ਚੰਗੀ ਖਬਰ : ਆਟੇ ਦੀਆਂ ਕੀਮਤਾਂ ‘ਚ ਆਵੇਗੀ ਕਮੀ, 1 ਫਰਵਰੀ ਤੋਂ ਸ਼ੁਰੂ ਹੋਵੇਗੀ...
ਚੰਡੀਗੜ੍ਹ | ਪੰਜਾਬ-ਹਰਿਆਣਾ ਸਮੇਤ ਪੂਰੇ ਦੇਸ਼ ਵਿੱਚ ਕਣਕ ਦੀ ਘਾਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (ਐੱਫ.ਸੀ.ਆਈ.) ਨੂੰ ਓਪਨ ਮਾਰਕੀਟ ਸੇਲ ਸਕੀਮ (ਓ.ਐੱਮ.ਐੱਸ.ਸੀ.) ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਖਪਤਕਾਰ...
ਬਠਿੰਡਾ : ਸਲਾਬਤਪੁਰ ‘ਚ ਅੱਜ ਰਾਮ ਰਹੀਮ ਦਾ ਬਰਨਾਵਾ ਆਸ਼ਰਮ ਤੋਂ ਆਨਲਾਈਨ ਸਤਿਸੰਗ, ਇਸੇ...
ਬਠਿੰਡਾ | ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਅੱਜ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਸਤਿਸੰਗ ਹੈ। ਰਾਮ ਰਹੀਮ ਬਠਿੰਡਾ ਦੇ ਸਲਾਬਤਪੁਰਾ ਵਿਖੇ ਯੂਪੀ ਦੇ ਬਰਨਾਵਾ ਆਸ਼ਰਮ ਤੋਂ ਆਨਲਾਈਨ ਸਤਿਸੰਗ ਕਰਨਗੇ, ਜਿਸ ਲਈ ਸਲਾਬਤਪੁਰਾ...
ਕਾਰ ਸਵਾਰ ASI ਨੂੰ ਬਚਾਉਣ ਦੇ ਚੱਕਰ ‘ਚ ਟ੍ਰੈਕਟਰ-ਟਰਾਲੀ ਹਾਦਸਾਗ੍ਰਸਤ, ਕਾਰ ‘ਚੋਂ ਸ਼ਰਾਬ ਦੀ...
ਬਟਾਲਾ : ਨਸ਼ੇ ਦੀ ਹਾਲਤ 'ਚ ਕਾਰ ਚਲਾ ਰਹੇ ਏ.ਐੱਸ.ਆਈ.ਨੂੰ ਬਚਾਉਣ ਲਈ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਡਿਵਾਈਡਰ 'ਚ ਜਾ ਟਕਰਾਈ, ਜਿਸ ਤੋਂ ਬਾਅਦ ਟਰੈਕਟਰ 'ਤੇ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ ਹੋ...
ਜਲੰਧਰ ਤੋਂ ਵੱਡੀ ਖਬਰ, ਕਾਂਗਰਸ ਤੋਂ ਕੌਂਸਲਰ ਰਹੇ ਵਿੱਕੀ ਕਾਲੀਆ ਨੇ ਨਿਗਲਿਆ ਜ਼ਹਿਰ
ਜਲੰਧਰ। ਕਾਂਗਰਸ ਪਾਰਟੀ ਦੇ ਵਾਰਡ ਨੰਬਰ 64 ਦੇ ਸਾਬਕਾ ਕੌਂਸਲਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਅੱਜ ਬਾਅਦ ਦੁਪਹਿਰ ਕੋਈ ਜ਼ਹਿਰੀਲੀ ਚੀਜ਼ ਨਿਗਲ...
ਪੰਜਾਬ ‘ਚ ਕੱਲ੍ਹ ਤੋਂ ਮੀਂਹ ਦੀ ਸੰਭਾਵਨਾ, ਬਠਿੰਡਾ ‘ਚ ਪਾਰਾ ਜ਼ੀਰੋ
ਚੰਡੀਗੜ। ਦਿਨਾਂ ਦੀ ਰਾਹਤ ਤੋਂ ਬਾਅਦ ਐਤਵਾਰ ਤੋਂ ਪੰਜਾਬ ਵਿੱਚ ਮੌਸਮ ਬਦਲ ਜਾਵੇਗਾ। 29 ਅਤੇ 30 ਜਨਵਰੀ ਨੂੰ ਸਾਰੇ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਰਾਤ ਦੇ ਤਾਪਮਾਨ 'ਚ ਕਮੀ ਆਉਣ...
ਬਠਿੰਡਾ : ਰਾਮ ਰਹੀਮ ਦੇ ਆਨਲਾਈਨ ਸਤਿਸੰਗ ਲਈ ਸਲਾਬਤਪੁਰਾ ਪੁੱਜਣ ਲੱਗੇ ਸਮਰਥਕ, ਸੁਰੱਖਿਆ ਲਈ...
ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਐਤਵਾਰ ਨੂੰ ਆਨਲਾਈਨ ਸਤਿਸੰਗ ਕੀਤਾ ਜਾਵੇਗਾ। ਇਸ ਸਤਿਸੰਗ ਨੂੰ ਸੁਣਨ ਲਈ ਪੰਜਾਬ ਭਰ ਤੋਂ ਡੇਰਾ ਪ੍ਰੇਮੀ ਬਠਿੰਡਾ ਦੇ ਪਿੰਡ...
ਖੇਡ ਮੰਤਰੀ ਨੇ ਮਾੜੇ ਖਾਣੇ ਦਾ ਲਿਆ ਗੰਭੀਰ ਨੋਟਿਸ, ਠੇਕੇਦਾਰ ਨੂੰ ਤਾੜਨਾ, ਮਿਆਰੀ ਖਾਣਾ...
ਚੰਡੀਗੜ੍ਹ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਹਾਲੀ ਦੇ ਫੇਜ਼ 9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਵਿੰਗ ਵਿੱਚ ਮੈਸ ਦੀ ਅਚਨਚੇਤੀ ਚੈਕਿੰਗ ਕਰਦਿਆਂ ਖਿਡਾਰੀਆਂ ਨੂੰ ਪਰੋਸੇ...
ਮਸ਼ਹੂਰ ਰੈਪਰ ਐਮੀਵੇਅ ਬੰਟਾਈ ਨੂੰ ਪਛਾੜ ਕੇ ਸਿੱਧੂ ਮੂਸੇਵਾਲਾ ਦਾ ਯੂਟਿਊਬ ਚੈਨਲ ਬਣਿਆ ਭਾਰਤ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੇ ਕਈ ਰਿਕਾਰਡ ਬਣਾਏ ਹਨ ਅਤੇ ਹੁਣ ਸਿੱਧੂ ਦੇ ਯੂਟਿਊਬ ਚੈਨਲ ਨੇ ਵੀ ਅੱਜ ਵੱਡਾ ਰਿਕਾਰਡ ਬਣਾਇਆ ਹੈ। ਸਿੱਧੂ ਮੂਸੇ ਵਾਲਾ ਦਾ ਯੂਟਿਊਬ ਚੈਨਲ ਭਾਰਤ ਦਾ ਸਭ ਤੋਂ ਵੱਧ...
ਕਲਯੁਗੀ ਇਸ਼ਕ : ਲਿਵ-ਇਨ ਵਿਚ ਰਹਿ ਰਹੀ ਲੜਕੀ ਦੀ ਅਸ਼ਲੀਲ ਵੀਡੀਓ ਬਣਾ ਕੇ ਠੱਗੇ...
ਜ਼ੀਰਕਪੁਰ। ਜ਼ੀਰਕਪੁਰ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਇਕ ਵਿਅਕਤੀ ਖ਼ਿਲਾਫ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ, ਅਸ਼ਲੀਲ ਤਸਵੀਰਾਂ ਅਤੇ ਵੀਡੀਓ ਬਣਾ ਕੇ ਬਲੈਕਮੇਲ ਕਰਨ ਅਤੇ ਭਰੋਸੇ ਨਾਲ 32 ਲੱਖ ਰੁਪਏ ਠੱਗਣ...
ਭੈਣ ਦੇ ਦੋਵੇਂ ਗੁਰਦੇ ਖਰਾਬ ਹੋ ਗਏ ਤਾਂ ਛੋਟੀ ਆਈ ਅੱਗੇ, ਗੁਰਦਾ ਦਾਨ ਕਰਕੇ...
ਸ਼ਿਮਲਾ। ਹਿਮਾਚਲ 'ਚ ਜੁੜਵਾਂ ਪੈਦਾ ਹੋਈਆਂ ਭੈਣਾਂ ਵਿਚੋਂ ਛੋਟੀ ਭੈਣ ਨੇ ਕਿਡਨੀ ਦਾਨ ਕਰਕੇ ਆਪਣੀ ਵੱਡੀ ਭੈਣ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਦਰਅਸਲ ਵੱਡੀ ਭੈਣ ਪਿਛਲੇ ਕਈ ਸਾਲਾਂ ਤੋਂ ਕਿਡਨੀ ਦੀ ਸਮੱਸਿਆ ਤੋਂ ਪੀੜਤ...












































