ਸੰਗਰੂਰ : ਬੱਕਰੀ ਗੁਆਚਣ ‘ਤੇ ਦੋ ਗੁੱਟਾਂ ‘ਚ ਹੋਈ ਹਿੰਸਾ ‘ਚ ਦਲਿਤ ਵਿਅਕਤੀ ਦੀ...
ਸੰਗਰੂਰ। ਸੰਗਰੂਰ ਵਿੱਚ ਬੱਕਰੀ ਲਾਪਤਾ ਹੋਣ ਦੇ ਮਾਮਲੇ ਵਿੱਚ ਦੋ ਧਿਰਾਂ ਵਿੱਚ ਹਿੰਸਕ ਝੜਪ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ ਦੂਜਾ ਗੰਭੀਰ ਹੈ। ਘਟਨਾ ਤੋਂ...
ਲੁਧਿਆਣਾ ‘ਚ ਨਸ਼ੇੜੀ ਮਾਂ ਦੀ ਕਰਤੂਤ ! ਸਾਢੇ ਤਿੰਨ ਸਾਲ ਦੇ ਬੱਚੇ ਦੀ ਨਹੀਂ...
ਲੁਧਿਆਣਾ| ਜ਼ਿਲੇ ਵਿੱਚ ਇੱਕ ਨਸ਼ੇੜੀ ਮਾਂ ਦਾ ਕਾਰਨਾਮਾ ਸਾਹਮਣੇ ਆਇਆ ਹੈ। ਉਸ ਨੇ ਆਪਣੇ ਸਾਢੇ ਤਿੰਨ ਸਾਲ ਦੇ ਬੱਚੇ ਦੀ ਦੇਖਭਾਲ ਨਹੀਂ ਕੀਤੀ, ਜਿਸ ਕਾਰਨ ਬੱਚੇ ਨੂੰ ਕੀੜੇ ਪੈ ਗਏ। ਇਸ ਬਾਰੇ ਸਮਾਜ ਸੇਵਕ...
ਅੰਮ੍ਰਿਤਪਾਲ ਸਿੰਘ ਅੱਜ NRI ਕਿਰਨਦੀਪ ਕੌਰ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ, ਜਲੰਧਰ ‘ਚ...
ਜਲੰਧਰ | ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ 'ਚ ਬੱਝਣਗੇ। ਉਨ੍ਹਾਂ ਦਾ ਇੰਗਲੈਂਡ ਵਿੱਚ ਰਹਿਣ ਵਾਲੀ ਇੱਕ ਐਨਆਰਆਈ ਕਿਰਨਦੀਪ ਕੌਰ ਨਾਲ ਵਿਆਹ ਹੋਣ ਵਾਲਾ ਹੈ। ਆਨੰਦ ਕਾਰਜ ਛੇਵੀਂ ਪਾਤਸ਼ਾਹੀ ਸ੍ਰੀ...
ਪੰਜਾਬ ਸਰਕਾਰ ਨੇ ਜੁਡੀਸ਼ੀਅਲ ਅਫਸਰਾਂ ਨੂੰ ਦਿੱਤਾ ਇੰਕਰੀਮੈਂਟ ਦਾ ਤੋਹਫਾ, 3 ਕਿਸ਼ਤਾਂ ‘ਚ ਜਾਰੀ...
ਚੰਡੀਗੜ੍ਹ| ਪੰਜਾਬ ਸਰਕਾਰ ਨੇ ਸੂਬੇ ਵਿੱਚ ਕੰਮ ਕਰਦੇ ਸਿਵਲ ਜੁਡੀਸ਼ੀਅਲ ਅਫਸਰਾਂ ਨੂੰ ਇੰਕਰੀਮੈਂਟ ਦਾ ਤੋਹਫਾ ਦਿੱਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਰਕਾਰ ਦੀ ਸਿਫਾਰਿਸ਼ 'ਤੇ ਤਨਖਾਹ ਸਕੇਲਾਂ ਦੀ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ।...
ਹਾਈਕੋਰਟ ਦਾ ਵੱਡਾ ਫੈਸਲਾ : ਪ੍ਰੇਮੀ ਸ਼ਾਦੀਸ਼ੁਦਾ ਹੈ, ਫਿਰ ਵੀ ਔਰਤ ਸਬੰਧ ਬਣਾਉਂਦੀ ਹੈ...
ਚੰਡੀਗੜ੍ਹ| ਵਿਆਹੁਤਾ ਨਾਲ ਬਲਾਤਕਾਰ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਟਿੱਪਣੀ ਕੀਤੀ ਕਿ 'ਪ੍ਰੇਮੀ ਸ਼ਾਦੀਸ਼ੁਦਾ ਹੈ, ਫਿਰ ਵੀ ਔਰਤ ਉਸ ਨਾਲ ਸਬੰਧਾਂ 'ਚ ਰਹਿੰਦੀ ਹੈ, ਇਸ...
ਲੁਧਿਆਣਾ : ਆਟੋ ‘ਚ ਸਵਾਰੀਆਂ ਨਾਲ ਲੁੱਟਖੋਹ ਕਰਨ ਵਾਲੇ ਪਿਓ-ਪੁੱਤ ਪੁਲਿਸ ਅੜਿੱਕੇ
ਲੁਧਿਆਣਾ। ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਥਾਣਾ ਸਲੇਮ ਟਾਬਰੀ ਨੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦੇ ਹੋਏ ਥ੍ਰੀ-ਵ੍ਹੀਲਰ 'ਚ ਸਵਾਰੀਆਂ ਨੂੰ ਲੁੱਟਣ ਵਾਲੇ ਪਿਉ-ਪੁੱਤ ਨੂੰ ਕਾਬੂ ਕੀਤਾ...
ਸਕੂਲੀ ਬੱਚਿਆਂ ਨਾਲ ਭਰੇ ਆਟੋ ਨੂੰ ਟਰੱਕ ਨੇ ਮਾਰੀ ਟੱਕਰ, 7 ਵਿਦਿਆਰਥੀਆਂ ਦੀ ਮੌਤ
ਛੱਤੀਸਗੜ੍ਹ। ਛੱਤੀਸਗੜ੍ਹ ਦੇ ਕਾਂਕੇਰ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਵੀਰਵਾਰ ਦੁਪਹਿਰ ਨੂੰ ਸਾਰੇ ਬੱਚੇ ਇੱਕ ਆਟੋ ਵਿੱਚ ਸਕੂਲ ਤੋਂ ਬਾਅਦ ਘਰ ਪਰਤ ਰਹੇ ਸਨ ਕਿ ਇਸ ਦੌਰਾਨ ਰਸਤੇ ਵਿੱਚ ਟਰੱਕ ਨੇ ਆਟੋ ਨੂੰ...
15 ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਬਿਜਲੀ ਬੋਰਡ ਦਾ ਵਧੀਕ ਸੁਪਰਡੈਂਟ ਇੰਜੀਨੀਅਰ ਕਾਬੂ
ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਵਧੀਕ ਸੁਪਰਡੈਂਟ ਇੰਜੀਨੀਅਰ (ਏ.ਐਸ.ਈ.) ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਰਿਸ਼ਵਤ ਲੈਣ ਅਤੇ ਹੋਰ 20 ਲੱਖ ਰੁਪਏ ਦੀ...
ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ, 8.40 ਲੱਖ ਰੁਪਏ ਦੀ ਡਰੱਗ ਮਨੀ ਸਣੇ ਨਾਬਾਲਗ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ...
ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਸਰਗਰਮੀਆਂ ਵਧੀਆਂ : ਜਿੱਤ ਦਿਵਾਉਣ ਵਾਲੇ...
ਜਲੰਧਰ। ਜਲੰਧਰ ਵਿਚ ਲੋਕ ਸਭਾ ਉਪ ਚੋਣ ਨੂੰ ਲੈ ਕੇ ਸਿਆਸੀ ਦਲਾਂ ਵਿਚਾਲੇ ਘਮਾਸਾਣ ਤੇਜ਼ ਹੁੰਦਾ ਜਾ ਰਿਹਾ ਹੈ। ਐਸਸੀ ਲਈ ਰਾਖਵੀਂ ਇਸ ਸੀਟ ਲਈ ਸਾਰੇ ਸਿਆਸੀ ਦਲਾਂ ਨੇ ਆਪਣੇ-ਆਪਣੇ ਪੱਧਰ ਉਤੇ ਜਿੱਤਣ ਵਾਲੇ...












































