ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ : ਸਪੀਕਰ ਸੰਧਵਾਂ
ਕੋਟਕਪੂਰਾ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਜਿਲਾ ਗੱਤਕਾ ਐਸੋਸੀਏਸ਼ਨ ਆਫ ਫਰੀਦਕੋਟ ਵੱਲੋਂ ਬਾਬਾ ਫਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਦਸਵੀਂ ਦੋ...
ਰੂਪਨਗਰ : ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ 4 ਪਿਸਤੌਲਾਂ ਤੇ...
ਰੋਪੜ। ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਹਥਿਆਰਾਂ ਦੀ ਸਪਲਾਈ ਅਤੇ ਨਸ਼ਾ ਤਸਕਰੀ ਕਰਨ ਵਾਲੇ ਗੈਂਗਸਟਰ ਪਵਿੱਤਰ ਸਿੰਘ ਦੇ ਸਾਥੀ ਭਾਰਤ ਭੂਸ਼ਨ ਉਰਫ਼ ਪੰਮੀ ਨੂੰ 4 ਪਿਸਤੌਲਾਂ ਤੇ 34 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਰੂਪਨਗਰ...
ਲਾਰੈਂਸ ਦੇ ਵਕੀਲ ਦਾ ਵੱਡਾ ਦਾਅਵਾ : ਨਹੀਂ ਹੋਈ ਗੋਲਡੀ ਬਰਾੜ ਦੀ ਗ੍ਰਿਫਤਾਰੀ
ਚੰਡੀਗੜ੍ਹ। ਗੋਲਡੀ ਬਰਾੜ ਦੀ ਗ੍ਰਿਫਤਾਰੀ ਨੂੰ ਲੈ ਕਿ ਲਾਰੈਂਸ ਬਿਸ਼ਨੋਈ ਨੇ ਚੰਡੀਗੜ੍ਹ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਲਡੀ ਬਰਾੜ ਦੀ ਅਮਰੀਕਾ ਵਿਚ ਗ੍ਰਿਫਤਾਰੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਗੋਲਡੀ ਦੀ...
ਲੁਧਿਆਣਾ ‘ਚ ਰਿਸ਼ਤੇ ਤਾਰ-ਤਾਰ, ਪਿਓ ਆਪਣੀ ਹੀ ਨਾਬਾਲਿਗ ਧੀ ਨਾਲ 1 ਸਾਲ ਤੋਂ ਕਰਦਾ...
ਲੁਧਿਆਣਾ : ਪੰਜਾਬ ਦੇ ਲੁਧਿਆਣਾ ਤੋਂ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇੱਕ ਪਿਤਾ ਨੇ ਆਪਣੀ ਧੀ ਨਾਲ ਬਲਾਤਕਾਰ ਕੀਤਾ। ਡਰੀ ਹੋਈ ਲੜਕੀ ਨੇ ਆਪਣਾ ਦਰਦ ਆਪਣੇ ਗੁਆਂਢੀ ਅਤੇ ਸਮਾਜ ਸੇਵੀ ਨੂੰ ਸੁਣਾਇਆ।...
ਪੀਆਰਟੀਸੀ ਦੀ ਬੱਸ ਨੇ ਐਕਟਿਵਾ ਸਵਾਰ ਮਹਿਲਾ ਨੂੰ ਕੁਚਲਿਆ, ਮੌਕੇ ‘ਤੇ ਮੌਤ
ਜਲੰਧਰ। ਜਲੰਧਰ ਦੇ ਭੋਗਪੁਰ ਵਿਚ ਰਾਸ਼ਟਰੀ ਰਾਜ ਮਾਰਗ ਉਤੇ ਬਣੇ ਨਵੇਂ ਬੱਸ ਸਟੈਂਡ ਕੋਲ ਹਾਦਸੇ ਵਿਚ ਮਹਿਲਾ ਦੀ ਮੌਤ ਹੋ ਗਈ। ਘਟਨਾ ਸਵੇਰੇ ਸਾਢੇ 11 ਵਜੇ ਦੀ ਦੱਸੀ ਜਾ ਰਹੀ ਹੈ।ਜਾਣਕਾਰੀ ਮੁਤਾਬਿਕ ਪਿੰਡ ਡੱਲੀ...
2 ਗਾਇਕਾਂ ‘ਤੇ FIR : ਜੈਸਮੀਨ ਅਖਤਰ ਤੇ ਸੁਖਮਨ ਹੀਰ ਨੇ ਆਪਣੇ ਨਵੇਂ ਗੀਤ...
ਫ਼ਤਹਿਗੜ੍ਹ ਸਾਹਿਬ। ਗੰਨ ਕਲਚਰ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦਾ ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ ਪੰਜਾਬ ਪੁਲਿਸ ਮੁੜ ਸਰਗਰਮ ਹੋ ਗਈ ਹੈ। ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਗਾਇਕਾ ਜੈਸਮੀਨ ਅਖ਼ਤਰ ਅਤੇ ਸੁਖਮਨ ਹੀਰ ਖ਼ਿਲਾਫ਼ ਮਾਮਲਾ ਦਰਜ...
ਪੁੱਤ ਦੀ ਹੱਤਿਆ ਦੇ ਦੋਸ਼ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੀ ਮਾਂ ਨੇ...
ਹਰਿਆਣਾ | ਸੋਨੀਪਤ ਜ਼ਿਲ੍ਹਾ ਜੇਲ ਵਿਚ ਇਕ ਮਹਿਲਾ ਕੈਦੀ ਨੇ ਬਾਥਰੂਮ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਔਰਤ ਆਪਣੇ ਹੀ ਬੇਟੇ ਦੇ ਕਤਲ ਦੇ ਦੋਸ਼ 'ਚ ਸਜ਼ਾ ਭੁਗਤ ਰਹੀ ਸੀ।...
13 ਸਾਲਾ ਮਾਸੂਮ ਨਾਲ 50 ਸਾਲਾ ਗੁਆਂਢੀ ਕਰਦਾ ਰਿਹਾ ਬਲਾਤਕਾਰ, ਬੱਚੀ ਹੋਈ ਗਰਭਵਤੀ, ...
ਹਰਿਆਣਾ | ਇਥੋਂ ਦੇ ਬਹਾਦਰਗੜ੍ਹ ਵਿਚ 13 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਰਿਸ਼ਤੇਦਾਰਾਂ ਨੂੰ ਲੜਕੀ ਨਾਲ ਜਬਰ-ਜ਼ਨਾਹ ਹੋਣ ਦਾ ਉਦੋਂ ਪਤਾ ਲੱਗਾ ਜਦੋਂ ਲੜਕੀ ਨੂੰ ਪੇਟ ਦਰਦ...
ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਇਆ ਅਨੋਖਾ ਯੰਤਰ, ਪੂਰੀ ਦੁਨੀਆ ‘ਚ ਬਣਿਆ...
ਹੁਸ਼ਿਆਰਪੁਰ। ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਰਾਜਪੁਰ ਭਾਈਆਂ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਗੁਰਦੁਆਰਾ ਸਾਹਿਬ 'ਚ ਅੱਗਜ਼ਨੀ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਇਕ ਅਨੋਖਾ ਯੰਤਰ ਤਿਆਰ ਕਰਕੇ ਲਗਾਇਆ ਗਿਆ ਹੈ। ਇਸ ਵਿਚ ਲੱਗੇ...
ਸੰਘਣੀ ਧੁੰਦ ਨਾਲ ਤੜਕਸਾਰ ਟਰੱਕ ਤੇ ਸਕੂਲ ਬੱਸ ਦੀ ਭਿਆਨਕ ਟੱਕਰ, ਸਕੂਲ ਬੱਸ ਡਰਾਈਵਰ...
ਤਰਨਤਾਰਨ | ਜ਼ਿਲਾ ਤਰਨਤਾਰਨ ਅਧੀਨ ਆਉਂਦੇ ਪਿੰਡ ਸ਼ੇਖਚੱਕ ਨੇੜੇ ਸਵੇਰੇ-ਸਵੇਰੇ ਟਰੱਕ ਤੇ ਸਕੂਲ ਬੱਸ ਦੀ ਭਿਆਨਕ ਟੱਕਰ ਹੋ ਗਈ। ਐਕਸੀਡੈਂਟ ਦੌਰਾਨ ਸਕੂਲ ਬੱਸ ਡਰਾਈਵਰ ਸਮੇਤ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਤੇ ਬਾਕੀ ਬੱਚਿਆਂ...













































