ਵੱਡੀ ਖਬਰ : ਦੀਪ ਸਿੱਧੂ ਨਾਲ ਹਾਦਸੇ ਮੌਕੇ ਉਸ ਰਾਤ ਨੂੰ ਕੀ-ਕੀ ਹੋਇਆ ਸੀ,...
ਚੰਡੀਗੜ੍ਹ | ਦੀਪ ਸਿੱਧੂ ਨਾਲ ਹਾਦਸੇ ਮੌਕੇ ਉਸ ਰਾਤ ਨੂੰ ਕੀ-ਕੀ ਹੋਇਆ ਸੀ, ਗਰਲਫ੍ਰੈਂਡ ਰੀਨਾ ਰਾਏ ਨੇ ਕੀਤੇ ਵੱਡੇ ਖੁਲਾਸੇ ਕਿਹਾ ਕਿ ਉਸਦੀ ਪਤਨੀ ਉਸਨੂੰ ਨਫਰਤ ਕਰਦੀ ਸੀ। 2011 ਵਿਚ ਦੋਵੇਂ ਵੱਖ ਹੋ ਗਏ...
ਸੀਐਮ ਦੇ ਆਪਣੇ ਹਲਕੇ ਸੰਗਰੂਰ ਦਾ ਨੈਸ਼ਨਲ ਬਾਕਸਿੰਗ ਚੈਂਪੀਅਨ ਝਾੜੂ ਮਾਰ ਕੇ ਜ਼ਿੰਦਗੀ ਬਸਰ...
ਸੰਗਰੂਰ। ਬੇਸ਼ੱਕ ਭਗਵੰਤ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ ਅੰਦਰ ਖਿਡਾਰੀਆਂ ਦੀ ਹਾਲਤ ਕਾਫੀ ਬਦਤਰ ਹੈ। ਹੁਣ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਸੋਨ ਤਮਗਾ...
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ, ਪਰਿਵਾਰ ਦੇ...
ਮਾਨਸਾ/ਬੁਢਲਾਡਾ | ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। 26 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੋਤ ਸਿੰਘ ਵਜੋਂ ਹੋਈ ਹੈ। ਗੁਰਜੋਤ...
ਭਰਾ ਨਾਲ ਐਕਟਿਵਾ ‘ਤੇ ਜਾ ਰਹੀ ਕੌਮੀ ਪੱਧਰ ਦੀ ਖਿਡਾਰਨ ਦੀ ਚਾਈਨਾ ਡੋਰ ਨਾਲ...
ਅੰਮ੍ਰਿਤਸਰ। ਪੰਜਾਬ ’ਚ ਚਾਈਨਾ ਡੋਰ ਦਾ ਕਹਿਰ ਲਗਾਤਾਰ ਜਾਰੀ ਹੈ। ਬੇਸ਼ੱਕ ਪ੍ਰਸ਼ਾਸਨ ਵੱਲੋਂ ਇਸਦੀ ਵਿਕਰੀ ਅਤੇ ਖਰੀਦ ਨੂੰ ਰੋਕਣ ਲਈ ਕਈ ਦਾਅਵੇ ਕੀਤੇ ਗਏ। ਇਸਦੇ ਬਾਵਜੁਦ ਵੀ ਚਾਈਨਾ ਡੋਰ ਦੇ ਕਾਰਨ ਕਈ ਲੋਕ ਜ਼ਖਮੀ...
ਭੂਚਾਲ ਮਗਰੋਂ ਤੁਰਕੀ ‘ਚ ਹੁਣ ਤੱਕ 435 ਝਟਕੇ, ਮੌਤਾਂ ਦਾ ਅੰਕੜਾ 8,000 ਨੂੰ ਟੱਪਿਆ,...
ਤੁਰਕੀ। ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ 6 ਫਰਵਰੀ ਨੂੰ ਆਏ 7.7 ਤੀਬਰਤਾ ਦੇ ਭੂਚਾਲ ਵਿੱਚ ਹੁਣ ਤੱਕ ਕੁੱਲ 8000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭੂਚਾਲ ਕਾਰਨ ਭਾਰੀ ਨੁਕਸਾਨ ਹੋਇਆ ਹੈ। ਕਈ...
ਕਾਸਮੈਟਿਕ ਕੰਪਨੀ ਲੋਰੀਅਲ ਖਿਲਾਫ 57 ਮੁਕੱਦਮੇ ਦਰਜ, ਉਤਪਾਦ ‘ਚ ਵਰਤੇ ਰਸਾਇਣਾਂ ਕਾਰਨ ਕੈਂਸਰ ਦਾ...
ਨਵੀਂ ਦਿੱਲੀ। ਫਰਾਂਸੀਸੀ ਕਾਸਮੈਟਿਕ ਕੰਪਨੀ ਲੋਰੀਅਲ ਦੇ ਖਿਲਾਫ 57 ਮੁਕੱਦਮੇ ਦਾਇਰ ਕੀਤੇ ਗਏ ਹਨ। ਸ਼ਿਕਾਗੋ ਦੀ ਸੰਘੀ ਅਦਾਲਤ ਨੇ ਦਾਅਵਾ ਕੀਤਾ ਹੈ ਕਿ ਲੋਰੀਅਲ ਅਤੇ ਹੋਰ ਕਾਸਮੈਟਿਕ ਕੰਪਨੀਆਂ ਵਾਲਾਂ ਨੂੰ ਸਿੱਧੇ ਅਤੇ ਨਰਮ ਕਰਨ...
ਲੁਧਿਆਣਾ : ਸਟੇਸ਼ਨਰੀ ਦਾ ਸਾਮਾਨ ਵੇਚਣ ਵਾਲੀ 12 ਸਾਲ ਦੀ ਲੜਕੀ ਨਾਲ ਜਬਰ-ਜ਼ਨਾਹ
ਲੁਧਿਆਣਾ| ਦੋਰਾਹਾ ਨਹਿਰ ਕੰਢੇ ਝਾੜੀਆਂ 'ਚ ਇੱਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕੀਤਾ ਗਿਆ। ਕਰੀਬ 12 ਸਾਲਾਂ ਦੀ ਲੜਕੀ ਨਾਲ ਜਬਰ-ਜ਼ਨਾਹ ਕੀਤਾ ਗਿਆ। ਲੋਕਾਂ ਨੇ ਮੌਕੇ 'ਤੇ ਹੀ ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਪੁਲਿਸ...
ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਅਹਿਮ ਫੈਸਲਾ : ਵਿਆਹੀ ਧੀ ਵੀ ਤਰਸ ਦੇ ਆਧਾਰ...
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਬਹੁਤ ਹੀ ਅਹਿਮ ਫੈਸਲਾ ਦਿੰਦਿਆਂ ਪੰਜਾਬ ਸਰਕਾਰ ਦੇ ਉਸ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜਿਸ ਤਹਿਤ ਵਿਆਹੀ ਧੀ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਲਈ ਅਯੋਗ ਕਰਾਰ...
ਬੱਚਾ ਚੋਰ ਗਿਰੋਹ 2 ਲੱਖ ‘ਚ ਵੇਚਦਾ ਸੀ ਲੜਕੀਆਂ ਤੇ 4 ਲੱਖ ‘ਚ ਲੜਕਾ,...
ਮੁਹਾਲੀ | ਪੰਜ ਦਿਨ ਦੀ ਬੱਚੀ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪਟਿਆਲਾ ਵਾਸੀ ਚਰਨਬੀਰ ਸਿੰਘ ਅਤੇ ਉਸ ਦੀ ਪਤਨੀ ਪਰਵਿੰਦਰ ਕੌਰ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ...
ਲੁਧਿਆਣਾ ਅਦਾਲਤੀ ਕੰਪਲੈਕਸ ਦੇ ਬਾਹਰ ਗੋਲੀਆਂ ਚਲਾਉਣ ਦੇ ਦੋਸ਼ ‘ਚ ਕਾਂਗਰਸੀ ਆਗੂ ਸਮੇਤ 8...
ਲੁਧਿਆਣਾ | ਬੀਤੇ ਮੰਗਲਵਾਰ ਨੂੰ ਲੁਧਿਆਣਾ ਅਦਾਲਤ ਦੇ ਬਾਹਰ ਲਾਇਸੈਂਸੀ ਪਿਸਤੌਲ ਨਾਲ ਗੋਲੀਆਂ ਚਲਾਈਆਂ ਗਈਆਂ। ਇਸ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ਸਿੰਘ ਜੰਡੂ ਸਮੇਤ 8 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਜੰਡੂ ਹਲਕਾ...












































