ਕੋਰੋਨਾ ਦਾ ਡਰ ! ਪੰਜਾਬ ‘ਚ ਇੱਕ ਦਿਨ ‘ਚ 1499 ਲੋਕਾਂ ਨੇ ਲਵਾਈ...

0
ਚੰਡੀਗੜ੍ਹ | ਵਿਸ਼ਵ ਪੱਧਰ 'ਤੇ ਕੋਰੋਨਾ ਦੇ ਕੇਸਾਂ ਵਿੱਚ ਵਾਧੇ ਅਤੇ ਨਵੇਂ ਰੂਪਾਂ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਕੋਵਿਡ ਦੀ ਬੂਸਟਰ ਡੋਜ਼ ਲੈਣ ਲਈ ਜਾਗਰੂਕਤਾ ਵਧੀ ਹੈ। ਹਾਲਾਂਕਿ ਸੂਬੇ 'ਚ ਕੋਰੋਨਾ...

ਡਿਊਟੀ ਕਰ ਰਹੇ ASI ਦੀ ਹੀਟਰ ਤੋਂ ਕਰੰਟ ਲੱਗਣ ਨਾਲ ਦਰਦਨਾਕ ਮੌਤ

0
ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਠੰਡ ਤੋਂ ਬਚਣ ਲਈ ਹੀਟਰ ਲਾ ਕੇ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਦੱਸ ਦਈਏ ਕਿ ASI ਪੁਲਿਸ ਲਾਈਨ...

ਜਲੰਧਰ : ਲੁੱਟਣ ‘ਚ ਨਾਕਾਮ ਹੋਣ ਤੋਂ ਬਾਅਦ ਲੁਟੇਰਿਆਂ ਨੇ ਮੋਟਰਸਾਈਕਲ ਮਾਰ ਕੇ ਤੋੜੀ...

0
ਜਲੰਧਰ | ਸ਼ਹਿਰ ਦੇ ਨਾਗਰਾ 'ਚ ਬਾਈਕ ਸਵਾਰ ਨੌਜਵਾਨ ਨੇ ਨੇਪਾਲੀ ਮੂਲ ਦੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਜਦੋਂ ਉਕਤ ਵਿਅਕਤੀ ਕੜਾਕੇ ਦੀ ਠੰਡ 'ਚ ਸੜਕ ਕਿਨਾਰੇ...

ਜ਼ਰੂਰੀ ਖਬਰ : ਜਨਵਰੀ ‘ਚ 11 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ...

0
ਬਿਜ਼ਨੈੱਸ | ਸਾਲ 2022 ਖਤਮ ਹੋਣ 'ਚ ਕੁਝ ਹੀ ਦਿਨ ਬਾਕੀ ਹਨ ਅਤੇ ਨਵਾਂ ਸਾਲ 2023 ਸ਼ੁਰੂ ਹੋਣ ਵਾਲਾ ਹੈ। ਇਸ ਨਵੇਂ ਸਾਲ ਦੀ ਸ਼ੁਰੂਆਤ ਛੁੱਟੀਆਂ ਨਾਲ ਹੋਵੇਗੀ। ਸਾਲ ਦੇ ਪਹਿਲੇ ਮਹੀਨੇ ਵੱਖ-ਵੱਖ ਰਾਜਾਂ...

ਵੱਧ ਫੀਸਾਂ ਵਸੂਲਣ ਦੇ ਦੋਸ਼ ‘ਚ 2 ਪ੍ਰਾਈਵੇਟ ਸਕੂਲਾਂ ਖਿਲਾਫ ਪੰਜਾਬ ਸਰਕਾਰ ਦੀ ਸਖਤ...

0
ਚੰਡੀਗੜ੍ਹ | ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲ਼ੰਘਣਾ ਕਰੇਗਾ ਉਸ ਖਿਲਾਫ...

ਚੰਡੀਗੜ੍ਹ ‘ਚ ਪੰਜਾਬ ਸਰਕਾਰ ਦੀ ਅੰਬੈਸਡਰ ਗੱਡੀ ਦਾ ਹੋਇਆ ਚਲਾਨ, ਜਾਣੋ ਕੀ ਹੈ ਮਾਮਲਾ

0
ਚੰਡੀਗੜ੍ਹ| ਟਰੈਫਿਕ ਪੁਲਿਸ ਨੇ ਪੰਜਾਬ ਸਰਕਾਰ ਦੀ ਇੱਕ ਅੰਬੈਸਡਰ ਗੱਡੀ ਦਾ ਚਲਾਨ ਕੀਤਾ ਹੈ। ਇਹ ਚੰਡੀਗੜ੍ਹ ਨੰਬਰ ਦੀ ਗੱਡੀ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟ ਦੇ ਸ਼ਹਿਰ ਵਿੱਚ ਘੁੰਮ ਰਹੀ ਸੀ। ਇਕ ਵਿਅਕਤੀ ਨੇ ਇਸ...

ਲੁਧਿਆਣਾ ਪੁਲਿਸ ਫਿਰ ਵਿਵਾਦਾਂ ‘ਚ : ਮੁਨਸ਼ੀ ਤੇ ਕਾਂਸਟੇਬਲ ‘ਤੇ ਰੇਹੜੀ ਵਾਲੇ ਤੋਂ ਗਰਮ...

0
ਲੁਧਿਆਣਾ | ਥਾਣਾ ਕੋਤਵਾਲੀ ਵਿਵਾਦਾਂ ਵਿੱਚ ਘਿਰ ਗਿਆ ਹੈ।ਮੁਨਸ਼ੀ ਅਤੇ ਹੈੱਡ ਕਾਂਸਟੇਬਲ 'ਤੇ ਚੌੜਾ ਬਾਜ਼ਾਰ 'ਚ ਇਕ ਰੇਹੜੀ ਵਾਲੇ ਤੋਂ ਗਰਮ ਟੋਪੀਆਂ ਅਤੇ ਹੀਟਰ ਮੰਗਣ ਦਾ ਦੋਸ਼ ਹੈ। ਇਸ ਮਾਮਲੇ ਦੀ ਇੱਕ ਆਡੀਓ...

ਲੁਧਿਆਣਾ : ਵਿਜੀਲੈਂਸ ਨੇ ਪਨਗ੍ਰੇਨ ਦੇ ਇੰਸਪੈਕਟਰ ਨੂੰ 1.5 ਲੱਖ ਦੀ ਰਿਸ਼ਵਤ ਲੈਂਦੇ ਰੰਗੇ...

0
ਲੁਧਿਆਣਾ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਲੁਧਿਆਣਾ ਵਿੱਚ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪੀੜਤ...

ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਦਲਾਲ ਕਰ ਰਹੇ ਬਦਨਾਮ, ਹੋਟਲ ਦਾ ਕਮਰਾ ਬੁੱਕ ਕਰਵਾਉਣ...

0
ਅੰਮ੍ਰਿਤਸਰ | ਦੇਹ ਵਪਾਰ ਕਰਵਾਉਣ ਵਾਲੇ ਹੋਟਲ ਦੇ ਕਰਿੰਦੇ ਯਾਤਰੀਆਂ ਨੂੰ ਲੜਕੀਆਂ ਦਾ ਸੌਦਾ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਨਜ਼ਰ ਆ ਰਹੇ ਹਨ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿਚ ਦਲਾਲ...

ਸ਼ਹੀਦੀ ਜੋੜ ਮੇਲ ਦਾ ਲੰਗਰ ਬਣਾਉਂਦੀਆਂ ਔਰਤਾਂ ‘ਤੇ ਚੜ੍ਹਾਈ ਕਾਰ, 1 ਔਰਤ ਦੀ ਮੌਤ,...

0
ਪਟਿਆਲਾ | ਰਾਜਪੁਰਾ ਤੋਂ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਭੋਗਲਾ ਰੋਡ ‘ਤੇ ਬੇਕਾਬੂ ਕਾਰ ਨੇ ਸ਼ਹੀਦੀ ਜੋੜ ਮੇਲ ਦਾ ਲੰਗਰ ਬਣਾ ਰਹੀਆਂ ਔਰਤਾਂ 'ਤੇ ਚੜ੍ਹਾ ਦਿੱਤੀ। ਇਸ ਭਿਆਨਕ ਹਾਦਸੇ ਵਿਚ ਇਕ ਔਰਤ...