ਟ੍ਰੈਫ਼ਿਕ ਜਾਮ ‘ਚ ਫ਼ਸੀ ਐਂਬੂਲੈਂਸ, ਡੇਢ ਸਾਲ ਦੀ ਮਾਸੂਮ ਬੱਚੀ ਦੀ ਮੌਤ
ਕਰਨਾਟਕ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਟ੍ਰੈਫ਼ਿਕ ਜਾਮ ਵਿਚ ਫ਼ਸਣ ਕਾਰਨ ਐਂਬੂਲੈਂਸ ਵਿਚ ਡੇਢ ਸਾਲ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ। ਬੱਚੀ ਨੂੰ ਇਲਾਜ ਲਈ ਹਸਨ ਤੋਂ ਬੈਂਗਲੁਰੂ ਦੇ ਨਿਮਹੰਸ...
ਪੰਜਾਬ ‘ਚ ਪੈਟਰੋਲ-ਡੀਜ਼ਲ ਹੋ ਸਕਦੈ ਮਹਿੰਗਾ ! ਮਾਨ ਸਰਕਾਰ ਨੇ 90 ਪੈਸੇ ਪ੍ਰਤੀ ਲੀਟਰ...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ 90 ਪੈਸੇ ਪ੍ਰਤੀ ਲਿਟਰ ਸੈੱਸ ਵਧਾ ਦਿੱਤਾ ਹੈ, ਜਿਸ ਕਰਕੇ ਪੈਟਰੋਲ-ਡੀਜ਼ਲ ਮਹਿੰਗਾ ਹੋ ਸਕਦਾ ਹੈ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਰੈਵੀਨਿਊ ਜਨਰੇਸ਼ਨ ਦੀ ਜ਼ਰੂਰਤ...
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ...
ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਮਾਨ ਸਰਕਾਰ ਸਾਜ਼ੋ-ਸਮਾਨ ਦੀ ਖਰੀਦ...
ਚੰਡੀਗੜ੍ਹ | ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਾਜ਼ੋ-ਸਾਮਾਨ ਦੀ ਸਪਲਾਈ 'ਤੇ ਲਗਭਗ 7.77 ਕਰੋੜ ਰੁਪਏ ਖਰਚ ਕਰਨ...
ਹੁਸ਼ਿਆਰਪੁਰ ‘ਚ ਲਿਖੇ ਮਿਲੇ ਖਾਲਿਸਤਾਨ ਦੇ ਨਾਅਰੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ
ਹੁਸ਼ਿਆਰਪੁਰ | ਸ਼ਹਿਰ 'ਚ ਅੱਜ ਫਿਰ ਇਕ ਵਾਰ ਸ਼ਹਿਰ ਦੇ ਇਸਲਾਮਾਬਾਦ ਨਜ਼ਦੀਕ ਸਥਿਤ ਚੰਡੀਗੜ੍ਹ ਬਾਈਪਾਸ 'ਤੇ ਇਕ ਖਾਲੀ ਪਲਾਟ ਦੇ ਗੇਟ 'ਤੇ ਖਾਲਿਸਤਾਨ ਲਿਖਿਆ ਦੇਖਣ ਨੂੰ ਮਿਲਿਆ, ਜਿਸ ਨਾਲ ਖੁਫ਼ੀਆ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ...
ਦਰਦਨਾਕ : ਬਲੈਰੋ ਨੇ ਬਾਈਕ ਸਵਾਰਾਂ ਨੂੰ ਮਾਰੀ ਭਿਆਨਕ ਟੱਕਰ, ਇਕੋ ਪਰਿਵਾਰ ਦੇ 3...
ਅੰਮ੍ਰਿਤਸਰ | ਅੱਜ ਇਕ ਦਰਦਨਾਕ ਹਾਦਸਾ ਫਤਿਹਗੜ੍ਹ ਚੂੜ੍ਹੀਆਂ ਤੋਂ ਅੰਮ੍ਰਿਤਸਰ ਰੋਡ ‘ਤੇ ਪੈਂਦੇ ਪਿੰਡ ਬੀਰਬਲਪੁਰ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਬਲੈਰੋ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਇਕੋ ਪਰਿਵਾਰ ਦੇ 3 ਜੀਆਂ...
ਭਾਜਪਾ ਦੀ ਮਦਦ ਕਰਨ ਦੇ ਦੋਸ਼ਾਂ ਤਹਿਤ MP ਪ੍ਰਨੀਤ ਕੌਰ ਨੂੰ ਕਾਂਗਰਸ ‘ਚੋਂ ਕੀਤਾ...
ਅੰਮ੍ਰਿਤਸਰ | ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਨੇ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਭਾਜਪਾ ਦੀ ਮਦਦ ਕਰਨ ਦੇ ਦੋਸ਼ ਲੱਗੇ ਹਨ।...
ਚੋਰੀ ਕੀਤੀ ਐਕਟਿਵਾ ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਿਹਾ ਚੋਰ, ਮਾਲਕ ਨੂੰ ਪਹੁੰਚ...
ਚੰਡੀਗੜ੍ਹ | ਬਲਟਾਣਾ ਪੁਲਿਸ ਚੌਕੀ ਤੋਂ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਚੋਰ ਚਾਰ ਮਹੀਨੇ ਪਹਿਲਾਂ ਚੋਰੀ ਕੀਤੀ ਐਕਟਿਵਾ ’ਤੇ ਮੌਜਾਂ ਕਰ ਰਿਹਾ ਹੈ। ਉਹ ਬੇਖੌਫ ਹੋ ਕੇ ਚੰਡੀਗੜ੍ਹ ਦੀਆਂ ਸੜਕਾਂ 'ਤੇ ਘੁੰਮ...
ਲੁਧਿਆਣਾ : ਸਪੀਨਿੰਗ ਮਿੱਲ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਲੁਧਿਆਣਾ | ਜੰਡਿਆਲੀ ਬੁੱਢੇਵਾਲ ਰੋਡ 'ਤੇ ਸਥਿਤ ਸਪੀਨਿੰਗ ਮਿੱਲ 'ਚ ਸ਼ੁੱਕਰਵਾਰ ਤੜਕੇ 4.30 ਵਜੇ ਅੱਗ ਲੱਗ ਗਈ। ਅੱਗ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ।...
ਲੁਧਿਆਣਾ : ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਨੂੰ ਪਨਾਹ ਦੇਣ ਵਾਲਾ ਗ੍ਰਿਫ਼ਤਾਰ
ਲੁਧਿਆਣਾ | ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਨੂੰ ਪਨਾਹ ਦੇਣ ਦੇ ਮਾਮਲੇ ਵਿਚ ਪਿੰਡ ਝੱਮਟ ਦੇ ਹਰਸਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ...













































