ਸਾਬਕਾ ਮੰਤਰੀ ਅਨਿਲ ਜੋਸ਼ੀ ਮਾਣਹਾਨੀ ਮਾਮਲੇ ‘ਚ ਬਰੀ, 2012 ਦਰਜ ਹੋਇਆ ਸੀ ਕੇਸ
ਅੰਮ੍ਰਿਤਸਰ | ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਦੇ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਨੇ ਮਾਣਹਾਨੀ ਦੇ ਇੱਕ ਕੇਸ ਵਿੱਚ ਬਰੀ ਕਰ ਦਿੱਤਾ ਹੈ। ਕਾਂਗਰਸ ਦੇ ਵਿਨੀਤ ਮਹਾਜਨ ਨੇ 2012 'ਚ ਜੋਸ਼ੀ...
ਲੁਧਿਆਣਾ ‘ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਨਹਿਰ ਕੰਢੇ ਮਿਲੇ ਫਟੇ ਅੰਗ
ਲੁਧਿਆਣਾ | ਸਿੱਖ ਧਰਮ ਦੇ ਪਵਿੱਤਰ ਗ੍ਰੰਥ ਸ੍ਰੀ ਗੁਟਕਾ ਸਾਹਿਬ ਦੇ ਅੰਗ ਅੱਜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਦੁੱਗਰੀ ਨਹਿਰ ਦੇ ਕੰਢੇ ਪਏ ਮਿਲੇ ਹਨ। ਨੇੜੇ ਹੀ ਹਿੰਦੂ ਧਰਮ ਦੀਆਂ ਪਵਿੱਤਰ ਕਥਾਵਾਂ ਦੀਆਂ ਕਿਤਾਬਾਂ...
ਪੰਜਾਬ ‘ਚ ਬਦਲੇਗਾ ਆਨੰਦ ਕਾਰਜ ਮੈਰਿਜ ਐਕਟ, ਕਿਤੇ ਵੀ ਰਜਿਸਟਰਡ ਹੋ ਸਕੇਗਾ ਵਿਆਹ
ਚੰਡੀਗੜ੍ਹ। ਪੰਜਾਬ ਸਰਕਾਰ ਆਨੰਦ ਕਾਰਜ ਮੈਰਿਜ ਐਕਟ ਵਿਚ ਸੋਧ ਕਰਨ ਦੀ ਤਿਆਰੀ ਵਿਚ ਜੁਟ ਗਈ ਹੈ। ਸੂਤਰਾਂ ਅਨੁਸਾਰ ਅੱਗੇ ਜਾ ਕੇ ਹੋਣ ਵਾਲੀ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਸੋਧ ਨੂੰ ਨਵਾਂ ਰੂਪ ਦੇਣ...
ਵੱਡੀ ਖਬਰ : ਪੰਜਾਬ ਦੇ ਹਾਲਾਤ ਵਿਗਾੜਨ ਸਾਜਿਸ਼ : ਸਮਾਜਿਕ, ਧਾਰਮਿਕ ਸੰਗਠਨਾਂ ਦੇ ਨੇਤਾਵਾਂ...
ਚੰਡੀਗੜ੍ਹ | ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਏਜੰਸੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੂੰ 28 ਅਕਤੂਬਰ ਨੂੰ ਹੀ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।...
ਨਰਸ ਕਤਲ ਮਾਮਲਾ : ਮੁਅੱਤਲ ASI ਰਸ਼ਪ੍ਰੀਤ ਸਿੰਘ ਮੁਲਜ਼ਮ ਵਜੋਂ ਨਾਮਜ਼ਦ, ਭਾਲ ‘ਚ ਛਾਪੇਮਾਰੀ...
ਮੁਹਾਲੀ। ਸੋਹਾਣਾ ਵਿਚ ਹੋਏ ਨਰਸ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਸੀਸੀਟੀਵੀ ਫੁਟੇਜ ਅਤੇ ਕਾਲ ਰਿਕਾਰਡਿੰਗ ਤੋਂ ਅਹਿਮ ਸੁਰਾਗ ਮਿਲੇ ਹਨ। ਡੀਐਸਪੀ ਹਰਸਿਮਰਨ ਬੱਲ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸੀਸੀਟੀਵੀ ਕੈਮਰੇ...
ਬੰਦੂਕ ਸੱਭਿਆਚਾਰ ‘ਤੇ ਸ਼ਿਕੰਜਾ : ਪਟਿਆਲਾ ‘ਚ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ 5 ਗ੍ਰਿਫ਼ਤਾਰ
ਪਟਿਆਲਾ : ਸੋਸ਼ਲ ਮੀਡੀਆ ਉਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ ਉਤੇ ਪੁਲਿਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਬੰਦੂਕ ਸੱਭਿਆਚਾਰ ਨੂੰ ਠੱਲ ਪਾਉਣ ਲਈ ਹਥਿਆਰਾਂ ਦੀ ਨੁਮਾਇਸ਼ ਕਰਨ ਉਤੇ ਵੱਖ-ਵੱਖ ਥਾਣਿਆਂ ਵਿਚ...
ਲੁਧਿਆਣਾ : ਬਜਪਾ ਆਗੂ ‘ਤੇ ਲੱਗੇ ਈਸਾਈ ਭਾਈਚਾਰੇ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼,...
ਲੁਧਿਆਣਾ | ਇਸਾਈ ਭਾਈਚਾਰੇ ਦੇ ਆਗੂਆਂ ਵੱਲੋਂ ਅੱਜ ਲੁਧਿਆਣਾ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਈਸਾਈ ਭਾਈਚਾਰੇ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਕਥਿਤ ਬਜਪਾ ਮੈਂਬਰ ਦੀ ਸ਼ਿਕਾਇਤ ਕੀਤੀ ਗਈ ਹੈ ਤੇ ਸਖ਼ਤ ਕਾਰਵਾਈ ਦੀ...
ਤਿਹਾੜ ਜੇਲ੍ਹ ‘ਚ ਮੰਤਰੀ ਸਤੇਂਦਰ ਜੈਨ ਦੀ ਮਾਲਿਸ਼ ਕਰਨ ਵਾਲਾ ਜਬਰ ਜਨਾਹ ਦਾ ਮੁਲਜ਼ਮ...
ਨਵੀਂ ਦਿੱਲੀ। ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੇ ਮਾਲਿਸ਼ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਜੇਲ੍ਹ ਸੂਤਰਾਂ ਨੇ ਖ਼ੁਲਾਸਾ ਕੀਤਾ ਹੈ ਕਿ ਸਤੇਂਦਰ ਜੈਨ ਦੀ...
ਅਗਲੇ ਡੇਢ ਸਾਲ ‘ਚ ਨੌਜਵਾਨਾਂ ਨੂੰ ਮਿਲਣਗੀਆਂ ਸਰਕਾਰੀ ਨੌਕਰੀਆਂ, ਕੇਂਦਰ ਸਰਕਾਰ ਨੇ ਲਿਆ ਇਹ...
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 'ਰੋਜ਼ਗਾਰ ਮੇਲਾ' ਪ੍ਰੋਗਰਾਮ 'ਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀ ਮੇਲੇ ਵਿੱਚ ਸਾਰੇ ਨਵੇਂ ਭਰਤੀਆਂ ਲਈ ਕਰਮਯੋਗੀ ਸਟਾਰਟ ਮੋਡਿਊਲ -ਆਨਲਾਈਨ...
ਕਲਯੁਗੀ ਵਰਤਾਰਾ : ਬੰਦੇ ਦੀ ਜਾਨ ਨਾਲੋਂ ਮਹਿੰਗਾ ਹੋਇਆ ਫੋਨ, ਸਕਰੀਨ ਟੁੱਟਣ ‘ਤੇ ਦਾਤ...
ਜਲੰਧਰ। ਮੋਬਾਈਲ ਦੀ ਸਕਰੀਨ ਟੁੱਟਣ ਨੂੰ ਲੈ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਹ ਮਾਮਲਾ ਜਲੰਧਰ ਦਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਸ਼ਹਿਰ ਦੇ ਮਾਮੇ ਦੇ ਢਾਬੇ...













































