ਸ੍ਰੀ ਮੁਕਤਸਰ ਸਾਹਿਬ ਤੇ ਗੁਰਦਾਸਪੁਰ ‘ਚ NIA ਦੇ ਛਾਪੇ ; 10 ਲੱਖ ਦੀ ਨਕਦੀ,...
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ/ਗੁਰਦਾਸਪੁਰ | ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਸ਼ੁੱਕਰਵਾਰ ਨੂੰ 2021 ਦੇ ਲੁਧਿਆਣਾ ਬੰਬ ਧਮਾਕੇ ਦੇ ਮਾਮਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ 2 ਵਿਅਕਤੀਆਂ ਦੇ ਘਰਾਂ ਵਿੱਚ ਛਾਪੇਮਾਰੀ...
ਬ੍ਰੇਕਿੰਗ : ਅੰਮ੍ਰਿਤਸਰ ‘ਚ ਗੈਂਗਸਟਰ ਲਖਬੀਰ ਲੰਡਾ ਦੇ 2 ਸਾਥੀ ਗ੍ਰਿਫਤਾਰ
ਅੰਮ੍ਰਿਤਸਰ| ਦਿੱਲੀ ਪੁਲਿਸ ਨੇ ਪੰਜਾਬ ਦੇ ਅੰਮ੍ਰਿਤਸਰ ‘ਚ ਗੈਂਗਸਟਰ ਲਖਬੀਰ ਲੰਡਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਦਿੱਲੀ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਆਉਣ...
ਮਾਣ ਵਾਲੀ ਗੱਲ ! ਪੰਜਾਬ ਦੇ ਤਿੰਨ ਬੱਚਿਆਂ ਨੂੰ ਮਿਲਿਆ ਬਹਾਦਰੀ ਐਵਾਰਡ, ਪ੍ਰੇਰਣਾਦਾਇਕ ਹੈ...
ਚੰਡੀਗੜ੍ਹ| ਇੰਡੀਅਨ ਕੌਂਸਲ ਫਾਰ ਚਾਈਲਡ ਵੈਲਫੇਅਰ (ICCW) ਨੇ ਸ਼ੁੱਕਰਵਾਰ ਨੂੰ 56 ਬੱਚਿਆਂ ਨੂੰ ਬਹਾਦਰੀ ਪੁਰਸਕਾਰਾਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਪੰਜਾਬ ਦੇ ਤਿੰਨ ਬੱਚੇ ਵੀ ਸ਼ਾਮਲ ਹਨ। ਇਨ੍ਹਾਂ ਤਿੰਨਾਂ ਨੇ ਨਾ ਸਿਰਫ਼ ਔਖੇ ਸਮੇਂ...
ਪਟਿਆਲਾ ਦਾ ਨਵਾਂ ਬੱਸ ਅੱਡਾ 1 ਅਪ੍ਰੈਲ ਤੋਂ ਹੋਵੇਗਾ ਸ਼ੁਰੂ, 1500 ਬੱਸਾਂ ਚੱਲਣਗੀਆਂ ...
ਚੰਡੀਗੜ੍ਹ/ਪਟਿਆਲਾ | ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ...
ਬੇਰਹਿਮੀ ਨਾਲ 15 ਸਾਲ ਦੀ ਕੁੜੀ ਨੂੰ ਬੰਨ੍ਹ ਕੇ ਭੂਆ-ਫੁੱਫੜ ਕਰਦੇ ਸੀ ਕੁੱਟਮਾਰ, ਪਿੰਡ...
ਮੋਹਾਲੀ | ਨਜ਼ਦੀਕੀ ਪਿੰਡ ਬਰੋਲੀ ਵਿਖੇ ਭੂਆ ਅਤੇ ਫੁੱਫੜ ਵੱਲੋਂ ਪੰਦਰਾਂ ਸਾਲ ਦੀ ਲੜਕੀ ਨੂੰ ਘਰ ਦੇ ਅੰਦਰ ਬੰਨ੍ਹ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਪਿੰਡ ਬਰੋਲੀ ਦੇ ਵਿਅਕਤੀਆਂ...
CM ਮਾਨ ਨੇ ਕਿਸਾਨਾਂ ਨੂੰ ਬਰਸਾਤ ਨਾਲ ਖਰਾਬ ਹੋਈ ਫਸਲਾਂ ਦੇ ਦਿੱਤੇ ਚੈੱਕ
ਚੰਡੀਗੜ੍ਹ | CM ਮਾਨ ਨੇ ਅੱਜ ਫਾਜ਼ਿਲਕਾ ਵਿਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ। ਇਹ ਰਾਸ਼ੀ ਉਨ੍ਹਾਂ ਕਿਸਾਨਾਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਦੀਆਂ ਫਸਲਾਂ ਸਾਲ 2020 ਵਿਚ ਨੁਕਸਾਨੀਆਂ ਗਈਆਂ ਸਨ।...
ਨਾਜਾਇਜ਼ ਸ਼ਰਾਬ ਦੇ ਮਾਮਲੇ ‘ਚ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੇ ਘਰ ਗੁਜਰਾਤ ਪੁਲਿਸ ਦੀ...
ਬਟਾਲਾ | ਗੁਜਰਾਤ ਪੁਲਿਸ ਨੇ ਬਟਾਲਾ 'ਚ ਇਕ ਸ਼ਰਾਬ ਕਾਰੋਬਾਰੀ ਦੇ ਘਰ ਛਾਪਾ ਮਾਰਿਆ ਹੈ। ਪਰਿਵਾਰਕ ਮੈਂਬਰਾਂ ਨੇ ਇਸ ਛਾਪੇ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਵਾਲਾ ਦੱਸਿਆ ਹੈ। ਟੀਮ ਨੇ ਬਟਾਲਾ ਦੇ ਸ਼ਰਾਬ...
ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ 7.65 ਕਰੋੜ ਦੀ ਰਾਸ਼ੀ ਜਾਰੀ – ਮੰਤਰੀ ਡਾ....
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ...
2 ਕਾਰਾਂ ਦੀ ਭਿਆਨਕ ਟੱਕਰ, ਲੈਕਚਰਾਰ ਦੀ ਮੌਤ, 7 ਗੰਭੀਰ, ਅੰਮ੍ਰਿਤਸਰ ਰੈਫਰ
ਬਟਾਲਾ | ਪਠਾਨਕੋਟ/ਅੰਮ੍ਰਿਤਸਰ ਹਾਈਵੇਅ ਫਲਾਈਓਵਰ 'ਤੇ ਦੋ ਕਾਰਾਂ ਦੀ ਤੇਜ਼ ਰਫ਼ਤਾਰ ਟੱਕਰ ਹੋ ਗਈ, ਜਿਸ ਵਿਚ ਕਾਰ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ 7 ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।...
ਸੜਕ ਹਾਦਸੇ ‘ਚ ਜ਼ਖਮੀ ਦੀ ਮਦਦ ਕਰਨ ਦੀ ਥਾਂ ਮੋਬਾਇਲ ਲੈ ਗਏ ਲੋਕ, ਤੜਫ-ਤੜਫ...
ਚੰਡੀਗੜ੍ਹ | ਸੜਕ ਹਾਦਸੇ 'ਚ ਮਰੇ ਵਿਅਕਤੀ ਦੇ ਭਰਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਰਾ ਦਾ ਫ਼ੋਨ ਵਾਪਸ ਕਰਨ ਵਾਲੇ ਨੂੰ 51 ਹਜ਼ਾਰ ਦਾ ਇਨਾਮ...












































