ਵੱਡੀ ਖਬਰ : ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ, ਭਾਜਪਾ ‘ਚ ਹੋਣਗੇ ਸ਼ਾਮਲ

0
ਚੰਡੀਗੜ੍ਹ | ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਬਾਦਲ ਅੱਜ ਭਾਜਪਾ ਵਿਚ ਸ਼ਾਮਲ ਹੋ...

PSEB ਨੇ ਬੋਰਡ ਦੀਆਂ ਕਲਾਸਾਂ ਦੀ ਡੇਟ ਸ਼ੀਟ ਬਦਲੀ, ਜਾਣੋ ਕਦੋਂ ਹੋਣਗੇ ਪੇਪਰ

0
ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਤਰੀਕ ਬਦਲ ਦਿੱਤੀ ਹੈ। ਬੋਰਡ ਵੱਲੋਂ ਇਹ ਫੈਸਲਾ ਸੀਬੀਐਸਈ ਵੱਲੋਂ 15 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਪ੍ਰੀਖਿਆ ਅਤੇ...

ਬ੍ਰੇਕਿੰਗ : ਖੰਨਾ ‘ਚ ਮਿਲਟਰੀ ਗਰਾਊਂਡ ‘ਚ ਮਿਲਿਆ ਬੰਬ, ਪੁਲਿਸ ਨੇ ਪੂਰਾ ਇਲਾਕਾ ਕੀਤਾ...

0
ਲੁਧਿਆਣਾ | ਖੰਨਾ 'ਚ ਮਿਲਟਰੀ ਗਰਾਊਂਡ 'ਚ ਬੰਬ ਮਿਲਿਆ ਹੈ। ਪਿਛਲੇ ਦਿਨੀਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵੀ ਇਸੇ ਰਸਤੇ ਤੋਂ ਲੰਘੀ ਸੀ। ਸਵੇਰੇ ਸ਼ੌਚ ਕਰਨ ਗਏ ਵਿਅਕਤੀ ਨੇ ਇੱਥੇ ਬੰਬ ਪਿਆ ਦੇਖਿਆ,...

ਅੰਮ੍ਰਿਤਪਾਲ ਨੇ ਰਾਮ ਰਹੀਮ ‘ਤੇ ਕੀਤੀ ਟਿੱਪਣੀ, ਕਿਹਾ- ਜੋ ਕਾਰਟੂਨ ਤੇ ਜੌਕਰਾਂ ਵਰਗੀਆਂ ਫਿਲਮਾਂ...

0
ਚੰਡੀਗੜ੍ਹ/ਹਰਿਆਣਾ | ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੇ ਇੱਕ ਵਾਰ ਫਿਰ ਸਰਕਾਰ ਤੋਂ ਪੈਰੋਲ ਦੀ ਮੰਗ ਕੀਤੀ ਹੈ। ਇਨ੍ਹਾਂ ਚਰਚਾਵਾਂ ਦੇ ਵਿਚਕਾਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ...

ਲੁਧਿਆਣਾ : ਮੈਡੀਕਲ ਸਟੋਰ ਦਾ ਸ਼ਟਰ ਤੋੜ ਕੇ ਅੰਦਰ ਵੜਿਆ ਟਰੈਕਟਰ, ਡਰਾਈਵਰ ਦੀ ਨੀਂਦ...

0
ਲੁਧਿਆਣਾ | ਇਕ ਮੈਡੀਕਲ ਸਟੋਰ ਦਾ ਸ਼ਟਰ ਅਤੇ ਸ਼ੀਸ਼ਾ ਤੋੜ ਕੇ ਇਕ ਟਰੈਕਟਰ ਅੰਦਰ ਵੜਿਆ, ਜਿਸ ਕਾਰਨ ਦੁਕਾਨ ਦਾ ਕਾਫੀ ਨੁਕਸਾਨ ਹੋਇਆ ਹੈ। ਟਰੈਕਟਰ ਦੇ ਅੰਦਰ ਵੜਨ ਦੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ...

ਫਿਰੋਜ਼ਪੁਰ ‘ਚ ਸੜਕ ਕਿਨਾਰੇ ਭੇਦਭਰੇ ਹਾਲਾਤਾਂ ‘ਚ ਮਿਲੀ ਵਿਅਕਤੀ ਦੀ ਲਾਸ਼

0
ਫਿਰੋਜ਼ਪੁਰ | ਕੱਚਾ ਜ਼ੀਰਾ ਰੋਡ 'ਤੇ ਸੜਕ ਕਿਨਾਰੇ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ ਹੈ।ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ, ਜੋ ਕਿ ਮੰਡੀ ਬੋਰਡ 'ਚ ਚਪੜਾਸੀ ਦਾ ਕੰਮ ਕਰਦਾ ਸੀ। ਉਹ...

ਲੁਧਿਆਣਾ : ਹੋਟਲ ਦੇ ਮੈਨੇਜ਼ਰ ਨੇ ਬਹਾਦਰੀ ਨਾਲ ਬਦਮਾਸ਼ਾਂ ਦੀ ਲੁੱਟ ਦੀ ਕੋਸ਼ਿਸ਼ ਕੀਤੀ...

0
ਲੁਧਿਆਣਾ | ਕਿਤਾਬ ਬਾਜ਼ਾਰ ਨੇੜੇ ਦੋ ਨਕਾਬਪੋਸ਼ ਬਦਮਾਸ਼ਾਂ ਨੇ ਹੋਟਲ ਮਲੂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਦਾ ਇੱਕ ਸਾਥੀ ਬਾਈਕ ਸਟਾਰਟ ਕਰ ਕੇ ਹੋਟਲ ਦੇ ਬਾਹਰ ਖੜ੍ਹਾ ਸੀ। ਬਦਮਾਸ਼ਾਂ ਨੇ ਮੈਨੇਜਰ 'ਤੇ ਵੀ...

ਲੁਧਿਆਣਾ ‘ਚ NRI ਨੂੰ 15 ਨੌਜਵਾਨਾਂ ਨੇ ਹਥਿਆਰਾਂ ਨਾਲ ਕੁੱਟਿਆ, ਹਾਲਤ ਗੰਭੀਰ

0
ਲੁਧਿਆਣਾ | ਇੱਕ ਢਾਬੇ 'ਤੇ ਖਾਣਾ ਖਾ ਰਹੇ ਇੱਕ NRI ਨਾਲ ਬਦਮਾਸ਼ਾਂ ਨੇ ਕੁੱਟਮਾਰ ਕੀਤੀ। ਉਸ ਦਾ ਕਸੂਰ ਸਿਰਫ ਇਹ ਸੀ ਕਿ ਉਸ ਨੇ ਆਪਣੇ ਜਨਮ ਦਿਨ ਮਨਾਉਣ ਆਏ ਨੌਜਵਾਨਾਂ ਨੂੰ ਰੌਲਾ ਪਾਉਣ ਤੋਂ...

ਬੇਸ਼ਰਮੀ ਦੀਆਂ ਹੱਦਾਂ ਪਾਰ ! ਪਤੀ ਨੇ 5 ਦੋਸਤਾਂ ਨਾਲ ਮਿਲ ਕੇ ਕੀਤਾ ਪਤਨੀ...

0
ਅੰਮ੍ਰਿਤਸਰ | ਇਥੇ ਨਹਿਰ ਦੇ ਕੰਢੇ ਇੱਕ ਭਿਆਨਕ ਘਟਨਾ ਵਾਪਰੀ ਹੈ। ਇੱਥੇ ਇੱਕ 20 ਸਾਲਾ ਵਿਆਹੁਤਾ ਔਰਤ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਬਲਾਤਕਾਰ ਦਾ ਦੋਸ਼ੀ ਹੋਰ ਕੋਈ ਨਹੀਂ ਸਗੋਂ ਪੀੜਤਾ ਦਾ...

ਪੁਲਿਸ ਦੀ ਵਰਦੀ ਦੀ ਦੁਰਵਰਤੋਂ ਨੂੰ ਲੈ ਕੇ ਹਾਈਕੋਰਟ ਸਖਤ ਟਿਪਣੀ, ਪੰਜਾਬ ਸਰਕਾਰ ਤੋਂ...

0
ਚੰਡੀਗੜ੍ਹ | ਪੰਜਾਬ ਪੁਲਿਸ ਦੀ ਵਰਦੀ ਦੀ ਦੁਰਵਰਤੋਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਮੋਹਾਲੀ ਨਿਵਾਸੀ ਨਿਖਿਲ...