ਅਗਵਾਈ ਹੇਠਲੀ ਆਪ ਪਾਰਟੀ ਦੀ ਸਰਕਾਰ ਨੇ ਜਨਤਾ ਨੂੰ ਇਕ ਹੋਰ ਖੁਸ਼ਕਬਰੀ ਦਿੱਤੀ ਹੈ। ਮੁਹੱਲਾ ਕਲੀਨਿਕ ਵਿਚ ਹੁਣ ਪੰਜਾਬ ਦੇ 5 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਫਗਵਾੜਾ ਅਤੇ ਪਟਿਆਲਾ ਵਿਚ...

ਆੜ੍ਹਤੀਏ ਵੱਲੋਂ ਲਏ ਪੈਸੇ ਨਾ ਮੋੜਨ ‘ਤੇ ਕਿਸਾਨ ਨੇ ਦਿੱਤੀ ਜਾਨ, ਜੇਬ ‘ਚੋਂ ਮਿਲਿਆ...

0
ਬਰਨਾਲਾ | ਪਿੰਡ ਨੈਣੇਵਾਲ ਦੇ ਕਿਸਾਨ ਵਲੋਂ ਆੜ੍ਹਤੀਏ ਤੋਂ ਦੁਖੀ ਹੋ ਕੇ ਜਾਨ ਦੇ ਦਿੱਤੀ ਗਈ। ਦੱਸ ਦਈਏ ਕਿ ਇਕ ਆੜ੍ਹਤੀਆ ਉਸਦੇ ਪੈਸੇ ਨਹੀਂ ਦੇ ਰਿਹਾ ਸੀ। ਆੜ੍ਹਤੀਏ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ...

ਛੱਤ ਦਾ ਗਾਰਡਰ ਮਾਂ-ਪੁੱਤ ‘ਤੇ ਡਿੱਗਾ, ਔਰਤ ਦੀ ਹਾਲਤ ਨਾਜ਼ੁਕ, 4 ਸਾਲ ਦਾ ਬੱਚਾ...

0
ਫਾਜ਼ਿਲਕਾ | ਸ਼੍ਰੀਗੰਗਾਨਗਰ ਰੋਡ ‘ਤੇ ਸਥਿਤ ਪਿੰਡ ਜੰਡਵਾਲਾ ਹਨੂੰਵੰਤਾ ‘ਚ ਸ਼ਾਮ ਨੂੰ ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਜ਼ਖਮੀ ਹੋ ਗਏ। ਦੋਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮਾਂ ਦੀ ਹਾਲਤ ਸੀਰੀਅਸ ਬਣੀ ਹੋਈ ਹੈ...

ਵਿਜੀਲੈਂਸ ਦੀ ਰਡਾਰ ‘ਤੇ ਕਾਂਗਰਸ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਮੁਹਾਲੀ ਦੇ ਦਫਤਰ ‘ਚ...

0
ਚੰਡੀਗੜ੍ਹ| ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਤਲਬ ਕੀਤਾ ਹੈ। 24 ਫਰਵਰੀ ਨੂੰ ਉਸ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਮੁਹਾਲੀ ਦੇ ਵਿਜੀਲੈਂਸ ਦਫ਼ਤਰ 'ਚ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ...

ਸਹੁਰਿਆਂ ਦੇ ਲੱਖਾਂ ਲਵਾ ਕੇ ਕੈਨੇਡਾ ਗਈ ਨੂੰਹ ਨੇ ਬਦਲਿਆ ਰੰਗ, ਪਤੀ ਤੇ ਸਹੁਰਿਆਂ...

0
ਜਲੰਧਰ | ਪੰਜਾਬ 'ਚ ਵਿਦੇਸ਼ ਜਾਣ ਦਾ ਕ੍ਰੇਜ਼ ਇੰਨਾ ਵਧਦਾ ਜਾ ਰਿਹਾ ਹੈ ਕਿ ਹਰ ਕੋਈ ਲੱਖਾਂ ਰੁਪਏ ਲਾ ਕੇ ਵਿਦੇਸ਼ ਜਾਣ ਦੀ ਦੌੜ 'ਚ ਲਗਾ ਹੋਇਆ ਹੈ, ਜਿਸ ਕਾਰਨ ਕਈ ਵਾਰ ਲੋਕ ਅਜਿਹੇ...

ਲੁਧਿਆਣਾ ‘ਚ ਦਰਦਨਾਕ ਹਾਦਸਾ ! ਕਾਰ ਤੇ ਟਰਾਲੀ ਦੀ ਟੱਕਰ ‘ਚ ਪਤੀ-ਪਤਨੀ ਦੀ ਮੌਤ

0
ਲੁਧਿਆਣਾ | ਇਥੇ ਸਵਿਫਟ ਕਾਰ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਹਾਦਸੇ 'ਚ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਪਰ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਕਾਲੋਨੀ ਲਈ CLU, ਲੇਆਉਟ ਪਲਾਨ ਤੇ ਲਾਇਸੈਂਸ...

0
ਚੰਡੀਗੜ੍ਹ | ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਰੀਅਲ ਅਸਟੇਟ ਸੈਕਟਰ ਲਈ ਮੰਤਰੀ ਮੰਡਲ ਨੇ 45 ਦਿਨਾਂ ਦੇ ਅੰਦਰ ਜ਼ਮੀਨ ਦੀ ਵਰਤੋਂ 'ਚ ਤਬਦੀਲੀ (ਸੀਐਲਯੂ) ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ...