ਮਾੜੀ ਖਬਰ ! ਕੈਨੇਡਾ ‘ਚ 28 ਸਾਲਾ ਕਬੱਡੀ ਖਿਡਾਰੀ ਦੀ ਮੌਤ, ਇਕ ਮਹੀਨਾ ਪਹਿਲਾਂ...
ਮੋਗਾ | ਕੈਨੇਡਾ ਤੋਂ ਇਕ ਹੋਰ ਮਾੜੀ ਖਬਰ ਆਈ ਹੈ, ਉਥੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਸਰੀ 'ਚ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਮੌਤ ਹੋ ਗਈ।...
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਫਿਰ ਆਉਣਾ ਚਾਹੁੰਦਾ ਹੈ ਜੇਲ ਤੋਂ ਬਾਹਰ, ਸਰਕਾਰ...
ਚੰਡੀਗੜ੍ਹ | ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜ਼ੀ...
ਜਲਾਦ ਪਤੀ ! 8 ਮਹੀਨੇ ਦੀ ਗਰਭਵਤੀ ਪਤਨੀ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਗਲੀਆਂ...
ਨੈਸ਼ਨਲ ਡੈਸਕ। ਜਿੱਥੇ ਲੋਕ ਪਤਨੀ ਦੇ ਗਰਭਵਤੀ ਹੋਣ 'ਤੇ ਉਸ ਦਾ ਖਾਸ ਖਿਆਲ ਰੱਖਦੇ ਹਨ, ਉੱਥੇ ਹੀ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਤੀ ਆਪਣੀ ਗਰਭਵਤੀ ਪਤਨੀ ਨਾਲ ਜਲਾਦ ਵਰਗਾ ਵਿਵਹਾਰ ਕਰਦਾ...
ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ : ਸੜਕ ਹਾਦਸੇ ਦੇ ਸ਼ਿਕਾਰ ਵਿਅਕਤੀ ਦੀ ਮਦਦ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕੁਝ ਵੱਡੇ ਐਲਾਨ ਵੀ ਕੀਤੇ ਗਏ । ਸੀਐਮ ਮਾਨ ਨੇ ਕਿਹਾ ਕਿ ਵਾਹਨਾਂ ਅਤੇ ਮੋਟਰਸਾਈਕਲਾਂ ਵਿੱਚ...
ਵੱਡੀ ਖਬਰ : ਘਰ ਤੋਂ ਦੂਰ ਰਹਿ ਕੇ ਵੀ RVM ਰਾਹੀਂ ਪਵੇਗੀ ਵੋਟ, ਚੋਣ...
ਨਵੀਂ ਦਿੱਲੀ/ਚੰਡੀਗੜ੍ਹ | ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਰਿਮੋਟ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਆਰਵੀਐਮ) ਦਾ ਪ੍ਰੋਟੋਟਾਈਪ ਦਿਖਾਇਆ। ਕਮਿਸ਼ਨ ਨੇ ਇਸ ਪ੍ਰਣਾਲੀ ਦੇ ਪ੍ਰਦਰਸ਼ਨ ਲਈ 8 ਮਾਨਤਾ ਪ੍ਰਾਪਤ ਰਾਸ਼ਟਰੀ ਪਾਰਟੀਆਂ ਅਤੇ...
ਬਠਿੰਡਾ ‘ਚ ਗੋਲਡੀ ਬਰਾੜ ਤੇ ਮੰਨਾ ਗੈਂਗ ਦੇ 7 ਕਾਰਕੁਨ ਗ੍ਰਿਫਤਾਰ, ਡਾਕਟਰ ‘ਤੇ ਗੋਲੀ...
ਬਠਿੰਡਾ | ਤਲਵੰਡੀ ਸਾਬੋ ਵਿਖੇ ਡਾਕਟਰ ਦਿਨੇਸ਼ ਬਾਂਸਲ 'ਤੇ ਗੋਲੀਆਂ ਚਲਾਉਣ ਵਾਲੇ 2 ਦੋਸ਼ੀਆਂ ਸਮੇਤ ਕੁੱਲ 7 ਵਿਅਕਤੀਆਂ ਨੂੰ ਪੁਲਿਸ ਨੇ ਐਤਵਾਰ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸੱਤ ਮੁਲਜ਼ਮ ਕੈਨੇਡਾ ਵਿੱਚ ਬੈਠੇ...
ਬੇਸਹਾਰਾ ਕੁੱਤਿਆਂ ਨੂੰ ਖਾਣਾ ਖੁਆ ਰਹੀ ਲੜਕੀ ਨੂੰ ਥਾਰ ਨੇ ਮਾਰੀ ਟੱਕਰ, ਹਾਲਤ ਗੰਭੀਰ
ਚੰਡੀਗੜ੍ਹ | ਸ਼ਨੀਵਾਰ ਰਾਤ 11.39 ਵਜੇ ਫਰਨੀਚਰ ਮਾਰਕੀਟ ਵਾਲੇ ਪਾਸੇ ਬੇਸਹਾਰਾ ਕੁੱਤਿਆਂ ਨੂੰ ਖਾਣਾ ਖੁਆ ਰਹੀ 25 ਸਾਲਾ ਲੜਕੀ ਤੇਜਸਵਿਤਾ ਕੌਸ਼ਲ ਨੂੰ ਇਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਸੀਸੀਟੀਵੀ ਫੁਟੇਜ 'ਚ ਦੇਖਿਆ...
ਅੱਜ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਰਹੇਗਾ ਬੰਦ, ਲਤੀਫਪੁਰਾ ਦੇ ਲੋਕਾਂ ਤੇ ਕਿਸਾਨਾਂ ਨੇ ਲਾਇਆ ਧਰਨਾ
ਜਲੰਧਰ | ਜੇਕਰ ਤੁਸੀਂ ਲੁਧਿਆਣਾ ਜਾਣ ਦੀ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਜਲੰਧਰ-ਲੁਧਿਆਣਾ ਹਾਈਵੇ ਅੱਜ ਚਾਰ ਘੰਟਿਆਂ ਲਈ ਬੰਦ ਰਹੇਗਾ। ਲਤੀਫਪੁਰਾ ਦੇ ਲੋਕਾਂ ਵਲੋਂ ਅੱਜ ਕਿਸਾਨ ਮੋਰਚੇ ਨਾਲ ਸਵੇਰੇ 11.30...
ਲੁਧਿਆਣਾ ‘ਚ ਨੈਸ਼ਨਲ ਹਾਈਵੇ ‘ਤੇ ਮਰੀ ਪਈ ਗਾਂ ਨਾਲ ਟਕਰਾਉਣ ਕਾਰਨ ਕਾਰ ਪਲਟੀ, ਚਾਲਕ...
ਲੁਧਿਆਣਾ | ਸਮਰਾਲਾ ਨੇੜੇ ਲੁਧਿਆਣਾ-ਖਰੜ ਨੈਸ਼ਨਲ ਹਾਈਵੇ 'ਤੇ ਦੇਰ ਰਾਤ ਇੱਕ ਕਾਰ ਇੱਕ ਮਰੀ ਹੋਈ ਗਾਂ ਨਾਲ ਟਕਰਾ ਗਈ। ਕਾਰ ਹਾਈਵੇਅ 'ਤੇ ਕਈ ਵਾਰ ਪਲਟ ਗਈ। ਆਸਪਾਸ ਦੇ ਲੋਕਾਂ ਨੇ ਤੁਰੰਤ ਕਾਰ ਚਾਲਕ...
ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ਸੀਤ ਲਹਿਰ ਦੀ ਚਪੇਟ ‘ਚ, -1 ਡਿਗਰੀ ਨਾਲ ਕੰਬਿਆ...
ਚੰਡੀਗੜ੍ਹ | ਪਹਾੜਾਂ 'ਤੇ ਬਰਫਬਾਰੀ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹੇ ਸੀਤ ਲਹਿਰ ਦੀ ਲਪੇਟ 'ਚ ਹਨ। ਇਸ ਕਾਰਨ ਪੰਜਾਬ ਵਿੱਚ ਖਾਸ ਕਰ ਕੇ ਰਾਤ ਦਾ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ ਹੈ।...













































