ਇੰਗਲੈਂਡ ‘ਚ ਪਿਛਲੇ ਸਾਲ ਤੋਂ ਲਾਪਤਾ ਪੰਜਾਬੀ ਦੀ ਜੰਗਲਾਂ ’ਚੋਂ ਮਿਲੀ ਲਾਸ਼
ਇੰਗਲੈਂਡ | 4 ਅਕਤੂਬਰ ਤੋਂ ਲਾਪਤਾ ਪੰਜਾਬੀ ਵਿਅਕਤੀ ਦੀ ਲਾਸ਼ ਵੈਸਟ ਮਿਡਲੈਂਡਜ਼ ਖੇਤਰ ਦੇ ਇਕ ਸੁੰਨਸਾਨ ਜੰਗਲ ਵਿਚੋਂ ਮਿਲੀ ਹੈ। ਚਾਰ ਬੱਚਿਆਂ ਦੇ ਪਿਤਾ ਹਰਜਿੰਦਰ ਹੈਰੀ ਤੱਖੜ (58) ਅਕਤੂਬਰ ਵਿਚ ਲਾਪਤਾ ਹੋ ਗਏ ਸਨ।...
ਸ਼ਿਮਲਾ ਘੁੰਮਣ ਗਏ ਪੰਜਾਬ ਦੇ ਤਿੰਨ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ
ਸ਼ਿਮਲਾ। ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ ਉਤੇ ਪਿਛਲੇ ਦਿਨੀਂ ਇਕ ਵਾਹਨ ਦੀ ਲਪੇਟ ਵਿਚ ਆਉਣ ਨਾਲ ਪੰਜਾਬ ਦੇ ਰਹਿਣ ਵਾਲੇ 3 ਨੌਜਵਾਨਾਂ ਦੀ ਮੌਤ ਹੋ ਗਈ। ਆਫਤ ਪ੍ਰਬੰਧਨ ਅਧਿਕਾਰੀਆਂ ਅਨੁਸਾਰ ਮਹਿੰਦਰਾ ਗੱਡੀ ਲਗਭਗ 900 ਮੀਟਰ...
ਖੇਤਾਂ ‘ਚ ਪਾਣੀ ਲਗਾਉਣ ਗਈ ਕੁੜੀ ਦੀ ਮਤਰੇਏ ਭਰਾ ਨੇ ਲੁੱਟੀ ਇੱਜ਼ਤ, 2 ਸਾਲ...
ਫਿਰੋਜ਼ਪੁਰ | ਪਿੰਡ ਆਤੂ ਵਾਲਾ ਵਿਚ ਇਕ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਨੇ ਦੱਸਿਆ ਕਿ ਉਸਦੀ ਦੂਰ ਦੀ ਰਿਸ਼ਤੇਦਾਰੀ ਵਿਚ ਲਗਦਾ ਭਰਾ ਜਾਨੀ ਮਤਰੇਈ...
ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ 188 ਜੇਈਜ਼ ਨੂੰ ਮੁੱਖ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਦੱਸ ਦੇਈਏ ਕਿ ਅੱਜ ਮਾਨ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ 188 ਜੇ.ਈਜ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਇਹ...
ਵਿਜੀਲੈਂਸ ਨੇ ਸਾਬਕਾ ਕਾਂਗਰਸੀ ਵਿਧਾਇਕ ਨੂੰ ਕੀਤਾ ਸੰਮਨ : ਆਮਦਨ ਤੋਂ ਵੱਧ ਜਾਇਦਾਦ ਮਾਮਲੇ...
ਫਰੀਦਕੋਟ। ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਦਫ਼ਤਰ ਵਿੱਚ ਤਲਬ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿੱਕੀ ਢਿੱਲੋਂ ਤੋਂ ਵਿਜੀਲੈਂਸ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਪੀਲ ਦੀ ਸੁਣਵਾਈ ਤੋਂ ਜੱਜ ਨੇ ਖ਼ੁਦ ਨੂੰ ਕੀਤਾ...
ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਅਪੀਲ 'ਤੇ ਸੁਣਵਾਈ ਕਰਨ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ...
4 ਸਾਲ ਦੇ ਮਾਸੂਮ ਦੀ ਛੱਤ ਤੋਂ ਡਿੱਗਣ ਨਾਲ ਮੌਤ, ਖੇਡਦੇ-ਖੇਡਦੇ ਵਾਪਰਿਆ ਭਾਣਾ, ਛੋਟੀ...
ਨਵਾਂਸ਼ਹਿਰ | ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੋਂ ਦੇ ਨਵਾਂ ਪਿੰਡ ਟੱਪਰੀਆਂ ਵਿਖੇ ਮਕਾਨ ਦੀ ਛੱਤ 'ਤੇ ਖੇਡ ਰਿਹਾ ਬੱਚਾ ਛੱਤ ਤੋਂ ਹੇਠਾਂ ਡਿੱਗ ਗਿਆ। ਡਿੱਗਣ ਕਾਰਨ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ।
ਪਰਿਵਾਰ ਵੱਲੋਂ...
ਅਮਰੀਕਾ ਤੋਂ ਆਈ ਲੜਕੀ ਨੇ ਬਾਂਹ ‘ਤੇ ਬਣਵਾਇਆ ਸਿੱਧੂ ਦਾ ਟੈਟੂ, ਦੂਜੀ ‘ਤੇ ਲਿਖਵਾਇਆ...
ਚੰਡੀਗੜ੍ਹ | ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਫੈਨ ਅਮਰੀਕਾ ਤੋਂ ਆਈ ਹੈ। ਲੜਕੀ ਨੇ ਆਪਣੀ ਬਾਂਹ ‘ਤੇ ਮੂਸੇਵਾਲਾ ਦਾ ਟੈਟੂ ਅਤੇ ਦੂਜੇ ਪਾਸੇ ਮੂਸੇਵਾਲਾ ਦਾ ਗੀਤ ਲਿਖਿਆ ਹੋਇਆ ਹੈ। ਗੀਤ ਦੇ...
ਲਾਈਵ ਕੰਸਰਟ ਦੌਰਾਨ ਗਾਇਕ ਕੈਲਾਸ਼ ਖੇਰ ‘ਤੇ ਹਮਲਾ, 2 ਦੋਸ਼ੀ ਗ੍ਰਿਫਤਾਰ
ਮਸ਼ਹੂਰ ਗਾਇਕ ਕੈਲਾਸ਼ ਖੇਰ ‘ਤੇ ਕਰਨਾਟਕ ‘ਚ ਇਕ ਸਮਾਰੋਹ ਦੌਰਾਨ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੰਸਰਟ ਦੌਰਾਨ ਗਾਇਕ ‘ਤੇ ਇਕ ਵਿਅਕਤੀ ਵੱਲੋ ਬੋਤਲ ਸੁੱਟੀ ਗਈ। ਇਸ ਦੌਰਾਨ ਮੌਕੇ ‘ਤੇ ਮੌਜੂਦ...
ਲੁਧਿਆਣਾ : 34 ਸਾਲ ਦੇ ਵਿਅਕਤੀ ਦੀ ਹਾਦਸੇ ਨੇ ਲਈ ਜਾਨ
ਲੁਧਿਆਣਾ | ਇਥੋਂ ਦੇ ਪਿੰਡ ਲਹਿਰ ਵਿਚ ਵਾਪਰੇ ਹਾਦਸੇ ਦੌਰਾਨ 34 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਦਲੀਪ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ...













































