Digital Money : ਆਮ ਲੋਕ ਅੱਜ ਤੋਂ ਡਿਜੀਟਲ ਰੁਪਏ ‘ਚ ਕਰ ਸਕਣਗੇ ਲੈਣ-ਦੇਣ ;...
ਨਵੀਂ ਦਿੱਲੀ | ਭਾਰਤੀ ਰਿਜ਼ਰਵ ਬੈਂਕ ਨੇ ਮੰਗਲਵਾਰ ਨੂੰ ਰਿਟੇਲ ਡਿਜੀਟਲ ਰੁਪਏ ਦੇ ਪਹਿਲੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਹ 1 ਦਸੰਬਰ 2022 ਤੋਂ ਸ਼ੁਰੂ ਹੋਵੇਗਾ। ਫਿਲਹਾਲ ਇਸ ਡਿਜੀਟਲ ਕਰੰਸੀ ਨੂੰ ਮੁੰਬਈ,...
Gujarat Election Phase-I : ਗੁਜਰਾਤ ਚ ਪਹਿਲੇ ਚਰਨ ਦੀਆਂ ਚੋਣਾਂ ਅੱਜ, ਨਿਰਣਾਇਕ 89 ਸੀਟਾਂ...
ਗੁਜਰਾਤ | ਬਹੁਚਰਚਿਤ, ਬਹੁ-ਪ੍ਰਤੀਤ ਗੁਜਰਾਤ ਚੋਣਾਂ ਦਾ ਪਹਿਲਾ ਪੜਾਅ ਵੀਰਵਾਰ ਨੂੰ ਹੈ। ਇਸ ਤਹਿਤ 89 ਸੀਟਾਂ 'ਤੇ ਵੋਟਿੰਗ ਹੋਣੀ ਹੈ। ਇਹ ਉਹ ਇਲਾਕਾ ਹੈ ਜਿੱਥੇ ਪਿਛਲੀ ਵਾਰ ਪਾਟੀਦਾਰ ਅੰਦੋਲਨ ਦਾ ਸਭ ਤੋਂ ਵੱਧ ਪ੍ਰਭਾਵ...
ਲੁਧਿਆਣਾ : ਜੀਨਸ ਪੈਂਟ ਦੀ ਫੈਕਟਰੀ ‘ਚ ਲੱਗੀ ਅੱਗ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ
ਲੁਧਿਆਣਾ | ਜ਼ਿਲ੍ਹੇ ਦੇ ਜੋਧੇਵਾਲ ਬਸਤੀ ਨੇੜੇ ਕੈਲਾਸ਼ ਨਗਰ ਰੋਡ 'ਤੇ ਇੱਕ ਜੀਨਸ ਪੈਂਟ ਫੈਕਟਰੀ ਵਿੱਚ ਅੱਗ ਲੱਗ ਗਈ। ਅੱਗ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਜਿਵੇਂ ਹੀ ਫੈਕਟਰੀ ਵਿੱਚ ਅੱਗ...
ਹਾਈਕੋਰਟ ਨੇ ਬੇਅਦਬੀ ਮਾਮਲੇ ਦੀ ਜਾਂਚ ਲਈ ਕੇਂਦਰ ਅਤੇ ਸੀਬੀਆਈ ਤੋਂ ਮੰਗਿਆ ਜਵਾਬ, ਡੇਰਾ...
ਚੰਡੀਗੜ੍ਹ| ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਦੇ ਕੇਸਾਂ ਦੀ ਜਾਂਚ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਉਣ ਦੀ ਪੰਜਾਬ ਸਰਕਾਰ ਦੀ ਮੰਗ 'ਤੇ ਕੇਂਦਰ ਅਤੇ ਸੀਬੀਆਈ ਤੋਂ ਜਵਾਬ ਤਲਬ ਕੀਤਾ ਹੈ। ਹਾਈਕੋਰਟ ਦੇ ਜਸਟਿਸ...
ਸੂਬਾ ਸਰਕਾਰ ਦੀ ਬੰਦ ਪਏ ਅਰਾਮ ਘਰਾਂ ਨੂੰ ਮੁੜ ਸ਼ੁਰੂ ਕਰਨ ਦੀ ਕਵਾਇਦ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਰਕਾਰੀ ਸਰਕਟ ਹਾਊਸ/ਅਰਾਮ ਘਰਾਂ ਅੰਦਰ ਹੀ ਠਹਿਰਨ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿੱਚ ਲਿਆਉਣ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ...
ਪੰਜਾਬੀ ਕੌਮ ਬਾਰੇ ਵਿਵਾਦਿਤ ਬਿਆਨ ਮਗਰੋਂ ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਨੇ ਮੰਗੀ ਮੁਆਫ਼ੀ
ਅੰਮ੍ਰਿਤਸਰ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਇਕ ਬਿਆਨ ਨੂੰ ਲੈ ਕੇ ਮੁਆਫ਼ੀ ਮੰਗੀ ਹੈ। ਦਰਅਸਲ ਕੈਬਨਿਟ ਮੰਤਰੀ ਨੇ ਫਸਲੀ ਵਿਭਿੰਨਤਾ ’ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬੀਆਂ ਤੋਂ ਵੱਡੀ 'ਬੇਵਕੂਫ਼...
ਮਾਲਕ ਦੀ ਮਰਸੀਡੀਜ਼ ’ਤੇ ਨਾਬਾਲਗ ਵਿਦਿਆਰਥਣਾਂ ਦਾ ਪਿੱਛਾ ਕਰਨ ਵਾਲੇ ਕਸੂਤੇ ਫਸੇ
ਮੁੰਬਈ। ਅੰਬੋਲੀ ਪੁਲਿਸ ਨੇ ਅਜਿਹੇ ਨੌਜਵਾਨ ਨੂੰ ਲੱਭਣ ਲਈ ਛਾਪੇ ਸ਼ੁਰੂ ਕਰ ਦਿੱਤੇ ਹਨ, ਜਿਸ ਨੇ ਆਪਣੇ ਦੋਸਤ ਨਾਲ ਮਿਲ ਕੇ ਪਿਛਲੇ ਹਫਤੇ ਅੰਧੇਰੀ ਪੱਛਮ ਵਿਚ ਆਪਣੇ ਬੌਸ ਦੀ ਮਰਸੀਡੀਜ਼ ਕਾਰ ਵਿਚ ਦੋ ਨਾਬਾਲਗ...
ਪੰਜਾਬ ਸਣੇ ਦੇਸ਼ ਦੇ ਕਈ ਹਿੱਸਿਆ ’ਚ ਫੈਲੇ ਫ਼ਰਜ਼ੀ ਵੀਜ਼ਾ ਗਿਰੋਹ ਦਾ ਪਰਦਾਫ਼ਾਸ਼, 8...
ਨਵੀਂ ਦਿੱਲੀ। ਫਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦਿੱਲੀ ਪੁਲੀਸ ਨੇ ਅੱਜ ਸ਼ਹਿਰ ਦੇ ਕਨਾਟ ਪਲੇਸ ਇਲਾਕੇ ਤੋਂ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਸ਼ੇਸ਼ ਪੁਲੀਸ ਕਮਿਸ਼ਨਰ (ਅਪਰਾਧ) ਰਵਿੰਦਰ ਸਿੰਘ ਯਾਦਵ ਨੇ ਦੱਸਿਆ ਕਿ...
ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਮਜ਼ਦੂਰਾਂ ‘ਤੇ ਪੰਜਾਬ ਪੁਲਿਸ ਨੇ ਕੀਤਾ...
ਪੰਜਾਬ ਦੇ ਸੰਗਰੂਰ ਵਿੱਚ ਪੰਜਾਬ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਮਜ਼ਦੂਰ ਯੂਨੀਅਨ ਦੇ ਲੋਕਾਂ 'ਤੇ ਲਾਠੀਚਾਰਜ ਕੀਤਾ। ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼...
ਦੁਪਹਿਰ ਦੀ ਨਮਾਜ਼ ਤੋਂ ਬਾਅਦ ਮਦਰੱਸੇ ‘ਚ ਬੰਬ ਧਮਾਕਾ, 10 ਵਿਦਿਆਰਥੀਆਂ ਸਣੇ 15 ਦੀ...
ਅਫਗਾਨਿਸਤਾਨ। ਅਫਗਾਨਿਸਤਾਨ ਦੇ ਸਮੰਗਾਨ ਸੂਬੇ ਦੇ ਐਬਕ ਸ਼ਹਿਰ ਦੇ ਜਾਹਦੀਆ ਮਦਰੱਸੇ 'ਚ ਬੁੱਧਵਾਰ ਦੁਪਹਿਰ ਨੂੰ ਬੰਬ ਧਮਾਕਾ ਹੋਇਆ। ਇਸ ਧਮਾਕੇ 'ਚ ਘੱਟੋ-ਘੱਟ ਪੰਦਰਾਂ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਜ਼ਖਮੀ ਹੋ ਗਏ। ਇੱਕ...













































