ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥੱਕ ਤੂਫ਼ਾਨ ਨੂੰ ਅਦਾਲਤ ਨੇ ਭੇਜਿਆ...

0
ਅੰਮ੍ਰਿਤਸਰ | ਅਜਨਾਲਾ ਤੋਂ ਇਕ ਗੁਰਸਿੱਖ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਗ੍ਰਿਫਤਾਰ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥੱਕ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅਦਾਲਤ ਵੱਲੋਂ ਨਿਆਇਕ ਹਿਰਾਸਤ ਲਈ...

3 ਬੱਚਿਆਂ ਦੀ ਮਾਂ ਨੇ ਦਿੱਤੀ ਜਾਨ, ਮਾਪਿਆਂ ਦਾ ਆਰੋਪ – ਸਹੁਰੇ ਪਰਿਵਾਰ ਨੇ...

0
ਤਰਨਤਾਰਨ | ਪਿੰਡ ਕੋਟ ਧਰਮ ਚੰਦ ਕਲਾਂ ਦੀ ਵਿਧਵਾ ਔਰਤ ਬਲਜੀਤ ਕੌਰ ਨੇ ਜਾਨ ਦੇ ਦਿੱਤੀ। ਮ੍ਰਿਤਕਾ ਦੇ ਵਾਰਸਾਂ ਨੇ ਸਹੁਰੇ ਪਰਿਵਾਰ 'ਤੇ ਮਾਰਨ ਦੇ ਆਰੋਪ ਲਗਾਏ ਹਨ। ਮ੍ਰਿਤਕਾ ਦੀ ਮਾਤਾ ਨਰਿੰਦਰ ਕੌਰ ਨੇ ਦੱਸਿਆ...

ਕਾਲੀ ਮਾਤਾ ਮੰਦਿਰ ਤੋਂ ਦਰਸ਼ਨ ਕਰਕੇ ਮੁੜਦਿਆਂ PRTC ਤੇ ਪਿਕਅਪ ਵਿਚਕਾਰ ਟੱਕਰ, 4 ਸ਼ਰਧਾਲੂਆਂ...

0
ਸੰਗਰੂਰ | ਪੰਜਾਬ ਦੇ ਸੰਗਰੂਰ ਵਿਚ PRTC ਦੀ ਬੱਸ ਅਤੇ ਪਿਕਅਪ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿਚ ਇਕ...

ਅਹਿਮ ਖਬਰ : ਜਨਤਾ ਨੂੰ ਦਵਾਈਆਂ ਦੀ ਲੁੱਟ-ਖਸੁੱਟ ਤੋਂ ਬਚਾਉਣ ਲਈ ਪੰਜਾਬ ਵਿਧਾਨ ਸਭਾ...

0
ਚੰਡੀਗੜ੍ਹ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ 'ਚ ਕੈਬਨਿਟ...

ਬਠਿੰਡਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਦਿੱਤੀ ਜਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

0
ਬਠਿੰਡਾ | ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਚੱਕ ਹੀਰਾ ਸਿੰਘ ਵਾਲਾ ਦੇ ਕਿਸਾਨ ਨੇ ਆਪਣੇ ਖੇਤ ਵਿਚ ਬਣੇ ਕਮਰੇ ਵਿਚ ਜਾਨ ਦੇ ਦਿੱਤੀ । ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਿਸਾਨ ਕੋਲ ਡੇਢ ਏਕੜ...

ਅੰਮ੍ਰਿਤਸਰ : ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਟਕਰਾਅ, ਪ੍ਰਧਾਨ ਦੇ ਘਰ ‘ਤੇ...

0
ਅੰਮ੍ਰਿਤਸਰ | ਪਿੰਡ ਕੁਹਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਪ੍ਰਧਾਨ ਦੇ ਘਰ 'ਤੇ ਇੱਟਾਂ ਨਾਲ ਹਮਲਾ ਕੀਤਾ ਗਿਆ। ਗੁਰਦੁਆਰਾ ਸਾਹਿਬ ਜਾਗੋ ਸ਼ਹੀਦ ਦਾ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਗੁਰਦੁਆਰੇ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਕੰਮ ਕਰਦੇ ਗਈ ਜਾਨ, ਮਾਪਿਆਂ ਦੇ ਵੈਣ...

0
ਤਰਨਤਾਰਨ | ਕੈਨੇਡਾ ‘ਚ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਥੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਤਰਨਤਾਰਨ...

ਪੁੱਤ ਦੀ ਮੌਤ ਦਾ ਇਨਸਾਫ ਨਾ ਮਿਲਣ ‘ਤੇ ਬਲਕੌਰ ਸਿੰਘ ਬੋਲੇ – ਸਿੱਧੂ ਦੀ...

0
ਮਾਨਸਾ | ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਨੂੰ 10 ਮਹੀਨੇ ਹੋ ਗਏ ਹਨ ਅਤੇ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਸ ਦੌਰਾਨ ਪਿਤਾ ਬਲਕੌਰ ਸਿੰਘ ਲਗਾਤਾਰ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ...

ਲੁਧਿਆਣਾ : ਪ੍ਰਾਪਰਟੀ ਤੇ ਵਿਆਹ ‘ਚ ਅੜਿੱਕਾ ਬਣੇ ਪਿਤਾ ਨੂੰ ਸਾਥੀ ਸਮੇਤ ਅਗਵਾ ਕਰਕੇ...

0
ਲੁਧਿਆਣਾ | ਵਿਆਹ ਵਿਚ ਅੜਿੱਕਾ ਬਣੇ ਪਿਤਾ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਉਸ ਦੀ ਲਾਸ਼ ਪੰਜਾਬ-ਹਰਿਆਣਾ ਬਾਰਡਰ 'ਤੇ ਸੁੱਟ ਦਿੱਤੀ ਗਈ। ਥਾਣਾ ਡੇਹਲੋਂ ਦੀ ਪੁਲਿਸ ਤੁਰੰਤ ਹਰਕਤ ਵਿਚ ਆਈ ਤੇ...

ਚੰਡੀਗੜ੍ਹ ‘ਚ ਅਜੀਬੋ-ਗਰੀਬ ਚੋਰੀ : ਕੈਸ਼ ਵੇਖ ਕੇ ਅਲਮਾਰੀ ਨਾਲ ਲੈ ਗਿਆ ਚੋਰ

0
ਚੰਡੀਗੜ੍ਹ | ਇਥੋਂ ਇਕ ਹੈਰਾਨ ਕਰਦੀ ਘਟਨਾ ਸਾਹਮਣੇ ਆਈ ਹੈ, ਇਕ ਪਲਾਟ 'ਚ ਚੋਰ ਨਕਦੀ ਚੋਰੀ ਕਰਨ ਲਈ ਪੂਰੀ ਅਲਮਾਰੀ ਚੋਰੀ ਕਰਕੇ ਲੈ ਗਿਆ। ਥਾਣਾ ਸਦਰ ਵਿਖੇ ਚੋਰੀ ਅਤੇ ਭੰਨਤੋੜ ਦਾ ਮਾਮਲਾ ਦਰਜ ਕਰ...