ਲੁਧਿਆਣਾ : NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਲੁਧਿਆਣਾ ਅਦਾਲਤੀ ਕੰਪਲੈਕਸ ‘ਚ...
ਲੁਧਿਆਣਾ | ਜ਼ਿਲ੍ਹੇ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਐਨਆਈਏ ਨੇ ਕੁਆਲਾਲੰਪੁਰ ਤੋਂ ਭਾਰਤ ਵਾਪਸ ਆਉਂਦੇ ਸਮੇਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ।...
ਵੱਡੀ ਖਬਰ : ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਅਮਰੀਕਾ ‘ਚ...
ਅੰਮ੍ਰਿਤਸਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਹਿਰਾਸਤ 'ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ...
ਲੁਧਿਆਣਾ : ਵਿਦਿਆਰਥੀਆਂ ਦਾ ਨਹਿਰ ਨੂੰ ਸਾਫ ਕਰਨਾ ਸਕੂਲ ਨੂੰ ਪਿਆ ਮਹਿੰਗਾ, ਨਗਰ ਨਿਗਮ...
ਲੁਧਿਆਣਾ | ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ ਦੇ ਵਿਦਿਆਰਥੀਆਂ ਨੇ ਸਿੱਧਵਾਂ ਨਹਿਰ ਦੀ ਸਫਾਈ ਕੀਤੀ। ਹੁਣ ਇਸ ਦਾ ਖ਼ਮਿਆਜ਼ਾ ਸਕੂਲ ਨੂੰ ਭੁਗਤਣਾ ਪਵੇਗਾ। ਦਰਅਸਲ ਨਗਰ ਨਿਗਮ ਨੇ ਹੁਣ 25,000 ਰੁਪਏ ਦਾ ਜੁਰਮਾਨਾ...
ਵੱਡਾ ਅਪਡੇਟ : ਸਿੱਖਿਆ ਮੰਤਰੀ ਵਲੋਂ ਜਾਤ ਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ...
ਚੰਡੀਗੜ੍ਹ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਨ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ...
ਸਿਆਸਤ ਸਮਝ ਤੋਂ ਪਰ੍ਹੇ ਦੀ ਖੇਡ : ਸਿੱਧੂ ਨੇ ਜੇਲ੍ਹ ‘ਚ ਕਾਂਗਰਸੀ ਆਗੂਆਂ ਨੂੰ...
ਨਿਊਜ਼ ਡੈਸਕ। ਤੁਸੀਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਕਈ ਗੱਲਾਂ ਲਈ ਕਸੂਰਵਾਰ ਠਹਿਰਾ ਸਕਦੇ ਹੋ, ਪਰ ਉਨ੍ਹਾਂ ਦੀ ਆਪਣੀ ਨਿੱਜ਼ੀ ਪਸੰਦ ਤੇ ਨਾਪਸੰਦ ਲਈ ਨਹੀਂ। ਉਨ੍ਹਾਂ ਦੀ ਪਸੰਦ ਨਾ ਪਸੰਦ...
ਵੱਡੀ ਖਬਰ : ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਨੂੰ ਤੀਹ ਹਜ਼ਾਰ ਦੇ ਮੁੱਲ ਦਾ ਟੀਕਾ...
ਚੰਡੀਗੜ੍ਹ। ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ...
ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮਾਨ ਸਰਕਾਰ ਦੀ ਤਰਜੀਹ :...
ਚੰਡੀਗੜ੍ਹ। ’ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਸੂਬੇ ਦੇ ਪੰਚ/ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ...
ਬਜ਼ੁਰਗ ਸਾਡਾ ਕੀਮਤੀ ਸਰਮਾਇਆ, ਇਨ੍ਹਾਂ ਦੀ ਸੰਭਾਲ ਸਾਡਾ ਪਹਿਲਾ ਫ਼ਰਜ਼ : ਸਿਹਤ ਮੰਤਰੀ
ਮੋਹਾਲੀ/ਚੰਡੀਗੜ੍ਹ। ‘ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਪੰਜਾਬ ਵਾਸੀਆਂ ਨੂੰ ਮਿਆਰੀ ਤੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿਚ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ...
ਜ਼ਰੂਰੀ ਖਬਰ : ਪੰਜਾਬ ਸਰਕਾਰ ਦਿਵਿਆਂਗਾਂ ਨੂੰ ਬੈਂਕ ਕਰਜ਼ੇ ਮੁਹੱਈਆ ਕਰਵਾਉਣ ਲਈ 3 ਦਸੰਬਰ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ 3 ਦਸੰਬਰ ਨੂੰ ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ...
ਜਾਗਰੂਕਤਾ ਹੀ ਐੱਚਆਈਵੀ ਦੇ ਫੈਲਾਅ ਨੂੰ ਕੰਟਰੋਲ ਕਰਨ ਦੀ ਕੁੰਜੀ : ਚੇਤਨ ਸਿੰਘ ਜੌੜਾਮਾਜਰਾ
ਮੋਹਾਲੀ/ਚੰਡੀਗੜ੍ਹ। ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਵਿਸ਼ਵ ਏਡਜ਼ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ। ਸਮਾਗਮ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ....













































