ਬੇਕ੍ਰਿੰਗ : ਅੰਮ੍ਰਿਤਸਰ ‘ਚ ਦਿਨ-ਦਿਹਾੜੇ PNB ਬੈਂਕ ‘ਚ ਲੁੱਟ, ਪਿਸਤੌਲ ਦੀ ਨੋਕ ‘ਤੇ ਕੁਝ...
ਅੰਮ੍ਰਿਤਸਰ | ਪਾਸ਼ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਅੰਦਰ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਕੁਝ ਹੀ ਮਿੰਟਾਂ 'ਚ ਲੁਟੇਰਿਆਂ ਨੇ ਪਿਸਤੌਲ ਦੀ ਨੌਕ 20 ਲੱਖ ਰੁਪਏ ਲੁੱਟ ਲਏ।...
ਤਰਨਤਾਰਨ ‘ਚ ਕੁੜੀ ਨੂੰ ਘਰੋਂ ਕੀਤਾ ਕਿਡਨੈਪ, ਪਰਿਵਾਰ ਨੂੰ ਹਾਕੀਆਂ ਨਾਲ ਕੁੱਟਿਆ
ਤਰਨਤਾਰਨ | ਸਰਹੱਦੀ ਪਿੰਡ ਪਹੂਵਿੰਡ ਵਿਚ ਤਿੰਨ ਨੌਜਵਾਨਾਂ ਵੱਲੋਂ ਪਿੰਡ ਦੇ ਇਕ ਘਰ ਅੰਦਰ ਦਾਖਲ ਹੋ ਕੇ ਨਾਬਾਲਗ ਲੜਕੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਪਰਿਵਾਰ ਨੇ ਦੋਸ਼...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲੀ ਵਾਰ ਬਜਟ ਸਬੰਧੀ ਸੰਗਤਾਂ ਤੋਂ ਮੰਗੇਗੀ ਸੁਝਾਅ
ਅੰਮ੍ਰਿਤਸਰ| ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਲਏਗੀ। ਪਹਿਲੀ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਬਜਟ ਸਬੰਧੀ ਵਿਚਾਰ ਅਤੇ ਸੁਝਾਅ ਭੇਜਣ ਲਈ ਈਮੇਲ ਜਾਰੀ ਕੀਤੀ ਗਈ ਹੈ।
ਬਜਟ ਸਬੰਧੀ...
ਲੁਧਿਆਣਾ : ਮਾਂ ਨੇ ਡੇਢ ਸਾਲ ਦੇ ਪੁੱਤ ਨੂੰ ਨਹਾਉਣ ਲਈ ਗਰਮ ਕੀਤਾ ਪਾਣੀ,...
ਲੁਧਿਆਣਾ | ਪਿੰਡ ਰੋਸਿਆਣਾ ਵਿਖੇ ਡੇਢ ਸਾਲ ਦੇ ਮਾਸੂਮ ਬੱਚੇ ਦੀ ਤੜਫ-ਤੜਫ਼ ਕੇ ਉਬਲਦੇ ਪਾਣੀ ਵਿਚ ਡਿੱਗ ਕੇ ਮੌਤ ਹੋ ਗਈ ਤੇ ਬੁਰੀ ਤਰ੍ਹਾਂ ਝੁਲਸਣ ਕਾਰਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਬੱਚੇ ਦੀ...
ਤਰਨਤਾਰਨ ਦੇ ਜ਼ਿਲਾ ਸਿੱਖਿਆ ਅਫਸਰ ਮੁਅੱਤਲ, ਸਰਕਾਰੀ ਮਾਪਦੰਡਾਂ ਮੁਤਾਬਕ ਬੱਚਿਆਂ ਦੀਆਂ ਵਰਦੀਆਂ ਨਾ ਖਰੀਦਣ...
ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਤਰਨਤਾਰਨ ਦੇ ਜ਼ਿਲਾ ਸਿੱਖਿਆ ਅਫ਼ਸਰ ਨੂੰ ਮੁਅੱਤਲ ਕਰ ਦਿੱਤਾ ਹੈ। ਉਸ ’ਤੇ ਸਰਕਾਰ ਵੱਲੋਂ ਤੈਅ ਮਾਪਦੰਡਾਂ ਮੁਤਾਬਕ ਬੱਚਿਆਂ ਦੀਆਂ ਵਰਦੀਆਂ ਨਾ ਖਰੀਦਣ ਦਾ ਦੋਸ਼ ਹੈ। ਇਸ ਦੌਰਾਨ...
ਜਲੰਧਰ : 2 ਹਜ਼ਾਰ ਦੇ ਲੈਣ-ਦੇਣ ਪਿੱਛੇ ਨੌਜਵਾਨ ਦਾ ਕਤਲ, 3 ਦੋਸਤਾਂ ਨੇ ਉਤਾਰਿਆ...
ਜਲੰਧਰ | ਇਕ ਹੋਰ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿਥੇ ਸਬ-ਡਵੀਜ਼ਨ ਫਿਲੌਰ ਦੇ ਥਾਣਾ ਬਿਲਗਾ ਦੇ ਪਿੰਡ ਬੁਰਜ ਹਸਨ ’ਚ ਸਿਰਫ਼ 2000 ਰੁਪਏ ਦੇ ਲੈਣ-ਦੇਣ ਕਰਕੇ 3 ਦੋਸਤਾਂ ਨੇ ਨੌਜਵਾਨ ਦਾ ਕਤਲ ਕਰ...
ਇੰਗਲੈਂਡ ਜਾਣ ਦਾ ਕਹਿ ਕੇ ਘਰੋਂ ਗਈ ਪਤਨੀ, ਪਰੇਸ਼ਾਨ ਪਤੀ ਨੇ ਦਿੱਤੀ ਜਾਨ
ਫਿਰੋਜ਼ਪੁਰ | ਪਿੰਡ ਮਨਸੂਰਵਾਲ ਖੁਰਦ 'ਚ ਪਤਨੀ ਤੋਂ ਤੰਗ ਆ ਕੇ ਇਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਬੁੱਧਵਾਰ ਨੂੰ ਦੋਸ਼ੀ ਪਤਨੀ ਖਿਲਾਫ ਮਾਮਲਾ...
ਪੰਜਾਬ ਦੇ ਸਾਰੇ ਸ਼ਹਿਰ ਹੋਣਗੇ ਕੂੜੇ ਤੋਂ ਮੁਕਤ, ਕੇਂਦਰ ਸਰਕਾਰ ਨੇ ‘ਸਵੱਛ ਭਾਰਤ ਮਿਸ਼ਨ’...
ਚੰਡੀਗੜ੍ਹ| ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਵੱਛ ਭਾਰਤ ਮਿਸ਼ਨ (SBM) 2.0 ਤਹਿਤ ਸੂਬੇ ਨੂੰ ਕੇਂਦਰ ਤੋਂ 193.79 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਰਕਮ ਨਾਲ SBM ਸ਼ਹਿਰੀ ਪ੍ਰੋਜੈਕਟ ਰਫ਼ਤਾਰ ਫੜਨ ਜਾ...
ਲੁਧਿਆਣਾ : ਫੈਕਟਰੀ ‘ਚ ਕੰਮ ਕਰਦੀ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਨੌਜਵਾਨ...
ਲੁਧਿਆਣਾ | ਇਥੇ ਇਕ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨਾਬਾਲਗ ਨਾਲ ਉਸੇ ਫੈਕਟਰੀ ਵਿੱਚ ਕੰਮ ਕਰਦਾ ਸੀ। ਦੋਸ਼ੀ ਨੇ ਉਸ ਨਾਲ ਦੋਸਤੀ ਕਰਨ ਤੋਂ ਬਾਅਦ ਉਸ ਨੂੰ ਵਿਆਹ ਕਰਵਾਉਣ ਦਾ...
ਤੇਜ਼ ਰਫਤਾਰ ਕਾਰ ਟਾਇਰ ਫਟਣ ਕਾਰਨ ਨੈਸ਼ਨਲ ਹਾਈਵੇ ‘ਤੇ ਹੋਈ ਹਾਦਸਾਗ੍ਰਸਤ, ਚਲਾਕ ਗੰਭੀਰ ਜ਼ਖਮੀ
ਜਲੰਧਰ | ਪੰਜਾਬ ਦੇ ਨਵਾਂਸ਼ਹਿਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਇਕ ਕਾਰ ਟਾਇਰ ਫਟਣ ਕਾਰਨ ਹਾਦਸਾਗ੍ਰਸਤ ਹੋ ਗਈ। ਇਹ ਹਾਦਸਾ ਹਾਈਵੇਅ ’ਤੇ ਪਿੰਡ ਕਾਹਮਾ ਦੇ ਬੱਸ ਅੱਡੇ ਨੇੜੇ ਵਾਪਰਿਆ। ਨੈਸ਼ਨਲ ਹਾਈਵੇ 'ਤੇ ਇਕ ਤੇਜ਼ ਰਫਤਾਰ ਕਾਰ...













































