ਚੰਡੀਗੜ੍ਹ ‘ਚ ਵੈਲੇਨਟਾਈਨ ਡੇਅ ਦੌਰਨਾ ਛੇੜਛਾੜ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਨੇ ਕੱਸੀ...
ਚੰਡੀਗੜ੍ਹ | ਇਥੇ ਪੁਲਿਸ ਨੇ ਵੈਲੇਨਟਾਈਨ ਡੇਅ ਦੌਰਾਨ ਛੇੜਛਾੜ ਦੀ ਕੋਈ ਘਟਨਾ ਨਾ ਵਾਪਰਨ ਨੂੰ ਯਕੀਨੀ ਬਣਾਉਣ ਲਈ ਕਮਰ ਕੱਸ ਲਈ ਹੈ। ਪੁਲਿਸ ਨੇ ਵੀ ਵੈਲੇਨਟਾਈਨ ਡੇ ਨੂੰ ਲੈ ਕੇ ਕਈ ਪ੍ਰਬੰਧ ਕੀਤੇ ਹਨ।...
ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਕਮਰੇ ‘ਚ ਫਾਹੇ ਨਾਲ ਲਟਕੀ ਮਿਲੀ...
ਲੁਧਿਆਣਾ | ਇਥੇ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ। ਨੌਜਵਾਨ ਦੇ ਰਿਸ਼ਤੇਦਾਰਾਂ ਨੂੰ ਸ਼ੱਕ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਉਹ ਪਿਛਲੇ ਇੱਕ ਸਾਲ ਤੋਂ ਫੈਕਟਰੀ ਵਿੱਚ ਰਹਿ...
25 ਲੱਖ ਦੀ ਲਾਟਰੀ ਲੱਗੀ ਬੋਲ ਕੇ ਨੌਸਰਬਾਜ਼ਾਂ ਨੇ ਔਰਤ ਨੂੰ ਲਗਾਇਆ 15 ਲੱਖ...
ਸੰਗਰੂੂਰ | ਇਕ ਔਰਤ ਨੂੰ 25 ਲੱਖ ਦੀ ਲਾਟਰੀ ਦੀ ਗੱਲ ਕਹਿ ਕੇ ਸ਼ਾਤਿਰ ਠੱਗਾਂ ਨੇ 15 ਲੱਖ ਦਾ ਚੂਨਾ ਲਗਾ ਦਿੱਤਾ। ਇਸ ਸਬੰਧੀ ਉਕਤ ਔਰਤ ਦੀ ਸ਼ਿਕਾਇਤ 'ਤੇ ਭਵਾਨੀਗੜ੍ਹ ਪੁਲਿਸ ਨੇ ਅਣਪਛਾਤੇ ਵਿਅਕਤੀ...
ਓਵਰਸਪੀਡ ਕਾਰ ਨੇ ਮਾਰੀ ਬਾਈਕ ਸਵਾਰ ਨੂੰ ਟੱਕਰ, ਨੌਜਵਾਨ ਦੀ ਮੌਤ
ਰੂਪਨਗਰ | ਇਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ 'ਤੇ ਬਾਈਕ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਨੰਗਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।
ਜਾਣਕਾਰੀ...
ਖੇਤੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ ਮਾਨ ਸਰਕਾਰ – ਮੰਤਰੀ...
ਚੰਡੀਗੜ੍ਹ | ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ। ਪਿੰਡ ਜੰਡਿਆਲੀ...
ਗੋਦਾਮਾਂ ‘ਚ ਅਨਾਜ ਦੀ ਹੇਰਾਫੇਰੀ ਰੋਕਣ ਲਈ CCTV ਕੈਮਰੇ ਲਗਾਉਣ ਦੇ ਨਿਰਦੇਸ਼ – ਡੀ....
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ਤਾ ਨੂੰ ਤਰਜੀਹ ਦੇਣ ਬਾਰੇ ਗੱਲ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਅੱਜ ਅਨਾਜ ਦੀ ਸਟੋਰੇਜ਼ ਵਾਲੇ ਗੋਦਾਮਾਂ...
6 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ, ਕੇਸ ‘ਚ ਮਦਦ ਕਰਨ ਬਦਲੇ ਮੰਗਦਾ ਸੀ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਦੌਰਾਨ ਅੱਜ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੰਮਤੀ ਪਟਵਾਰੀ ਸੁਖਬੀਰ ਸਿੰਘ...
ਕਿਰਾਏ ‘ਤੇ ਰਹਿੰਦੀ ਔਰਤ ਨੇ ASI ਤੋਂ ਪ੍ਰੇਸ਼ਾਨ ਹੋ ਕੇ ਟਰੇਨ ਅੱਗੇ ਮਾਰੀ ਛਾਲ,...
ਮਾਨਸਾ | ਰੇਲਵੇ ਟਰੈਕ ’ਤੇ ਇਕ ਮਹਿਲਾ ਦੀ ਲਾਸ਼ ਮਿਲੀ ਹੈ। ਸ਼ਨਾਖਤ ਤੋਂ ਬਾਅਦ ਪੁਲਿਸ ਨੇ ਜਦੋਂ ਮ੍ਰਿਤਕ ਮਹਿਲਾ ਦੇ ਘਰ ਦੀ ਤਲਾਸ਼ੀ ਲਈ ਤਾਂ ਘਰ ਵਿਚੋਂ ਇਕ ਚਿੱਠੀ ਮਿਲੀ। ਇਸ ਵਿਚ ਮਹਿਲਾ...
ਵਿਦਿਆਰਥੀ ਨੇ ਹੋਸਟਲ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨ, ਕਾਰਨਾਂ ਦਾ...
ਮੁੰਬਈ | ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਮੁੰਬਈ ਦੇ ਇਕ ਵਿਦਿਆਰਥੀ ਨੇ ਐਤਵਾਰ ਨੂੰ ਹੋਸਟਲ ਦੀ ਇਮਾਰਤ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਤੇ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦਾ ਨਾਂ ਦਰਸ਼ਨ ਰਮੇਸ਼ ਸੋਲੰਕੀ...
ਨਾਬਾਲਗਾ ਨਾਲ ਛੋਟੀ ਭੈਣ ਸਾਹਮਣੇ ਵਿਅਕਤੀ ਨੇ ਕੀਤਾ ਜਬਰ-ਜ਼ਨਾਹ, ਚਾਕੂ ਗਰਦਨ ‘ਤੇ ਰੱਖ ਕੇ...
ਪਟਨਾ | ਬਿਹਾਰ ਦੇ ਕੈਮੂਰ 'ਚ ਐਤਵਾਰ ਸ਼ਾਮ ਨੂੰ ਇਕ ਨਾਬਾਲਗਾ ਨਾਲ ਉਸ ਦੀ ਛੋਟੀ ਭੈਣ ਦੇ ਸਾਹਮਣੇ ਚਾਕੂ ਦੀ ਨੋਕ 'ਤੇ ਜਬਰ-ਜ਼ਨਾਹ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਲੜਕੀ ਆਪਣੀ ਛੋਟੀ ਭੈਣ ਨਾਲ...













































